• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

REEL ਬਣਾਉਣ ਦੇ ਚੱਕਰ 'ਚ ਵਿਦਿਆਰਥੀ ਦੀ ਗਈ ਜਾਨ, 2 ਜ਼ਖਮੀ, ਰੇਲਵੇ ਪਟੜੀ 'ਤੇ ਕਰ ਰਹੇ ਸੀ VIDEO SHOOT

पटियाला में रेलवे ट्रैक पर रील्स बनाना पड़ा Student को भारी,
12/13/2024 3:46:14 PM Raj     child, child death, patiala, latest news, reels, train accident    REEL ਬਣਾਉਣ ਦੇ ਚੱਕਰ 'ਚ ਵਿਦਿਆਰਥੀ ਦੀ ਗਈ ਜਾਨ, 2 ਜ਼ਖਮੀ, ਰੇਲਵੇ ਪਟੜੀ 'ਤੇ ਕਰ ਰਹੇ ਸੀ VIDEO SHOOT  पटियाला में रेलवे ट्रैक पर रील्स बनाना पड़ा Student को भारी,

ਪਟਿਆਲਾ 'ਚ ਰੀਲ ਬਣਾਉਣ ਦੇ ਚੱਕਰ ਵਿਚ ਇਕ ਵਿਦਿਆਰਥੀ ਆਪਣੀ ਜਾਨ ਤੋਂ ਹੱਥ ਧੋਅ ਬੈਠਾ ਤੇ 2 ਹੋਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਮਹਿੰਦਰਗੰਜ ਰਾਜਪੁਰਾ ਸਥਿਤ ਸਕੂਲ ਆਫ਼ ਐਮੀਨੈਂਸ ਦੇ 3 ਵਿਦਿਆਰਥੀ ਰੇਲਵੇ ਟ੍ਰੈਕ 'ਤੇ ਰੀਲ ਬਣਾਉਂਦੇ ਸਮੇਂ ਟਰੇਨ ਦੀ ਲਪੇਟ 'ਚ ਆ ਗਏ। ਇਸ ਕਾਰਨ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ।

ਰੀਲ ਬਣਾਉਂਦੇ ਸਮੇਂ ਟ੍ਰੇਨ ਦੀ ਲਪੇਟ ਵਿਚ ਆਏ

 ਸਰਕਾਰੀ ਸੀਨੀਅਰ ਸਕੂਲ ਮਹਿੰਦਰਗੰਜ ਵਿਚ 11ਵੀਂ ਜਮਾਤ ਵਿਚ ਪੜ੍ਹਦੇ ਤਿੰਨ ਵਿਦਿਆਰਥੀ ਅੰਬਾਲਾ ਵਾਲੇ ਪਾਸੇ ਪੁਲ ’ਤੇ ਰੀਲ ਬਣਾ ਰਹੇ ਸਨ, ਦੂਜੇ ਪਾਸਿਓਂ ਇਕ ਤੇਜ਼ ਰਫ਼ਤਾਰ ਟਰੇਨ ਆ ਗਈ, ਜਿਸ ਦੀ ਵਿਦਿਆਰਥੀਆਂ ਨੂੰ ਜ਼ਰਾ ਜਿੰਨੀ ਵੀ ਭਿਣਕ ਨਹੀਂ ਲੱਗੀ ਤੇ ਉਹ ਟਰੇਨ ਦੀ ਲਪੇਟ ਵਿਚ ਆ ਗਏ।

ਇਕ ਦੀ ਮੌਤ 2 ਜ਼ਖਮੀ

ਇਸ ਦੌਰਾਨ ਇਕ ਵਿਦਿਆਰਥੀ ਗੁਰਪ੍ਰੀਤ ਸਿੰਘ ਗੈਵੀ ਪਿੰਡ ਢਕਾਂਸੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਦੂਜੇ ਦੋਸਤ ਮਨਿੰਦਰ ਸਿੰਘ ਵਾਸੀ ਪਿੰਡ ਢਕਾਂਸੂ ਅਤੇ ਹਰਸ਼ ਸ਼ਰਮਾ ਵਾਸੀ ਸ਼ਾਮ ਨਗਰ ਰਾਜਪੁਰਾ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਰਾਜਪੁਰਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਕੀ ਕਹਿਣੈ ਸਕੂਲ ਪ੍ਰਿੰਸੀਪਲ ਦਾ 

ਸਕੂਲ ਦੀ ਪ੍ਰਿੰਸੀਪਲ ਪੂਨਮ ਕੁਮਾਰੀ ਨੇ ਦੱਸਿਆ ਕਿ ਹਾਦਸੇ ਦੌਰਾਨ ਵਿਦਿਆਰਥੀ ਸਕੂਲ ਤੋਂ ਗ਼ੈਰ-ਹਾਜ਼ਰ ਸਨ, ਜਿਸ ਬਾਰੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਪਤਾ ਸੀ। ਹਾਦਸੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।


 

'child','child death','patiala','latest news','reels','train accident'

Please Comment Here

Similar Post You May Like

  • DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

    DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

  • पटियाला में Love मैरिज करवा कोर्ट से सुरक्षा लेने पहुंचे जोड़े पर हमला

    पटियाला में Love मैरिज करवा कोर्ट से सुरक्षा लेने पहुंचे जोड़े पर हमला , लड़की को ले गए साथ

Recent Post

  • ਜਲੰਧਰ ਦੇ ਜਯੋਤੀ ਨਗਰ 'ਚ ਲੁਟੇਰਾ ਐਕਟਿਵਾ ਸਵਾਰ ਔਰਤ ਦਾ ਪਰਸ ਖੋਹ ਕੇ ਫਰਾਰ, ਘਟਨਾ CCTV 'ਚ ਕੈਦ...

  • ਜਲੰਧਰ-ਤਰਨਤਾਰਨ 'ਚ ਜਲਦ ਹੋ ਸਕਦੇ By Election!, ਲਿਆ ਜਾ ਸਕਦਾ ਫੈਸਲਾ...

  • CM ਮਾਨ ਨੇ ਕੀਤਾ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ...

  • ਜਲੰਧਰ ਨਗਰ ਨਿਗਮ ਯੂਨੀਅਨ ਦੀ ਪ੍ਰਸ਼ਾਸਨ ਨਾਲ ਮੀਟਿੰਗ, ਸਰਕਾਰ ਜਲਦੀ ਹੀ ਪੰਜਾਬ 'ਚ ਠੇਕੇਦਾਰਾਂ ਨੂੰ ਕਰੇਗੀ ਪੱਕਾ ...

  • ਪੰਜਾਬ 'ਚ AAP ਵਿਧਾਇਕ ਦਾ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ...

  • ਜਲੰਧਰ 'ਚ ਵੱਡੀ ਲਾਪ੍ਰਵਾਹੀ! ਫਾਟਕ ਬੰਦ ਕਰਨ ਦੀ ਬਜਾਏ ਸੁੱਤਾ ਰਿਹਾ ਗੇਟਮੈਨ, ਉਧਰੋਂ ਆ ਗਈ ਟਰੇਨ ਤੇ ਫੇਰ......

  • ਜਲੰਧਰ 'ਚ ਗਰਭਵਤੀ ਮਹਿਲਾ ਨਾਲ ਕੁੱਟਮਾਰ, ਸਹੁਰਾ ਪਰਿਵਾਰ 'ਤੇ ਲਗਾਏ ਦੋਸ਼ ...

  • ਜਗਨਨਾਥ ਰੱਥ ਯਾਤਰਾ ਦੌਰਾਨ ਹਾਥੀ ਬੇਕਾਬੂ, ਮਚੀ ਹਫੜਾ-ਦਫੜੀ ,ਕਈ ਲੋਕ ਜ਼ਖਮੀ, ਦੇਖੋ VIDEO...

  • CM ਕਾਫਲੇ ਦੀਆਂ ਗੱਡੀਆਂ 'ਚ ਡੀਜ਼ਲ ਦੀ ਥਾਂ ਭਰਿਆ ਪਾਣੀ, 19 ਗੱਡੀਆਂ ਇੱਕੋ ਸਮੇਂ ਹੋਈਆਂ ਬੰਦ, ਪੈਟਰੋਲ ਪੰਪ ਸੀਲ...

  • ਜਲੰਧਰ 'ਚ ਅੱਜ ਦੁਪਹਿਰ ਤੱਕ ਰਹੇਗਾ ਲੰਮਾ POWER CUT, ਇਹ ਇਲਾਕੇ ਹੋਣਗੇ ਪ੍ਰਭਾਵਿਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY