ਫ਼ਿਲਮ ਅਦਾਕਾਰ ਕੰਗਨਾ ਰਣੌਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ, ਮੁਲਤਾਵ ਹੋਈ ਪੇਸ਼ੀ ਦੀ ਤਾਰੀਕ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਉਸ ਨੂੰ ਪੁਲਿਸ ਰਾਹੀਂ 14 ਜੁਲਾਈ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਹੁਣ 8 ਸਤੰਬਰ ਤੱਕ ਉਨ੍ਹਾਂ ਨੂੰ ਪੇਸ਼ੀ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਨੂੰ ਇੱਥੇ ਸੁਣਵਾਈ ਹੋਣ ਤੱਕ ਕੋਈ ਸੁਣਵਾਈ ਨਾ ਕਰਨ ਲਈ ਕਿਹਾ ਹੈ। ਬਠਿੰਡਾ ਦੀ ਇਕ ਬਜ਼ੁਰਗ ਔਰਤ ‘ਤੇ ਇਤਰਾਜ਼ਯੋਗ ਟਵੀਟ ਕਰਨ ‘ਤੇ ਕੰਗਨਾ ਰਣੌਤ ‘ਤੇ ਮਾਣਹਾਨੀ ਦਾ ਮਾਮਲਾ ਦਰਜ ਕੀਤਾ ਗਿਆ ਸੀ।
'bollywoodnews'