ਖ਼ਬਰੀਸਤਾਨ ਨੈਟਵਰੱਕ : ਤੇਲੰਗਾਨਾ ਦੇ ਸੂਰਿਆਪੇਟ ਜ਼ਿਲ੍ਹੇ ਵਿੱਚ ਬੁੱਧਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਇਲੈਕਟ੍ਰਿਕ ਬੱਸ ਨੇ ਅੱਗੇ ਜਾ ਰਹੇ ਟਰੱਕ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 5 ਔਰਤਾਂ ਸਮੇਤ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 12 ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ …








