ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਵਿੱਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਆਉਣ ਵਾਲੇ 2 ਤੋਂ 3 ਦਿਨਾਂ ਦੌਰਾਨ ਕਈ ਇਲਾਕਿਆਂ ਵਿੱਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਹੈ। ਤਰਨਤਾਰਨ, ਫ਼ਰੀਦਕੋਟ, ਬਰਨਾਲਾ ਅਤੇ ਸੰਗਰੂਰ ਸਮੇਤ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ …










