ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਅੱਜ ਦੂਜਾ ਦਿਨ, ਵਿਰੋਧੀ ਧਿਰ ਘੇਰ ਸਕਦੀ ਹੈ ਸਰਕਾਰ ਨੂੰ

chandigarh news, 16th Legislative Assembly of Punjab, pun jab government, latest news

ਪੰਜਾਬ ਦੀ 16ਵੀਂ ਵਿਧਾਨ ਸਭਾ ਦਾ ਅੱਜ ਦੂਜਾ ਦਿਨ, ਵਿਰੋਧੀ ਧਿਰ ਘੇਰ ਸਕਦੀ ਹੈ ਸਰਕਾਰ ਨੂੰ

ਖਬਰਿਸਤਾਨ ਨੈੱਟਵਰਕ ਚੰਡੀਗੜ੍ਹ- ਅੱਜ ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਦੂਸਰਾ ਦਿਨ ਹੈ। ਇਸ ਦੌਰਾਨ ਬਜਟ ਸੈਸ਼ਨ ਦਾ ਕੰਮ-ਕਾਜ ਸ਼ੁਰੂ ਹੋਵੇਗਾ। ਇਸ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਵੱਲੋਂ ਜ਼ਰੂਰੀ ਐਲਾਨਾਂ ਤੋਂ ਬਾਅਦ ਤਿੰਨ ਧਿਆਨ ਦੇਣ ਵਾਲੇ ਮਤੇ ਵੀ ਪੇਸ਼ ਕੀਤੇ ਜਾਣ ਦੀ ਉਮੀਦ ਹੈ। 

ਜਾਣਕਾਰੀ ਅਨੁਸਾਰ ਰਾਜਪਾਲ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਵੀ ਬਹਿਸ ਹੋਵੇਗੀ ਅਤੇ ਧੰਨਵਾਦ ਮਤਾ ਪਾਸ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਵਿਰੋਧੀ ਧਿਰ ਦੇ ਮੈਂਬਰਾਂ ਨੇ ਰਾਜਪਾਲ ਵੱਲੋਂ ਭਾਸ਼ਣ ਦੌਰਾਨ 'ਮੇਰੀ ਸਰਕਾਰ' ਸ਼ਬਦ ਦੀ ਵਰਤੋਂ ਕਰਨ ਦੇ ਮਾਮਲੇ ਨੂੰ ਉਭਾਰਦਿਆਂ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ ਗਿਆ ਸੀ। ਅੱਜ ਵਿਰੋਧੀ ਧਿਰ ਸਦਨ ਵਿੱਚ ਸਰਕਾਰ ਨੂੰ ਘੇਰ ਸਕਦੀ ਹੈ।


ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ


https://chat.whatsapp.com/IYWIxWuOGlq3AzG0mGNpz0


ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ


https://t.me/+hdfPXo2PROo4NGU1


Mar 6 2023 10:32AM
chandigarh news, 16th Legislative Assembly of Punjab, pun jab government, latest news
Source:

ਨਵੀਂ ਤਾਜੀ

ਸਿਆਸੀ