ਕੈਨੇਡਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਬਲਜੀਤ ਸਿੰਘ ਨੂੰ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਾਲ 2022 ਵਿੱਚ ਖ਼ਤਰਨਾਕ ਢੰਗ ਨਾਲ ਟਰੱਕ ਚਲਾਉਂਦੇ ਹੋਏ ਉਸ ਨੇ ਇੱਕ ਔਰਤ ਅਤੇ ਉਸ ਦੇ 11 ਸਾਲਾ ਪੁੱਤਰ ਦੀ ਜਾਨ ਲੈ ਲਈ ਸੀ, ਜਦਕਿ ਹਾਦਸੇ ਵਿੱਚ 10 ਹੋਰ ਲੋਕ ਜ਼ਖ਼ਮੀ ਹੋ ਗਏ ਸਨ। 29 ਸਾਲਾ …
ਕੈਨੇਡਾ ਵਿੱਚ ਪੰਜਾਬੀ ਮੂਲ ਦੇ ਟਰੱਕ ਡਰਾਈਵਰ ਬਲਜੀਤ ਸਿੰਘ ਨੂੰ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਸਾਲ 2022 ਵਿੱਚ ਖ਼ਤਰਨਾਕ ਢੰਗ ਨਾਲ ਟਰੱਕ ਚਲਾਉਂਦੇ ਹੋਏ ਉਸ ਨੇ ਇੱਕ ਔਰਤ ਅਤੇ ਉਸ ਦੇ 11 ਸਾਲਾ ਪੁੱਤਰ ਦੀ ਜਾਨ ਲੈ ਲਈ ਸੀ, ਜਦਕਿ ਹਾਦਸੇ ਵਿੱਚ 10 ਹੋਰ ਲੋਕ ਜ਼ਖ਼ਮੀ ਹੋ ਗਏ ਸਨ। 29 ਸਾਲਾ …
ਅੰਮ੍ਰਿਤਸਰ ਦੇ ਜੋੜਾ ਫਾਟਕ ਨੇੜੇ ਧਰਮਪੁਰਾ ਇਲਾਕੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਔਰਤ ਵੱਲੋਂ 5 ਸਾਲ ਦੀ ਮਾਸੂਮ ਬੱਚੀ ਨਾਲ ਗਲੀ ਵਿਚਕਾਰ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ।ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਬੱਚੀ ਨੂੰ ਸੜਕ ’ਤੇ ਘਸੀਟਿਆ ਅਤੇ ਉਸ ਨੂੰ ਇੱਕ ਤੋਂ ਬਾਅਦ ਇੱਕ ਕਈ ਥੱਪੜ ਮਾਰੇ। …
ਮੋਗਾ ਵਿੱਚ ਰਿਸ਼ਵਤਖੋਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਥਾਣਾ ਕੋਟ ਈਸੇ ਖਾਂ ਦੀ ਸਾਬਕਾ SHO ਸੁਨੀਤਾ ਬਾਵਾ ਖ਼ਿਲਾਫ਼ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਹੈ। ਸਰਕਾਰ ਵੱਲੋਂ ਸੁਨੀਤਾ ਬਾਵਾ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।ਦੱਸ ਦੇਈਏ ਕਿ ਵਿਜੀਲੈਂਸ ਦੀ ਟੀਮ ਨੇ ਸੁਨੀਤਾ ਬਾਵਾ ਨੂੰ ਕਥਿਤ ਤੌਰ ’ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ …
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਤਰਨਤਾਰਨ ਦੇ ਸ੍ਰੀ ਗੋਇੰਦਵਾਲ ਸਾਹਿਬ ਦੀ ਦਾਣਾ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਜਾਰੀ ਕੀਤੀ। ਲਾਭਪਾਤਰੀਆਂ ਦੇ ਬੈਂਕ ਖਾਤਿਆਂ ਖਾਤਿਆਂ ’ਚ ਆਏ 3000-4500 ਰੁਪਏ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਹਿੱਸਾ ਲਿਆ। ਦੂਜੀ ਕਿਸ਼ਤ ਜਾਰੀ ਹੋਣ …
ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਯਾਨੀ LPU ਵਿੱਚ ਵਿਦਿਆਰਥੀਆਂ ਦੇ ਵਿਰੋਧ ਅਤੇ ਹੰਗਾਮੇ ਤੋਂ ਬਾਅਦ ਹੁਣ ਯੂਨੀਵਰਸਿਟੀ ਦੇ ਅੰਦਰ ਮੌਜੂਦ Uni Mall ਦੇ ਕਥਿਤ ਲੁੱਟਪਾਟ ਦੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ। ਵਾਇਰਲ ਵੀਡੀਓਜ਼ ਵਿੱਚ ਕੁਝ ਲੋਕ ਦੁਕਾਨਾਂ ਦੇ ਅੰਦਰ ਜਾਂਦੇ ਅਤੇ ਇਲੈਕਟ੍ਰਾਨਿਕ ਸਮਾਨ, Shoes, ਖਾਣ-ਪੀਣ ਦੀਆਂ ਚੀਜ਼ਾਂ ਅਤੇ ਹੋਰ ਸਾਮਾਨ ਲੈ ਜਾਂਦੇ …
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਪੰਜਾਬ ਵਿੱਚ ਮੀਂਹ ਅਤੇ ਪਹਾੜਾਂ 'ਤੇ ਬਰਫ਼ਬਾਰੀ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸਵੇਰ ਅਤੇ ਸ਼ਾਮ ਦੇ ਸਮੇਂ ਠੰਢ ਮਹਿਸੂਸ ਹੋ ਰਹੀ ਹੈ, ਜਦਕਿ ਰਾਤ ਨੂੰ ਵੀ ਮੌਸਮ ਠੰਢਾ ਹੋ ਗਿਆ ਹੈ।ਹਾਲਾਂਕਿ, ਮੌਸਮ ਵਿਭਾਗ ਮੁਤਾਬਕ ਇਸ ਨੂੰ ਸਰਦੀਆਂ ਦੀ ਸ਼ੁਰੂਆਤ ਕਹਿਣਾ ਹਾਲੇ ਜਲਦਬਾਜ਼ੀ …
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਦੁਰਵਿਵਹਾਰ ਦੀ ਅਫਵਾਹ ਤੋਂ ਬਾਅਦ ਹੋਏ ਹੰਗਾਮੇ ਦੌਰਾਨ ਪੁਲਿਸ ਵੱਲੋਂ ਕੁਝ ਨੌਜਵਾਨਾਂ ਨੂੰ ਹਥਿਆਰਾਂ ਅਤੇ ਵਾਕੀ-ਟਾਕੀ ਸੈੱਟਾਂ ਸਮੇਤ ਕਾਬੂ ਕਰਨ ਦੇ ਮਾਮਲੇ ਵਿੱਚ Special DGP ਪਵਨ ਕੁਮਾਰ ਸਿਨ੍ਹਾ ਦਾ ਬਿਆਨ ਸਾਹਮਣੇ ਆਇਆ ਹੈ। Special DGP ਮੁਤਾਬਕ LPU ਵਿੱਚ ਫੌਜੀ ਅਧਿਕਾਰੀਆਂ ਦੇ ਬੱਚੇ ਵੀ ਪੜ੍ਹਦੇ ਹਨ। ਹੰਗਾਮੇ ਤੋਂ ਬਾਅਦ ਉਨ੍ਹਾਂ ਦੀ …
ਜੰਮੂ-ਕਸ਼ਮੀਰ ਦੇ ਉੱਤਰੀ ਕਸ਼ਮੀਰ ਵਿੱਚ ਸੋਮਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਕੁਪਵਾੜਾ ਜ਼ਿਲ੍ਹੇ ਦੇ ਕਰਨਾਹ ਇਲਾਕੇ ਦੇ ਸਿਮਾਰੀ ਵਿੱਚ ਇੱਕ ਸੂਮੋ ਗੱਡੀ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਜਾਣਕਾਰੀ ਮੁਤਾਬਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਕਸਰ ਦੀਨ ਦੇ 32 ਸਾਲਾ ਪੁੱਤਰ ਮੁਹੰਮਦ ਇਦਰੀਸ ਅਤੇ ਉਨ੍ਹਾਂ ਦੀ …
ਤਰਨਤਾਰਨ : ਪੁਲਿਸ ਥਾਣਾ ਝਬਾਲ ਅਧੀਨ ਆਉਂਦੇ ਅੱਡਾ ਗੱਗੋ ਬੂਹਾ ਵਿਖੇ ਬੀਤੀ ਰਾਤ ਗੋਲੀਆਂ ਚੱਲਣ ਦੀ ਘਟਨਾ ਵਿੱਚ ਅਕਾਲੀ ਆਗੂ ਨਵਪ੍ਰੀਤ ਸਿੰਘ ਨਵੀ ਦੀ ਮੌਤ ਹੋ ਗਈ। ਨਵਪ੍ਰੀਤ ਸਿੰਘ ਮੌਜੂਦਾ ਸਰਪੰਚ ਬੀਬੀ ਕੁਲਵਿੰਦਰ ਕੌਰ ਦੇ ਪਤੀ ਸਨ। ਮੁੱਢਲੀ ਜਾਣਕਾਰੀ ਮੁਤਾਬਕ ਨਵਪ੍ਰੀਤ ਸਿੰਘ ਦੀ ਸੋਨੂੰ ਕੰਡਾ ਨਾਂ ਦੇ ਵਿਅਕਤੀ ਨਾਲ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। …
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਦਿਨ …