• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਹਮਲਾਵਰਾਂ ਨੇ ਘਰ ਅੰਦਰ ਵੜ ਕੇ ਵਿਅਕਤੀ 'ਤੇ ਕੀਤਾ ਜਾਨਲੇਵਾ ਹਮਲਾ, ਸਿਰ 'ਤੇ ਮਾਰੇ ਦਾਤ, ਦੇਖੋ ਵੀਡੀਓ

जालंधर में 2 हमलावरों ने घर में घुसकर व्यक्ति पर किया जानलेवा हमला,
7/22/2024 10:22:23 AM Raj     Jalandhar crime, Jalandhar Mota Singh nagar, Jalandhar Mota Singh Nagar Attack, jalandhar Attacked    ਜਲੰਧਰ 'ਚ ਹਮਲਾਵਰਾਂ ਨੇ ਘਰ ਅੰਦਰ ਵੜ ਕੇ ਵਿਅਕਤੀ 'ਤੇ ਕੀਤਾ ਜਾਨਲੇਵਾ ਹਮਲਾ, ਸਿਰ 'ਤੇ ਮਾਰੇ ਦਾਤ, ਦੇਖੋ ਵੀਡੀਓ  जालंधर में 2 हमलावरों ने घर में घुसकर व्यक्ति पर किया जानलेवा हमला,

ਜਲੰਧਰ ਦੇ ਮੋਤਾ ਸਿੰਘ ਨਗਰ 'ਚ ਦੋ ਹਮਲਾਵਰਾਂ ਨੇ ਘਰ 'ਚ ਦਾਖਲ ਹੋ ਕੇ ਇਕ ਵਿਅਕਤੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ਵਿਅਕਤੀ ਦੇ ਸਿਰ 'ਤੇ ਦਾਤ ਨਾਲ ਵਾਰ ਕੀਤਾ, ਜਿਸ ਕਾਰਨ ਉਸ ਦੇ ਸਿਰ 'ਚੋਂ ਖੂਨ ਨਿਕਲਣ ਲੱਗਾ ਪਰ ਉਸ ਵਿਅਕਤੀ ਨੇ ਹਮਲਾਵਰਾਂ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ।

ਪੀ ਜੀ ਪੁੱਛਣ ਦੇ ਬਹਾਨੇ ਘਰ ਅੰਦਰ ਵੜ ਕੇ ਕੀਤਾ ਹਮਲਾ

ਪੀੜਤ ਕਰਨ ਭਾਰਦਵਾਜ ਨੇ ਦੱਸਿਆ ਕਿ ਬੀਤੀ ਸ਼ਾਮ 7.30 ਵਜੇ ਦੇ ਕਰੀਬ ਬਾਈਕ ਸਵਾਰ ਦੋ ਨੌਜਵਾਨ ਪੀਜੀ ਪੁੱਛਣ ਦੇ ਬਹਾਨੇ ਘਰ ਅੰਦਰ ਦਾਖਲ ਹੋਏ। ਘਰ ਦੇ ਅੰਦਰ ਵੜ ਕੇ ਉਨ੍ਹਾਂ ਨੇ ਮੇਰੇ ਸਿਰ 'ਤੇ ਦਾਤ ਨਾਲ ਹਮਲਾ ਕਰ ਦਿੱਤਾ, ਜਿਸ ਕਾਰਣ ਮੈਂ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਪਰ ਉਸ ਨੇ ਹਿੰਮਤ ਦਿਖਾਉਂਦੇ ਹੋਏ ਦੋਵਾਂ ਹਮਲਾਵਰਾਂ ਨੂੰ ਭੱਜਣ ਨਹੀਂ ਦਿੱਤਾ ਅਤੇ ਉਨ੍ਹਾਂ ਨੂੰ ਫੜ ਲਿਆ।

ਪੁਲਸ ਕਰ ਰਹੀ ਜਾਂਚ

ਕਰਨ ਭਾਰਦਵਾਜ ਨੇ ਅੱਗੇ ਦੱਸਿਆ ਕਿ ਜ਼ਖਮੀ ਹਾਲਤ 'ਚ ਮੇਰੇ ਸਾਥੀ ਮੈਨੂੰ ਸਿਵਲ ਹਸਪਤਾਲ ਲੈ ਕੇ ਆਏ ਤਾਂ ਡਾਕਟਰਾਂ ਨੇ ਮੇਰੇ ਸਿਰ 'ਤੇ ਟਾਂਕੇ ਲਗਾਏ। ਹਮਲਾਵਰਾਂ ਨੇ ਹਮਲਾ ਕਿਉਂ ਕੀਤਾ, ਇਸ ਬਾਰੇ ਮੈਨੂੰ ਕੁਝ ਨਹੀਂ ਪਤਾ। ਪੁਲਸ ਨੇ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

'Jalandhar crime','Jalandhar Mota Singh nagar','Jalandhar Mota Singh Nagar Attack','jalandhar Attacked'

Please Comment Here

Similar Post You May Like

  • जालंधर में 2 हमलावरों ने घर में घुसकर व्यक्ति पर किया जानलेवा हमला,

    जालंधर में 2 हमलावरों ने घर में घुसकर व्यक्ति पर किया जानलेवा हमला, सिर पर मारे दात, देखें Video

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY