ਕੈਨੇਡਾ ਤੋਂ ਇਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਬ੍ਰਹਮਜੋਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਸੋਢੀ, ਵਾਸੀ ਟਾਂਡਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਕੈਨੇਡਾ ਦੇ ਓਟਾਵਾ ਸ਼ਹਿਰ 'ਚ ਵਾਪਰਿਆ। ਬ੍ਰਹਮਜੋਤ ਸਿੰਘ ਕਰੀਬ ਦੋ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ।ਦੱਸਿਆ ਜਾ ਰਿਹਾ ਹੈ …










