ਦੋਸਤਾਂ ਨੇ ਮ੍ਰਿਤਕ ਸ਼ਰੀਰ ਨੂੰ ਭਾਰਤ ਭੇਜਣ ਦਾ ਪ੍ਰਕਿਰਿਆ ਕੀਤੀ ਸ਼ੁਰੂ ਖ਼ਬਰਿਸਤਾਨ ਨੈੱਟਵਰਕ – ਕੈਨੇਡਾ ‘ਚ ਇਕ ਪੰਜਾਬੀ ਨੌਜਵਾਨ ਦੀ ਖੁਦਕੁਸ਼ੀ ਦੀ ਖ਼ਬਰ ਆਈ ਹੈ। ਆਰਥਿਕ ਤੰਗੀ ਕਾਰਨ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਕੈਨੇਡਾ ਰਹਿੰਦੇ ਉਸ ਦੇ ਦੋਸਤਾਂ ਨੇ ਮ੍ਰਿਤਕ ਸ਼ਰੀਰ ਨੂੰ ਭਾਰਤ ਭੇਜਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ […]Read More
ਕੈਨੇਡਾ ‘ਚ ਵਿਦਿਆਰਥੀ ਦਾ ਕਤਲ: ਗਲਤਫਹਿਮੀ ‘ਚ 16 ਸਾਲਾ ਕਰਨਵੀਰ
ਸਹੋਤਾ ਪਰਿਵਾਰ 18 ਸਾਲ ਪਹਿਲਾਂ ਕੈਨੇਡਾ ਜਾ ਕੇ ਵਸਿਆ ਸੀ ਖ਼ਬਰਿਸਤਾਨ ਨੈਟਵਰਕ – ਕੈਨੇਡਾ ਦੇ ਐਡਿੰਟਨ ਵਿੱਚ 16 ਸਾਲਾ ਭਾਰਤੀ ਮੂਲ ਦੇ ਵਿਦਿਆਰਥੀ ਕਰਨਵੀਰ ਸਿੰਘ ਸਹੋਤਾ ਦਾ ਵਿਦਿਆਰਥੀਆਂ ਦੇ ਇੱਕ ਸਮੂਹ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਹਮਲੇ ਤੋਂ ਬਾਅਦ ਕਰਨਵੀਰ ਨੂੰ ਇੱਕ ਹਫ਼ਤੇ ਤੱਕ ਐਡਿੰਟਨ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। […]Read More
ਖ਼ਬਰਿਸਤਾਨ ਨੈੱਟਵਰਕ – ਕੈਨੇਡਾ ਤੋਂ ਇਕ 21 ਸਾਲ ਦੇ ਭਾਰਤੀ ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰਤਿਕ ਵਾਸੂਦੇਵ ਨਾਂ ਦਾ ਨੌਜਵਾਨ ਇਸੇ ਸਾਲ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ ‘ਤੇ ਕੈਨੇਡਾ ਗਿਆ ਸੀ। ਲੰਘੇ ਵੀਰਵਾਰ ਦੀ ਸ਼ਾਮ 5:00 ਵਜੇ ਦੇ ਕਰੀਬ ਟੋਰਾਂਟੋ ਦੇ ਸਬਵੇਅ ਸਟੇਸ਼ਨ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ […]Read More
ਵੈੱਬ ਖ਼ਬਰਿਸਤਾਨ – ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਅਤੇ ਹਾਲ ਹੀ ਵਿੱਚ ਹੋਏ ਟਰੱਕ ਮਾਰਚ ਤੋਂ ਬਾਅਦ ਐਮਰਜੈਂਸੀ ਐਕਟ ਦੀ ਮੰਗ ਕੀਤੀ ਹੈ। ਕੈਨੇਡਾ ਸਰਕਾਰ ਨੇ 50 ਸਾਲਾਂ ਵਿੱਚ ਪਹਿਲੀ ਵਾਰ ਐਮਰਜੈਂਸੀ ਦਾ ਐਲਾਨ ਕੀਤਾ ਹੈ। ਹੁਣ ਦੇਸ਼ ਵਿੱਚ ਟਰੱਕ ਡਰਾਈਵਰਾਂ ਦੇ ਵੱਡੇ ਪ੍ਰਦਰਸ਼ਨ ਅਤੇ ਕੈਨੇਡਾ ਵਿੱਚ ਕੋਵਿਡ ਪਾਬੰਦੀਆਂ ਖ਼ਿਲਾਫ਼ […]Read More
ਵੈੱਬ ਖ਼ਬਰਿਸਤਾਨ – ਵੱਡੀ ਖ਼ਬਰ ਕੈਨੇਡਾ ਦੇ ਸਰੀ ਤੋਂ ਸਾਹਮਣੇ ਆਈ ਹੈ। ਕੇ.ਐਸ ਮੱਖਣ ਨੂੰ ਪੁਲਿਸ ਵੱਲੋਂ ਗਿਰਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਨਾਜਾਇਜ਼ ਅਸਲਾ ਰੱਖਣ ਦੇ ਦੋਸ਼ ਤੇ ਗਿਰਫ਼ਤਾਰ ਕੀਤਾ ਗਿਆ ਹੈ। ਇਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਪੁਲਿਸ ਕੇ.ਐਸ ਮੱਖਣ ਨੂੰ ਹੱਥਕੜੀ ਲਗਾਏ ਲਿਜਾ ਰਹੀ […]Read More