ਖਬਰਿਸਤਾਨ ਨੈੱਟਵਰਕ – ਸੰਗਰੂਰ ਜ਼ਿਮਨੀ ਚੋਣ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਕਰੋਨਾ ਸੰਕਰਮਿਤ ਹੋ ਗਏ ਹਨ। ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਸੀਟ ਦੇ ਨਤੀਜੇ 26 ਜੂਨ ਨੂੰ ਐਲਾਨੇ ਗਏ ਸਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਕਰੀਬ ਪੰਜ ਹਜ਼ਾਰ ਵੋਟਾਂ ਨਾਲ ਹਰਾਇਆ। ਇਸ ਦੇ […]Read More
ਖ਼ਬਰਿਸਤਾਨ ਨੈੱਟਵਰਕ – ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਦਾ ਪੂਰੇ ਦੇਸ਼ ਵਿੱਚ ਕਾਫ਼ੀ ਜਾਈਦਾ ਵਿਰੋਧ ਹੋ ਰਿਹਾ ਹੈ। ਇਸ ਸਕੀਮ ਨੂੰ ਲੈ ਕੇ ਕਈ ਜਥੇਬੰਦੀਆਂ, ਪਾਰਟੀਆਂ, ਗਰੁੱਪ ਨੇ ਸਰਕਾਰ ਨੂੰ ਇਸ ਨੂੰ ਵਾਪਸ ਲੈਣ ਦੀ ਅਪੀਲ ਕੀਤੀ, ਪਰ ਸਰਕਾਰ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹੋਈ ਹੁਣ ਅੰਮ੍ਰਿਤਸਰ ਦੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਤਰਫ਼ੋਂ ਕੇਂਦਰ ਸਰਕਾਰ […]Read More
ਖ਼ਬਰਿਸਤਾਨ ਨੈੱਟਵਰਕ – 77 ਸਾਲਾ ਸਿਮਰਨਜੀਤ ਸਿੰਘ ਮਾਨ ਨੇ ਐਤਵਾਰ ਨੂੰ ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਗੁਰਮੇਲ ਸਿੰਘ ਨੂੰ ਹਰਾਇਆ। ਮਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਗ਼ਰਮਖਿਆਲੀ ਮੰਨਿਆ ਜਾਂਦਾ ਹੈ। ਕੈਪਟਨ ਦੇ ਰਿਸ਼ਤੇਦਾਰ ਮਾਨ ਦਾ ਜਨਮ ਅਣਵੰਡੇ ਪੰਜਾਬ ਦੇ […]Read More
ਖਬਰਿਸਤਾਨ ਨੈੱਟਵਰਕ- ਸੰਗਰੂਰ ਲੋਕ ਸਭਾ ਸੀਟ ਜ਼ਿਮਨੀ ਚੋਣ ‘ਚ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਹਰਾਇਆ। ਮਾਨ ਪਹਿਲੇ ਗੇੜ ਤੋਂ ਅੱਗੇ ਚੱਲ ਰਿਹਾ ਸੀ, ਜੋ ਅੱਧ ਵਿਚਕਾਰ ਦੋ ਵਾਰ ਟੁੱਟ ਗਿਆ। ਪਰ ਅੰਤ ਵਿੱਚ ਮਾਨ ਦੀ ਜਿੱਤ ਹੋਈ। ਸਿਮਰਨਜੀਤ […]Read More
ਸਿਮਰਨਜੀਤ ਸਿੰਘ ਮਾਨ ਦੀ ਫਿਰ ਤੋਂ ਵਧੀ ਲੀਡ , 4049
ਖ਼ਬਰਿਸਤਾਨ ਨੈੱਟਵਰਕ – ਸੰਗਰੂਰ ਜ਼ਿਮਨੀ ਚੋਣਾਂ ਦੀ ਗਿਣਤੀ ‘ਚ ਫਿਰ ਤੋਂ ਸਿਮਰਨਜੀਤ ਸਿੰਘ ਮਾਨ ਦੀ ਲੀਡ ਵਧੀ 4049 ਵੋਟਾਂ ਨਾਲ ਅੱਗੇ , ਦਸਦੀਏ ਕੀ ਸਿਮਰਨਜੀਤ ਸਿੰਘ ਮਾਨ ਦੀ ਫਿਰ ਵਧੀ ਲੀਡ, 3069 ਵੋਟਾਂ ਨਾਲ ਨਿੱਕਲੇ ਅੱਗੇ ਨੇ। 3 ਲੱਖ ਵੋਟਾਂ ਦੀ ਗਿਣਤੀ ਬਾਕੀ,ਸੰੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ‘ਚ ਸਿਮਰਨਜੀਤ ਸਿੰਘ ਮਾਨ ਲਗਾਤਾਰ ਅੱਗੇ ਚੱਲ ਰਹੇ […]Read More
ਖ਼ਬਰਿਸਤਾਨ ਨੈੱਟਵਰਕ – ਅੰਮ੍ਰਿਤਸਰ ਦੇ ਜ਼ਿਲਾ ਪ੍ਰਸ਼ਾਸਨ ਦਫਤਰ ਤੋਂ ਕੁਝ ਦੂਰੀ ‘ਤੇ ਸਥਿਤ ਹੋਟਲ ਪੰਨੂ ਇੰਟਰਨੈਸ਼ਨਲ ‘ਚ ਸ਼ਨੀਵਾਰ ਦੇਰ ਰਾਤ ਅਚਾਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਤਿੰਨ ਕਰਮਚਾਰੀਆਂ ਦੀ ਬਚਾਈ ਜਾਨ ਅੰਮ੍ਰਿਤਸਰ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ […]Read More
ਸਿਮਰਨਜੀਤ ਸਿੰਘ ਮਾਨ ਫਿਰ ਤੋਂ ਅੱਗੇ , ‘ਆਪ’ ਚੱਲ ਰਹੀ
ਖ਼ਬਰਿਸਤਾਨ ਨੈੱਟਵਰਕ – ਸੰਗਰੂਰ ਜ਼ਿਮਨੀ ਚੋਣਾਂ ਦੀ ਗਿਣਤੀ ਜਾਰੀ ਹੈ ਇਸ ਦੌਰਾਨ 3098 ਵੋਟਾਂ ਨਾਲ ਸਿਮਰਨਜੀਤ ਮਾਨ ਚੱਲ ਰਹੇ ਅੱਗੇ।3 ਲੱਖ ਵੋਟਾਂ ਦੀ ਗਿਣਤੀ ਬਾਕੀ,ਸੰੰਗਰੂਰ ਜ਼ਿਮਨੀ ਚੋਣਾਂ ਦੇ ਨਤੀਜਿਆਂ ‘ਚ ਸਿਮਰਨਜੀਤ ਸਿੰਘ ਮਾਨ ਲਗਾਤਾਰ ਅੱਗੇ ਚੱਲ ਰਹੇ ਹਨ।ਦਸਦੀਏ ਕਿ ਸਿਮਰਨਜੀਤ ਸਿੰਘ ਮਾਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਆਮ ਆਦਮੀ ਪਾਰਟੀ ਪਿਛੜਦੀ ਹੋਈ ਨਜ਼ਰ ਆਉਂਦੀ […]Read More
ਅੰਮ੍ਰਿਤਸਰ ‘ਚ ਸਿੱਖ ਨੌਜਵਾਨ ਨਾਲ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ
ਖਬਰਿਸਤਾਨ ਨੈੱਟਵਰਕ – ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ‘ਚ ਪੈਸੇ ਵਾਪਸ ਮੰਗਣ ‘ਤੇ ਇਕ ਸਿੱਖ ਨੌਜਵਾਨ ਦੀ ਪਹਿਲਾਂ ਕੁੱਟਮਾਰ ਕੀਤੀ ਗਈ ਅਤੇ ਫਿਰ ਜੁੱਤੀ ‘ਚ ਪਾਣੀ ਪਾ ਦਿੱਤਾ ਗਿਆ। ਇਸ ਸਬੰਧੀ ਥਾਣਾ ਜੰਡਿਆਲਾਗੁਰੂ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਜੰਡਿਆਲਾਗੁਰੂ ਦਾ ਰਹਿਣ ਵਾਲਾ ਸੁੱਖਾ ਸਿੰਘ ਗੁਰੂ ਨਾਨਕ ਦੇਵ ਹਸਪਤਾਲ ‘ਚ ਆਪਣਾ ਇਲਾਜ ਕਰਵਾ ਰਿਹਾ ਹੈ। ਉਸ […]Read More
ਆਮ ਆਦਮੀ ਪਾਰਟੀ ਦਾ ਆਗੂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਲਾ ਨੇੜੇ
ਖਬਰਿਸਤਾਨ ਨੈੱਟਵਰਕ – ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਵਿੱਚ ਇਨਸਾਫ਼ ਲਈ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਆਗੂ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੱਲਾ ਨੇੜੇ ਪਿੰਡ ਨਿਜ਼ਾਮਪੁਰ ਵਿੱਚ ਟੈਂਕੀ ’ਤੇ ਚੜ੍ਹਨਾ ਪਿਆ। ਹੁਣ ਤੱਕ ਉਹ ਟੈਂਕੀ ‘ਤੇ ਚੜ੍ਹਿਆ ਹੋਇਆ ਹੈ ਅਤੇ ਪੁਲਿਸ ਉਸ ਨੂੰ ਮਨਾਉਣ ‘ਚ ਲੱਗੀ ਹੋਈ ਹੈ। ਟੈਂਕੀ ‘ਤੇ ਚੜ੍ਹਨ ਵਾਲੇ ਨੌਜਵਾਨ ਦੀ […]Read More