ਕਬੱਡੀ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਖਿਡਾਰੀ ਗੋਰਾ ਸਮਾਲਸਰ ਦਾ ਦਿਹਾਂਤ

Big blow to the Kabaddi world, famous player Gora Samalsar passes away

ਕਬੱਡੀ ਜਗਤ ਨਾਲ ਜੁੜੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਕਬੱਡੀ ਖਿਡਾਰੀ ਅਤੇ ਨਾਮਵਰ ਜਾਫੀ ਗੋਰਾ ਸਮਾਲਸਰ ਦਾ ਦਿਹਾਂਤ ਹੋ ਗਿਆ ਹੈ।

ਗੋਰਾ ਸਮਾਲਸਰ ਮੋਗਾ ਜ਼ਿਲ੍ਹੇ ਦੇ ਪਿੰਡ ਸਮਾਲਸਰ ਨਾਲ ਸਬੰਧਤ ਸਨ। ਉਹ ਕਈ ਨਾਮੀ ਕਲੱਬਾਂ ਅਤੇ ਟੀਮਾਂ ਵੱਲੋਂ ਕਬੱਡੀ ਖੇਡ ਚੁੱਕੇ ਸਨ ਅਤੇ ਖੇਡ ਜਗਤ ਵਿੱਚ ਉਨ੍ਹਾਂ ਦੀ ਵੱਖਰੀ ਪਛਾਣ ਸੀ।ਉਨ੍ਹਾਂ ਦੇ ਅਚਾਨਕ ਦਿਹਾਂਤ ਦੀ ਖ਼ਬਰ ਨਾਲ ਪੰਜਾਬ ਦੇ ਖੇਡ ਜਗਤ ਅਤੇ ਕਬੱਡੀ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਹੈ।

Leave a Reply

Your email address will not be published. Required fields are marked *