ਖ਼ਬਰੀਸਤਾਨ ਨੈਟਵਰਕ : ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦੇ ਦਰਮਿਆਨ ਪਾਰਟੀ ਹਾਈਕਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਤਲਬ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਚੰਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਕੀਤੀ ਜਾ ਰਹੀ ਨਾਅਰੇਬਾਜ਼ੀ ਅਤੇ ਪੋਸਟਰਬਾਜ਼ੀ 'ਤੇ ਨਾਰਾਜ਼ਗੀ ਜਤਾਈ। ਨਾਲ …

