ਜਲੰਧਰ ਵਾਸੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। 25 ਸਤੰਬਰ 2026, ਸ਼ੁੱਕਰਵਾਰ ਨੂੰ ਜਲੰਧਰ ਜ਼ਿਲ੍ਹੇ ਵਿੱਚ ਲੋਕਲ ਛੁੱਟੀ ਰਹੇਗੀ।ਇਹ ਫ਼ੈਸਲਾ ਸ਼੍ਰੀ ਸਿੱਧ ਬਾਬਾ ਸੋਢਲ ਮਹਾਰਾਜ ਜੀ ਦੇ ਸਲਾਨਾ ਮੇਲੇ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਮੇਲੇ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਜਲੰਧਰ ਪਹੁੰਚਦੇ ਹਨ। ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਜਾਰੀ ਹੁਕਮਾਂ ਮੁਤਾਬਕ 25 …










