Category: Public Update

HomePublic Update

ਕਪੂਰਥਲਾ ਦੇ IDBI ਬੈਂਕ ‘ਚ ਤੜਕੇ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਤੇ ਅਹਿਮ ਦਸਤਾਵੇਜ਼ ਸੜ ਕੇ ਸੁਆਹ

ਖ਼ਬਰਿਸਤਾਨ ਨੈੱਟਵਰਕ : ਕਪੂਰਥਲਾ ਦੇ ਵਪਾਰਕ ਖੇਤਰ ਰੇਲਵੇ ਸਟੇਸ਼ਨ ਰੋਡ 'ਤੇ ਸਥਿਤ IDBI ਬੈਂਕ ਦੀ ਸ਼ਾਖਾ 'ਚ ਸ਼ਨੀਵਾਰ ਤੜਕੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਚਾਨਕ ਬੈਂਕ ਦੀ ਇਮਾਰਤ 'ਚੋਂ ਕਾਲਾ ਧੂਆਂ ਨਿਕਲਣਾ ਸ਼ੁਰੂ ਹੋ ਗਿਆ। ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਸਵੇਰੇ ਲਗਭਗ 6 ਵਜੇ ਬੈਂਕ 'ਚੋਂ ਧੂਆਂ ਉੱਠਦਾ ਦੇਖਿਆ ਅਤੇ ਬਿਨਾਂ ਕਿਸੇ ਦੇਰੀ ਦੇ …

ਕਪੂਰਥਲਾ ਦੇ ਵਪਾਰਕ ਖੇਤਰ ਰੇਲਵੇ ਸਟੇਸ਼ਨ ਰੋਡ 'ਤੇ ਸਥਿਤ IDBI ਬੈਂਕ ਦੀ ਸ਼ਾਖਾ 'ਚ ਸ਼ਨੀਵਾਰ ਤੜਕੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਚਾਨਕ ਬੈਂਕ ਦੀ ਇਮਾਰਤ 'ਚੋਂ ਕਾਲਾ ਧੂਆਂ ਨਿਕਲਣਾ ਸ਼ੁਰੂ ਹੋ ਗਿਆ। ਰਾਹਗੀਰਾਂ ਅਤੇ ਸਥਾਨਕ ਲੋਕਾਂ ਨੇ ਸਵੇਰੇ ਲਗਭਗ 6 ਵਜੇ ਬੈਂਕ 'ਚੋਂ ਧੂਆਂ ਉੱਠਦਾ ਦੇਖਿਆ ਅਤੇ ਬਿਨਾਂ ਕਿਸੇ ਦੇਰੀ ਦੇ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ।

ਨਾਮੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦੇਹਾਂਤ, ਖੇਡ ਜਗਤ ਵਿੱਚ ਸੋਗ

ਪੰਜਾਬ ਦੇ ਨਾਮੀ ਰੇਡਰ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਕਬੱਡੀ ਪ੍ਰੇਮੀਆਂ ਅਤੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਮੁਤਾਬਕ ਗੁਰਜੀਤ ਸਿੰਘ ਤੂਤ ਲੰਬੇ ਸਮੇਂ ਤੋਂ …

Renowned Kabaddi player Gurjit Singh Toot passes away

ਫਿਰੋਜ਼ਪੁਰ ‘ਚ ਬੰਬ ਧਮਾਕੇ ਦੀ ਧਮਕੀ, ਜ਼ਿਲ੍ਹਾ ਕਚਹਿਰੀ ਤੇ ਨਗਰ ਕੌਂਸਲ ਨਿਸ਼ਾਨੇ ‘ਤੇ

ਪੰਜਾਬ ਦੇ ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਬੰਬ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ ਹੈ। ਇਸ ਵਾਰ ਜ਼ਿਲ੍ਹਾ ਕਚਹਿਰੀ ਅਤੇ ਨਗਰ ਕੌਂਸਲ ਦੀਆਂ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।ਧਮਕੀ ਮਿਲਣ ਤੋਂ ਬਾਅਦ ਪੁਲਿਸ ਨੂੰ ਤੁਰੰਤ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ …

Bomb blast threat in Ferozepur, District Court and Municipal Council targeted

28 ਅਗਸਤ ਨੂੰ ਮਨਾਈ ਜਾਵੇਗੀ ਰੱਖੜੀ, ਜਾਣੋ ਰੱਖੜੀ ਬੰਨ੍ਹਣ ਦਾ ਸ਼ੁਭ ਸਮਾਂ

ਰੱਖੜੀ ਦੇ ਤਿਉਹਾਰ ਨੂੰ ਲੈ ਕੇ ਲੋਕਾਂ ਦੀ ਉਡੀਕ ਹੁਣ ਖਤਮ ਹੋ ਗਈ ਹੈ। ਇਸ ਸਾਲ ਰੱਖੜੀ ਦਾ ਤਿਉਹਾਰ 28 ਅਗਸਤ, ਸ਼ੁੱਕਰਵਾਰ ਨੂੰ ਮਨਾਇਆ ਜਾਵੇਗਾ।ਹਿੰਦੂ ਪੰਚਾਂਗ ਮੁਤਾਬਕ ਸਾਵਣ ਪੂਰਨਿਮਾ 27 ਅਗਸਤ ਸਵੇਰੇ 9 ਵੱਜ ਕੇ 8 ਮਿੰਟ 'ਤੇ ਸ਼ੁਰੂ ਹੋਵੇਗੀ ਅਤੇ 28 ਅਗਸਤ ਸਵੇਰੇ 9 ਵੱਜ ਕੇ 48 ਮਿੰਟ 'ਤੇ ਸਮਾਪਤ ਹੋਵੇਗੀ। ਖਾਸ ਗੱਲ ਇਹ …

Raksha Bandhan will be celebrated on August 28, know the auspicious time to tie Raksha Bandhan

ਪੰਜਾਬ ਵਿੱਚ ਮੁੜ ਮੌਸਮ ਦਾ ਅਲਰਟ! 5 ਤੇ 6 ਅਗਸਤ ਲਈ Yellow Alert ਜਾਰੀ

ਖ਼ਬਰੀਸਤਾਨ ਨੈਟਵਰਕ : ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਮੌਸਮ ਵਿਭਾਗ ਨੇ 5 ਅਤੇ 6 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ …

Heavy rain likely in 4 districts including Pathankot-Gurdaspur

Enjoy Unlimited Digital Access

Read trusted, award-winning journalism. Just $2 for 6 months.
Already a subscriber? Log in
banner place
Premium News Magazine Wordpress Theme