ਤਿਉਹਾਰਾਂ ਦੇ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਣ ਜਾ ਰਿਹਾ ਹੈ। ਸ਼ਹਿਰ ਵਿੱਚ 1 ਨਵੰਬਰ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਹੈਬੋਵਾਲ ਅਤੇ ਤਾਜਪੁਰ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ ਨੇ ਦੁੱਧ ਦੇ ਰੇਟ 3 ਰੁਪਏ ਪ੍ਰਤੀ ਕਿੱਲੋ ਵਧਾਉਣ ਦਾ ਫ਼ੈਸਲਾ ਕੀਤਾ ਹੈ। ਹੈਬੋਵਾਲ ਡੇਅਰੀ ਦੇ ਪ੍ਰਧਾਨ …










