Category: Punjab

HomePunjab

ਰਾਜਵਿੰਦਰ ਕੌਰ ਥਿਆੜਾ ਦੇ ਪੱਖ ‘ਚ ਇੱਕਜੁੱਟ ਹੋਇਆ ਕੈਂਟ ਹਲਕਾ, ਵਿਧਾਨ ਸਭਾ ਪਹੁੰਚਾਉਣ ਦਾ ਲਿਆ ਸੰਕਲਪ

ਜਲੰਧਰ ਕੈਂਟ ਵਿਧਾਨ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਆਗੂ ਰਾਜਵਿੰਦਰ ਕੌਰ ਥਿਆੜਾ ਦੇ ਹੱਕ ਵਿੱਚ ਵੱਡੀ ਗਿਣਤੀ ਵਿੱਚ ਜਨਪ੍ਰਤੀਨਿਧੀ ਇਕੱਠੇ ਹੋਏ। ਹਲਕੇ ਦੇ 50 ਵਿੱਚੋਂ 45 ਸਰਪੰਚਾਂ, 8 ਕੌਂਸਲਰਾਂ, 11 ਬਲਾਕ ਪ੍ਰਧਾਨਾਂ, 10 ਬਲਾਕ ਸੰਮਤੀ ਮੈਂਬਰਾਂ ਅਤੇ 2 ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਰਾਜਵਿੰਦਰ ਕੌਰ ਥਿਆੜਾ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ। ਮੀਟਿੰਗ …

Big support to Rajvinder Kaur Thiaza in Jalandhar Cantt, 45 Sarpanches and public representatives gathered

ਪੰਜਾਬ ਵਿੱਚ ਮੁੜ ਮੌਸਮ ਦਾ ਅਲਰਟ! 5 ਤੇ 6 ਅਗਸਤ ਲਈ Yellow Alert ਜਾਰੀ

ਖ਼ਬਰੀਸਤਾਨ ਨੈਟਵਰਕ : ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਮੌਸਮ ਵਿਭਾਗ ਨੇ 5 ਅਤੇ 6 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ …

Heavy rain likely in 4 districts including Pathankot-Gurdaspur

ਅੰਮ੍ਰਿਤਸਰ ਵਿੱਚ ਨਸ਼ੇ ਦੀ ਹਾਲਤ ‘ਚ ਪੁਲਿਸ ਮੁਲਾਜ਼ਮ ਨੇ PCR ਵੈਨ ਰੇਲਵੇ ਟਰੈਕ ‘ਤੇ ਚੜ੍ਹਾਈ, ਵੀਡੀਓ ਵਾਇਰਲ

ਖ਼ਬਰੀਸਤਾਨ ਨੈਟਵਰਕ : ਅੰਮ੍ਰਿਤਸਰ ਦੇ ਭਗਤਾਂਵਾਲਾ ਫਾਟਕ ਨੇੜੇ ਇੱਕ ਪੁਲਿਸ ਮੁਲਾਜ਼ਮ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ ਵਿੱਚ PCR ਵੈਨ ਚਲਾ ਰਹੇ ਇੱਕ ASI ਨੇ ਸੰਤੁਲਨ ਗੁਆ ਬੈਠਿਆ ਅਤੇ ਸਰਕਾਰੀ ਗੱਡੀ ਸਿੱਧੀ ਰੇਲਵੇ ਪਟੜੀਆਂ 'ਤੇ ਚੜ੍ਹਾ ਦਿੱਤੀ। ਘਟਨਾ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਦੀ …

Amritsar Policeman Allegedly Drives PCR Van Onto Railway Track in Intoxicated State, Video Goes Viral

ਪੰਜਾਬ ‘ਚ ਕਿਸਾਨਾਂ ਦਾ ਵੱਡਾ ਐਲਾਨ! ਗੰਨੇ ਦੇ ਪੈਸੇ ਨਾ ਮਿਲੇ ਤਾਂ 20 ਅਗਸਤ ਨੂੰ ਹਾਈਵੇ ਹੋਵੇਗਾ ਜਾਮ

ਖ਼ਬਰਿਸਤਾਨ ਨੈਟਵਰਕ : ਪੰਜਾਬ ਵਿੱਚ ਇੱਕ ਵਾਰ ਫਿਰ ਕਿਸਾਨਾਂ ਨੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਅਤੇ ਸਬੰਧਤ ਸ਼ੂਗਰ ਮਿਲਾਂ ਵੱਲੋਂ ਗੰਨੇ ਦੀ ਬਕਾਇਆ ਰਕਮ ਦਾ ਜਲਦੀ ਭੁਗਤਾਨ ਨਾ ਕੀਤਾ ਗਿਆ ਤਾਂ 20 ਅਗਸਤ ਨੂੰ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ …

Punjab Farmers Warn of Jalandhar-Delhi Highway Blockade Over Pending Sugarcane Dues

ਪੰਜਾਬ ਕਾਂਗਰਸ ‘ਚ ਵਧੀ ਖਿੱਚਤਾਣ, ਹਾਈਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਕੀਤਾ ਤਲਬ

ਖ਼ਬਰੀਸਤਾਨ ਨੈਟਵਰਕ : ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਪਾਰਟੀ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਤਲਬ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਚੰਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ ਅਤੇ ਪੋਸਟਰਬਾਜ਼ੀ 'ਤੇ ਨਾਰਾਜ਼ਗੀ ਜਤਾਈ। ਨਾਲ …

ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਪਾਰਟੀ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਤਲਬ ਕੀਤਾ ਹੈ। ਜਾਣਕਾਰੀ ਮੁਤਾਬਕ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਚੰਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ ਅਤੇ ਪੋਸਟਰਬਾਜ਼ੀ 'ਤੇ ਨਾਰਾਜ਼ਗੀ ਜਤਾਈ। ਨਾਲ ਹੀ ਉਨ੍ਹਾਂ ਨੂੰ ਆਪਣੇ ਸਮਰਥਕਾਂ ਨੂੰ ਕਾਬੂ ਵਿੱਚ ਰੱਖਣ ਦੀ ਹਦਾਇਤ ਦਿੱਤੀ ਗਈ।

ਪਟਿਆਲਾ ਰੇਂਜ ਦੇ DIG ਕੁਲਦੀਪ ਸਿੰਘ ਚਾਹਲ ਦੇ ਨਾਮ ‘ਤੇ ਬਣੀ ਫਰਜ਼ੀ Facebook ID, ਲੋਕਾਂ ਨੂੰ ਕੀਤਾ ਸਾਵਧਾਨ

ਪਟਿਆਲਾ: ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਪਟਿਆਲਾ ਰੇਂਜ ਦੇ DIG ਕੁਲਦੀਪ ਸਿੰਘ ਚਾਹਲ ਦੇ ਨਾਮ ਅਤੇ ਪਛਾਣ ਦੀ ਵਰਤੋਂ ਕਰਕੇ ਕਿਸੇ ਅਣਜਾਣ ਵਿਅਕਤੀ ਵੱਲੋਂ ਫਰਜ਼ੀ Facebook ਅਕਾਊਂਟ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ DIG ਕੁਲਦੀਪ ਸਿੰਘ ਚਾਹਲ ਨੇ ਆਪਣੇ ਅਧਿਕਾਰਤ Facebook ਅਕਾਊਂਟ ਰਾਹੀਂ ਲੋਕਾਂ ਨੂੰ ਸਾਵਧਾਨ ਕੀਤਾ ਹੈ। …

Fake Facebook ID created in the name of Patiala Range DIG Kuldeep Singh Chahal, people cautioned

ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਸਰਗਰਮ, 6 ਅਗਸਤ ਤੱਕ ਮੀਂਹ ਦਾ ਯੈਲੋ ਅਲਰਟ; ਜਲੰਧਰ ‘ਚ ਤੇਜ਼ ਮੀਂਹ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਜਲੰਧਰ ਵਿੱਚ ਬੁੱਧਵਾਰ ਦੁਪਹਿਰ ਤੋਂ ਬਾਅਦ ਤੇਜ਼ ਮੀਂਹ ਸ਼ੁਰੂ ਹੋ ਗਿਆ। ਉੱਥੇ ਹੀ ਲੁਧਿਆਣਾ ਅਤੇ ਪਠਾਨਕੋਟ ਵਿੱਚ ਸਵੇਰ ਤੋਂ ਹਲਕੇ ਬੱਦਲ ਛਾਏ ਰਹੇ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ 5 ਅਤੇ 6 ਅਗਸਤ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਲਈ ਯੈਲੋ ਅਲਰਟ …

Weather will change in Punjab today, rain likely in 9 districts

Enjoy Unlimited Digital Access

Read trusted, award-winning journalism. Just $2 for 6 months.
Already a subscriber? Log in
banner place
Premium News Magazine Wordpress Theme