Category: Top News

HomeTop News

ਬਾਲੀਵੁੱਡ ਅਦਾਕਾਰ Emraan Hashmi ਨੂੰ ਹੋਇਆ ਸਵਾਈਨ ਫਲੂ

ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਇਮਰਾਨ ਹਾਸ਼ਮੀ ਨਾਲ ਜੁੜੀ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਅਸਵਸਥ ਚੱਲ ਰਹੇ ਇਮਰਾਨ ਹਾਸ਼ਮੀ ਸਵਾਈਨ ਫਲੂ (H1N1) ਦੀ ਲਪੇਟ ਵਿੱਚ ਆ ਗਏ ਹਨ। ਜਾਣਕਾਰੀ ਅਨੁਸਾਰ, ਤਬੀਅਤ ਲਗਾਤਾਰ ਖ਼ਰਾਬ ਹੋਣ ਤੋਂ ਬਾਅਦ ਜਦੋਂ ਉਨ੍ਹਾਂ ਨੇ ਡਾਕਟਰ ਦੀ ਸਲਾਹ 'ਤੇ H1N1 ਦੀ ਜਾਂਚ ਕਰਵਾਈ, ਤਾਂ …

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਇਮਰਾਨ ਹਾਸ਼ਮੀ ਨਾਲ ਜੁੜੀ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਅਸਵਸਥ ਚੱਲ ਰਹੇ ਇਮਰਾਨ ਹਾਸ਼ਮੀ ਸਵਾਈਨ ਫਲੂ (H1N1) ਦੀ ਲਪੇਟ ਵਿੱਚ ਆ ਗਏ ਹਨ।

PIMS ਹਸਪਤਾਲ ‘ਚ ਦਰਦਨਾਕ ਹਾਦਸਾ, AC ਕੰਪ੍ਰੈਸਰ ਫਟਣ ਨਾਲ 15 ਨਵਜੰਮੇ ਬੱਚਿਆਂ ਦੀ ਮੌਤ

ਖ਼ਬਰੀਸਤਾਨ ਨੈਟਵਰੱਕ : ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਕਾਰਨ 15 ਨਵਜੰਮੇ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਾਦਸੇ ਦੇ ਸਮੇਂ ਨਰਸਰੀ ਵਿੱਚ 16 ਨਵਜੰਮੇ ਬੱਚੇ ਮੌਜੂਦ ਸਨ, ਜਿਨ੍ਹਾਂ ਵਿੱਚੋਂ ਸਿਰਫ਼ ਇੱਕ ਬੱਚੇ ਨੂੰ ਹੀ ਸੁਰੱਖਿਅਤ ਬਚਾਇਆ ਜਾ ਸਕਿਆ ਹੈ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। AC …

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਦੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਕਾਰਨ 15 ਨਵਜੰਮੇ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਾਦਸੇ ਦੇ ਸਮੇਂ ਨਰਸਰੀ ਵਿੱਚ 16 ਨਵਜੰਮੇ ਬੱਚੇ ਮੌਜੂਦ ਸਨ, ਜਿਨ੍ਹਾਂ ਵਿੱਚੋਂ ਸਿਰਫ਼ ਇੱਕ ਬੱਚੇ ਨੂੰ ਹੀ ਸੁਰੱਖਿਅਤ ਬਚਾਇਆ ਜਾ ਸਕਿਆ ਹੈ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।

ਜਲੰਧਰ ‘ਚ ਤੇਜ਼ ਰਫ਼ਤਾਰ Scorpio ਨੇ ਮਹਿਲਾ ਤੇ ਬੱਚੀ ਨੂੰ ਦਰੜਿਆ, ਕਾਰ ਛੱਡ ਕੇ ਚਾਲਕ ਫ਼ਰਾਰ

ਖ਼ਬਰੀਸਤਾਨ ਨੈਟਵਰੱਕ : ਜਲੰਧਰ ਦੇ ਮੁਸਲਿਮ ਕਾਲੋਨੀ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਸਕੋਰਪੀਓ ਕਾਰ ਦੀ ਚਪੇਟ ਵਿੱਚ ਆਉਣ ਨਾਲ ਸੜਕ ਕਿਨਾਰੇ ਖੜ੍ਹੀ ਇੱਕ ਮਹਿਲਾ ਅਤੇ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਕੇ ਕਾਰ ਚਾਲਕ ਵਾਹਨ ਨੂੰ ਮੌਕੇ 'ਤੇ ਹੀ ਛੱਡ ਕੇ ਫ਼ਰਾਰ ਹੋ …

ਜਲੰਧਰ ਦੇ ਮੁਸਲਿਮ ਕਾਲੋਨੀ ਇਲਾਕੇ ਵਿੱਚ ਇੱਕ ਤੇਜ਼ ਰਫ਼ਤਾਰ ਸਕੋਰਪੀਓ ਕਾਰ ਦੀ ਚਪੇਟ ਵਿੱਚ ਆਉਣ ਨਾਲ ਸੜਕ ਕਿਨਾਰੇ ਖੜ੍ਹੀ ਇੱਕ ਮਹਿਲਾ ਅਤੇ ਬੱਚੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।

ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, 63 ਹਜ਼ਾਰ ਤੋਂ ਵੱਧ ਲੋਕਾਂ ਨੂੰ ਮਿਲੇਗੀ ਬਕਾਇਆ Subsidy!

ਖ਼ਬਰੀਸਤਾਨ ਨੈਟਵਰੱਕ : ਪੰਜਾਬ ਵਿੱਚ ਜਿਨ੍ਹਾਂ ਬਿਜਲੀ ਖਪਤਕਾਰਾਂ ਨੂੰ ਇਸ ਵਾਰ ਜ਼ਿਆਦਾ ਬਿੱਲ ਆਉਣ ਕਾਰਨ ਚਿੰਤਾ ਹੋ ਰਹੀ ਸੀ, ਉਨ੍ਹਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਸਰਕਾਰ ਨੇ ਅਜਿਹੇ 63,702 ਖਪਤਕਾਰਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਤੱਕ ਮੁਫ਼ਤ ਬਿਜਲੀ ਦੀ ਸਬਸਿਡੀ ਦਾ ਲਾਭ ਨਹੀਂ ਪਹੁੰਚ ਸਕਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ …

ਪੰਜਾਬ ਵਿੱਚ ਜਿਨ੍ਹਾਂ ਬਿਜਲੀ ਖਪਤਕਾਰਾਂ ਨੂੰ ਇਸ ਵਾਰ ਜ਼ਿਆਦਾ ਬਿੱਲ ਆਉਣ ਕਾਰਨ ਚਿੰਤਾ ਹੋ ਰਹੀ ਸੀ, ਉਨ੍ਹਾਂ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਸਰਕਾਰ ਨੇ ਅਜਿਹੇ 63,702 ਖਪਤਕਾਰਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਤੱਕ ਮੁਫ਼ਤ ਬਿਜਲੀ ਦੀ ਸਬਸਿਡੀ ਦਾ ਲਾਭ ਨਹੀਂ ਪਹੁੰਚ ਸਕਿਆ ਸੀ।

1984 ਸਿੱਖ ਦੰਗਿਆਂ ਦੇ ਦੋਸ਼ੀ ਅਤੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਤਿਹਾੜ ਜੇਲ੍ਹ ‘ਚ ਮੌਤ!

ਖ਼ਬਰੀਸਤਾਨ ਨੈਟਵਰਕ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਜੇਲ੍ਹ ਤੋਂ ਸਫ਼ਦਰਜੰਗ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ …

21 ਅਗਸਤ ਨੂੰ ਪੰਜਾਬ ਦੇ ਸਰਕਾਰੀ ਸਕੂਲ ਖੁੱਲ੍ਹਣਗੇ ਜਾਂ ਰਹਿਣਗੇ ਬੰਦ! ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਥਿਤੀ ਕੀਤੀ ਸਪੱਸ਼ਟ

ਖ਼ਬਰੀਸਤਾਨ ਨੈਟਵਰਕ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਮਨਾਂ ਵਿੱਚ ਸਕੂਲਾਂ ਦੀ ਛੁੱਟੀ ਨੂੰ ਲੈ ਕੇ ਕਾਫ਼ੀ ਦੁਵਿਧਾ ਬਣੀ …

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਐਲਾਨ ਤੋਂ ਬਾਅਦ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਮਨਾਂ ਵਿੱਚ ਸਕੂਲਾਂ ਦੀ ਛੁੱਟੀ ਨੂੰ ਲੈ ਕੇ ਕਾਫ਼ੀ ਦੁਵਿਧਾ ਬਣੀ ਹੋਈ ਸੀ।

ਵਿਧਾਨ ਸਭਾ ਰਿਪੋਰਟ ਦਾ ਵੱਡਾ ਖੁਲਾਸਾ, ਨਸ਼ੇ ਨਾਲ ਜੂਝ ਰਿਹਾ ਪੰਜਾਬ ਦਾ ਨੌਜਵਾਨ ਵਰਗ

ਖ਼ਬਰੀਸਤਾਨ ਨੈਟਵਰਕ : ਪੰਜਾਬ ਵਿਧਾਨ ਸਭਾ ਦੀ ਪੰਜਾਬ ਹੈਲਥ ਸਿਸਟਮ ਰਿਪੋਰਟ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਚਿੰਤਾਜਨਕ ਤੱਥ ਸਾਹਮਣੇ ਆਏ ਹਨ। ਰਿਪੋਰਟ ਮੁਤਾਬਕ, ਸੂਬੇ ਵਿੱਚ ਨਸ਼ੇ ਦੀ ਲਪੇਟ ਵਿੱਚ ਆਉਣ ਵਾਲੇ ਕਰੀਬ 65 ਫੀਸਦੀ ਲੋਕਾਂ ਦੀ ਉਮਰ 18 ਤੋਂ 35 ਸਾਲ ਦੇ ਵਿਚਕਾਰ ਹੈ। ਰਿਪੋਰਟ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਇੱਕ …

ਹਰਿਆਣਾ ‘ਚ ਥਾਣੇ ਦੇ ਸਾਹਮਣੇ ਅੰਨ੍ਹੇਵਾਹ ਫਾਇਰਿੰਗ, ਸਕਾਰਪਿਓ ‘ਚ ਸਵਾਰ 7 ਲੋਕ ਜ਼ਖ਼ਮੀ

ਖ਼ਬਰੀਸਤਾਨ ਨੈਟਵਰਕ : ਹਰਿਆਣਾ ਦੇ ਚਰਖੀ ਦਾਦਰੀ ਸ਼ਹਿਰ ਵਿੱਚ ਵੀਰਵਾਰ ਨੂੰ ਸਿਟੀ ਥਾਣੇ ਦੇ ਬਿਲਕੁਲ ਸਾਹਮਣੇ ਦਿਨ ਦਿਹਾੜੇ ਗੋਲੀਬਾਰੀ ਦੀ ਵੱਡੀ ਘਟਨਾ ਵਾਪਰੀ। ਕਾਲੀ ਸਕਾਰਪਿਓ ਵਿੱਚ ਸਵਾਰ 7 ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ …

ਹਰਿਆਣਾ ਦੇ ਚਰਖੀ ਦਾਦਰੀ ਸ਼ਹਿਰ ਵਿੱਚ ਵੀਰਵਾਰ ਨੂੰ ਸਿਟੀ ਥਾਣੇ ਦੇ ਬਿਲਕੁਲ ਸਾਹਮਣੇ ਦਿਨ ਦਿਹਾੜੇ ਗੋਲੀਬਾਰੀ ਦੀ ਵੱਡੀ ਘਟਨਾ ਵਾਪਰੀ। ਕਾਲੀ ਸਕਾਰਪਿਓ ਵਿੱਚ ਸਵਾਰ 7 ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

ਅੰਮ੍ਰਿਤਸਰ ਵਿੱਚ ਨਸ਼ੇ ਦੀ ਹਾਲਤ ‘ਚ ਪੁਲਿਸ ਮੁਲਾਜ਼ਮ ਨੇ PCR ਵੈਨ ਰੇਲਵੇ ਟਰੈਕ ‘ਤੇ ਚੜ੍ਹਾਈ, ਵੀਡੀਓ ਵਾਇਰਲ

ਖ਼ਬਰੀਸਤਾਨ ਨੈਟਵਰਕ : ਅੰਮ੍ਰਿਤਸਰ ਦੇ ਭਗਤਾਂਵਾਲਾ ਫਾਟਕ ਨੇੜੇ ਇੱਕ ਪੁਲਿਸ ਮੁਲਾਜ਼ਮ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ ਵਿੱਚ PCR ਵੈਨ ਚਲਾ ਰਹੇ ਇੱਕ ASI ਨੇ ਸੰਤੁਲਨ ਗੁਆ ਬੈਠਿਆ ਅਤੇ ਸਰਕਾਰੀ ਗੱਡੀ ਸਿੱਧੀ ਰੇਲਵੇ ਪਟੜੀਆਂ 'ਤੇ ਚੜ੍ਹਾ ਦਿੱਤੀ। ਘਟਨਾ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਨੇ ਇਸ ਦੀ …

Amritsar Policeman Allegedly Drives PCR Van Onto Railway Track in Intoxicated State, Video Goes Viral

ਪੰਜਾਬ ‘ਚ ਕਿਸਾਨਾਂ ਦਾ ਵੱਡਾ ਐਲਾਨ! ਗੰਨੇ ਦੇ ਪੈਸੇ ਨਾ ਮਿਲੇ ਤਾਂ 20 ਅਗਸਤ ਨੂੰ ਹਾਈਵੇ ਹੋਵੇਗਾ ਜਾਮ

ਖ਼ਬਰਿਸਤਾਨ ਨੈਟਵਰਕ : ਪੰਜਾਬ ਵਿੱਚ ਇੱਕ ਵਾਰ ਫਿਰ ਕਿਸਾਨਾਂ ਨੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਅਤੇ ਸਬੰਧਤ ਸ਼ੂਗਰ ਮਿਲਾਂ ਵੱਲੋਂ ਗੰਨੇ ਦੀ ਬਕਾਇਆ ਰਕਮ ਦਾ ਜਲਦੀ ਭੁਗਤਾਨ ਨਾ ਕੀਤਾ ਗਿਆ ਤਾਂ 20 ਅਗਸਤ ਨੂੰ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ …

Punjab Farmers Warn of Jalandhar-Delhi Highway Blockade Over Pending Sugarcane Dues
  • 1
  • 2

Enjoy Unlimited Digital Access

Read trusted, award-winning journalism. Just $2 for 6 months.
Already a subscriber? Log in
banner place
Premium News Magazine Wordpress Theme