Author: Khushi Rajput

HomeKhushi Rajput
Khushi Rajput

Khushi Rajput

ਰੱਖੜੀ ਵਾਲੇ ਦਿਨ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌ/ਤ, ਪਰਿਵਾਰ ‘ਚ ਛਾਇਆ ਮਾਤਮ

ਮੋਹਾਲੀ ਦੇ ਏਅਰਪੋਰਟ ਚੌਂਕ ਨੇੜੇ ਰੱਖੜੀ ਵਾਲੇ ਦਿਨ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਤਿੰਨ ਭੈਣਾਂ ਦੇ ਇਕਲੌਤੇ ਭਰਾ 23 ਸਾਲਾ ਪਰਮਪ੍ਰੀਤ ਸਿੰਘ ਦੀ ਮੌਤ ਹੋ ਗਈ। ਪਰਮਪ੍ਰੀਤ ਸਿੰਘ ਪਿੰਡ ਮਛਲੀਕਲਾਂ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਪਰਮਪ੍ਰੀਤ ਮੋਟਰਸਾਈਕਲ 'ਤੇ ਆਪਣੀਆਂ ਭੈਣਾਂ ਤੋਂ ਰੱਖੜੀ ਬਣਵਾਉਣ ਲਈ ਘਰ ਜਾ ਰਿਹਾ ਸੀ। ਇਸ ਦੌਰਾਨ ਏਅਰਪੋਰਟ …

Death of the only brother of three sisters on Raksha Bandhan

ਪੰਜਾਬ ਵਿੱਚ ਅੱਜ ਬਦਲੇਗਾ ਮੌਸਮ, 9 ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਉੱਥੇ ਹੀ ਚੰਡੀਗੜ੍ਹ ਵਿੱਚ ਅੱਜ ਅੰਸ਼ਿਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਇੱਕ-ਦੋ ਵਾਰ …

Weather will change in Punjab today, rain likely in 9 districts

ਜਲੰਧਰ ‘ਚ 5 ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਮੇਅਰ ਵਿਨੀਤ ਧੀਰ ਨੇ ਕੀਤਾ ਐਲਾਨ

ਜਲੰਧਰ 'ਚ ਪਿਛਲੇ 5 ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਜਲੰਧਰ ਦੇ ਮੇਅਰ ਵਿਨੀਤ ਧੀਰ ਨੇ ਖੁਦ ਹੜਤਾਲ ਖਤਮ ਹੋਣ ਦਾ ਐਲਾਨ ਕੀਤਾ ਹੈ।ਮੇਅਰ ਨੇ ਦੱਸਿਆ ਕਿ ਸਫਾਈ ਕਰਮਚਾਰੀਆਂ ਨਾਲ ਸਰਕਾਰ ਦੀ ਮੀਟਿੰਗ ਹੋਈ, ਜਿਸ ਦੌਰਾਨ ਉਨ੍ਹਾਂ ਦੀਆਂ ਮੰਗਾਂ 'ਤੇ ਸਹਿਮਤੀ ਬਣੀ ਅਤੇ ਮੰਗਾਂ ਮੰਨ ਲਏ ਜਾਣ ਤੋਂ ਬਾਅਦ …

5-day sanitation workers' strike ends in Jalandhar

ਕੈਨੇਡਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਮੌ/ਤ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ

ਕੈਨੇਡਾ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਹਰੀਕੇ ਪੱਤਣ ਦੇ ਪਿੰਡ ਰੱਤਾ ਗੁੱਦਾ ਦੇ ਰਹਿਣ ਵਾਲੇ 40 ਸਾਲਾ ਦਵਿੰਦਰ ਸਿੰਘ ਸੰਧੂ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਪਹਿਲਾਂ ਸਿੰਗਾਪੁਰ ਅਤੇ ਫਿਰ ਦੁਬਈ ਗਿਆ ਸੀ। ਇਸ ਤੋਂ ਬਾਅਦ ਸਾਲ 2022 ਵਿੱਚ ਵਰਕ ਪਰਮਿਟ 'ਤੇ ਕੈਨੇਡਾ ਗਿਆ, …

Punjabi truck driver died of heart attack in Canada

ਪਠਾਨਕੋਟ-ਗੁਰਦਾਸਪੁਰ ਸਣੇ 4 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ, ਬਿਜਲੀ ਡਿੱਗਣ ਦਾ ਵੀ ਖ਼ਤਰਾ

ਜਲੰਧਰ ਅਤੇ ਪਠਾਨਕੋਟ ਵਿੱਚ ਸ਼ਨੀਵਾਰ ਸਵੇਰੇ ਹਲਕੀ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਹੋਰ ਜ਼ਿਲ੍ਹਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਆਸਮਾਨ ਅੰਸ਼ਿਕ ਤੌਰ 'ਤੇ …

Heavy rain likely in 4 districts including Pathankot-Gurdaspur

ਲੁਧਿਆਣਾ ‘ਚ ਕੈਮੀਕਲ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ, 4 ਫਾਇਰ ਟੈਂਡਰਾਂ ਨੇ ਪਾਇਆ ਕਾਬੂ

ਲੁਧਿਆਣਾ ਦੇ ਮੋਤੀ ਨਗਰ ਇਲਾਕੇ ਵਿੱਚ ਕੈਮੀਕਲ ਨਾਲ ਭਰੇ ਇੱਕ ਟਰੱਕ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਕਾਫੀ ਉੱਚਾਈ ਤੱਕ ਉੱਠਣ ਲੱਗੀਆਂ, ਜਿਸ ਕਾਰਨ ਦੂਰ-ਦੂਰ ਤੱਕ ਧੂੰਆਂ ਅਤੇ ਅੱਗ ਦਿਖਾਈ ਦਿੱਤੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰੱਕ ਜਾਣਕਾਰੀ ਮੁਤਾਬਕ ਕੈਮੀਕਲ …

A massive fire broke out in a truck loaded with chemicals in Ludhiana, 4 fire tenders brought it under control

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਫੁਰਮਾਨ ( 20 ਅਗਸਤ 2026 )

ਵੀਰਵਾਰ, ੪ ਭਾਦੋਂ (ਸੰਮਤ ੫੫੮ ਨਾਨਕਸ਼ਾਹੀ) ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ …

ਫਰੀਦਕੋਟ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਖਾਲੀ ਕਰਵਾਇਆ ਕੰਪਲੈਕਸ

ਪੰਜਾਬ ਵਿੱਚ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਹੁਣ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ DC ਦਫ਼ਤਰ ਨੂੰ ਇੱਕ ਧਮਕੀ ਭਰੀ ਈਮੇਲ ਭੇਜੀ ਗਈ। ਈਮੇਲ ਮਿਲਦੇ ਹੀ ਇਸ ਦੀ ਸੂਚਨਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ …

Faridkot DC office threatened to be blown up with a bomb

ਪੰਜਾਬ ’ਚ ਅੱਜ ਭਾਰੀ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ’ਚ ਯੈਲੋ ਅਲਰਟ

ਚੰਡੀਗੜ੍ਹ ਅਤੇ ਮੋਹਾਲੀ ਵਿੱਚ ਮੰਗਲਵਾਰ ਸਵੇਰ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ 18 ਅਤੇ 19 ਅਗਸਤ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਵਿੱਚ ਵੀ ਅੱਜ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ …

Heavy rain alert in Punjab,

ਲੁਧਿਆਣਾ ‘ਚ 23 ਸਾਲਾ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਬਰਥਡੇ ਪਾਰਟੀ ਤੋਂ ਵਾਪਸ ਆ ਰਿਹਾ ਸੀ ਨੌਜਵਾਨ

ਲੁਧਿਆਣਾ 'ਚ 23 ਸਾਲਾ ਨੌਜਵਾਨ ਦੀ ਕਾਰ ਸਵਾਰ ਬਦਮਾਸ਼ਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ 23 ਸਾਲਾ ਮੋਨੂ ਵਜੋਂ ਹੋਈ ਹੈ। ਬਰਥਡੇ ਪਾਰਟੀ ਤੋਂ ਵਾਪਸ ਆ ਰਿਹਾ ਸੀ ਨੌਜਵਾਨ ਜਾਣਕਾਰੀ ਮੁਤਾਬਕ ਮੋਨੂ ਸੋਮਵਾਰ ਰਾਤ ਬਰਥਡੇ ਪਾਰਟੀ ਤੋਂ ਘਰ …

23-year-old youth shot dead in Ludhiana

Enjoy Unlimited Digital Access

Read trusted, award-winning journalism. Just $2 for 6 months.
Already a subscriber? Log in
banner place
Premium News Magazine Wordpress Theme