ਖ਼ਬਰਿਸਤਾਨ ਨੈੱਟਵਰਕ – ਗਾਇਕ ਸਿੱਧੂ ਮੂਸੇਵਾਲੇ ਦੇ ਸਾਬਕਾ ਮੈਨੇਜ਼ਰ ਸ਼ਗੁਨਪ੍ਰੀਤ ਨੂੰ ਜਾਨ ਦਾ ਖਤਰਾ ਹੈ। ਸ਼ਗੁਨਪ੍ਰੀਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ। ਸ਼ਗੁਨਪ੍ਰੀਤ ਨੇ ਮੰਗ ਕੀਤੀ ਹੈ ਕਿ ਪੰਜਾਬ ਆਉਣ ਤੇ ਉਸ ਨੂੰ ਸੁਰੱਖਿਆ ਦਿੱਤੀ ਜਾਵੇ। ਇਸ ਦੇ ਨਾਲ-ਨਾਲ ਐਂਟੀ ਸਪੇਟਰੀ ਬੇਲ ਲਈ ਵੀ ਪਟੀਸ਼ਨ ਪਾਈ ਗਈ ਹੈ। ਪੰਜਾਬ ਪੁਲਿਸ ਨੇ […]Read More
ਖਬਰਿਸਤਾਨ ਨੈੱਟਵਰਕ – ਸੰਗਰੂਰ ਜ਼ਿਮਨੀ ਚੋਣ ਜਿੱਤਣ ਵਾਲੇ ਸਿਮਰਨਜੀਤ ਸਿੰਘ ਮਾਨ ਕਰੋਨਾ ਸੰਕਰਮਿਤ ਹੋ ਗਏ ਹਨ। ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਸੀਟ ਦੇ ਨਤੀਜੇ 26 ਜੂਨ ਨੂੰ ਐਲਾਨੇ ਗਏ ਸਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਕਰੀਬ ਪੰਜ ਹਜ਼ਾਰ ਵੋਟਾਂ ਨਾਲ ਹਰਾਇਆ। ਇਸ ਦੇ […]Read More
ਖ਼ਬਰਿਸਤਾਨ ਨੈੱਟਵਰਕ – ਪੰਜਾਬ ਵਿਧਾਨ ਸਭਾ ‘ਚ ਮੰਗਲਵਾਰ ਨੂੰ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ ਅੰਸਾਰੀ ਨੂੰ ਫਰਜ਼ੀ ਐਫਆਈਆਰ ਦਰਜ ਕਰਨ ਤੋਂ ਬਾਅਦ 2 ਸਾਲ 3 ਮਹੀਨੇ ਤੱਕ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਜਿਸ ਦਾ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ। […]Read More
ਖ਼ਬਰਿਸਤਾਨ ਨੈੱਟਵਰਕ – ਸੰਗਰੂਰ ਦੇ ਪਿੰਡ ਭੱਟੀਵਾਲ ਵਿਖੇ ਬੀਤੇ ਦਿਨ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕ ਪ੍ਰਵਾਸੀ ਮਜ਼ਦੂਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਉਸ ਤੋਂ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ ਹੋ ਗਏ। ਲੁਟੇਰਿਆਂ ਵੱਲੋਂ ਜ਼ਖ਼ਮੀ ਹੋਏ ਅਨਿਲ ਪਾਸਵਾਨ ਪੁੱਤਰ ਭੂਤੇ ਪਾਸਵਾਨ ਵਾਸੀ ਲਾਲਪੁਰ ਬਿਹਾਰ ਨੇ ਦੱਸਿਆ ਕਿ ਉਹ ਇੱਥੇ ਭੱਟੀਵਾਲ ਵਿਖੇ ਇੱਕ […]Read More
ਖ਼ਬਰਿਸਤਾਨ ਨੈੱਟਵਰਕ – ਗਾਇਕ ਸਿੱਧੂ ਮੂਸੇਵਾਲਾ ਦੇ SYL ਗੀਤ ਨੂੰ ਲੀਕ ਕੀਤੇ ਜਾਣ ‘ਤੇ ਮਾਨਸਾ ਥਾਣਾ ਸਦਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਗਾਣਾ ਕੀਤਾ ਲੀਕ ਮੂਸੇਵਾਲਾ ਦੇ […]Read More
ਖ਼ਬਰਿਸਤਾਨ ਨੈੱਟਵਰਕ – ਭਾਰਤ ਦੇ ਗੁਆਂਢੀ ਮੁਲਖ ਪਾਕਿਸਤਾਨ ਵਲੋਂ ਕਈ ਵਾਰ ਡ੍ਰੋਨ ਰਾਹੀਂ ਨਸ਼ਾ, ਹਥਿਆਰ ਜਿਹਾ ਅਣਮਨੁੱਖੀ ਸਾਮਾਨ ਭਾਰਤ ਭੇਜਿਆ ਜਾਂਦਾ ਰਿਹਾ ਹੈ। ਹੁਣ ਖ਼ਬਰ ਆਈ ਹੈ,ਕਿ ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਾਰਬੰਦੀ ਤੋਂ ਪਾਰ ਇਕ ਡ੍ਰੋਨ ਨਜ਼ਰ ਆਇਆ ਹੈ। ਜਿਸ ਨੂੰ ਬੀਐਸਐਫ ਨੇ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਡ੍ਰੋਨ ਦੇ ਨਾਲ […]Read More
ਖ਼ਬਰਿਸਤਾਨ ਨੈੱਟਵਰਕ – ਅੱਜ ਅਚਾਨਕ ਤਾਜਪੁਰ ਰੋਡ ਜੇਲ੍ਹ ‘ਚ ਡੀਜੀਪੀ ਜੇਲ੍ਹ ਹਰਪ੍ਰੀਤ ਸਿੱਧੂ ਦੇ ਦੌਰੇ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀਜੀਪੀ ਦੇ ਅਹੁਦੇ ‘ਤੇ ਬੈਠਣ ਤੋਂ ਬਾਅਦ ਉਹ ਪਹਿਲੀ ਵਾਰ ਕੇਂਦਰੀ ਜੇਲ੍ਹ ਪੁੱਜੇ ਜਿੱਥੇ ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਦਾ ਗੁਲਦਸਤੇ ਨਾਲ ਸਵਾਗਤ ਕੀਤਾ ਅਤੇ ਜੇਲ੍ਹ ਗਾਰਡ ਵੱਲੋਂ ਪਰੇਡ ਦੀ ਸਲਾਮੀ ਦਿੱਤੀ। ਇਸ ਤੋਂ ਬਾਅਦ […]Read More
ਖ਼ਬਰਿਸਤਾਨ ਨੈੱਟਵਰਕ – ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜਾ ਨੇ ਪ੍ਰੈਸ ਕਾਨਫਰੰਸ ਕਰਕੇ ਸਪੱਸ਼ਟੀਕਰਨ ਦਿੱਤਾ। ਦੱਸ ਦੇਈਏ ਕਿ ਪਿਛਲੇ ਕਈ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦੀ ਸਰਦਾਰੀ ਰਿਹਾ ਹੈ। ਪੰਜਾਬ ਵਿਧਾਨ ਸਭਾ ਅਤੇ ਸੰਗਰੂਰ […]Read More