• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦਿੱਲੀ ਕੂਚ ਲਈ 101 ਕਿਸਾਨਾਂ ਦਾ ਜੱਥਾ ਮੁੜ ਪਰਤਿਆ ਵਾਪਸ, ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ,ਮਾਹੌਲ ਤਣਾਅਪੂਰਨ

किसानों के शंभु बॉर्डर पर जाने से रोक,
12/14/2024 2:47:06 PM Raj     Shambhu Border, Farmer Protest, Tears Gas, Haryana Police, Shambhu Border Protest, Latest News    ਦਿੱਲੀ ਕੂਚ ਲਈ 101 ਕਿਸਾਨਾਂ ਦਾ ਜੱਥਾ ਮੁੜ ਪਰਤਿਆ ਵਾਪਸ, ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ,ਮਾਹੌਲ ਤਣਾਅਪੂਰਨ    किसानों के शंभु बॉर्डर पर जाने से रोक,

ਦਿੱਲੀ ਵੱਲ ਕਿਸਾਨਾਂ ਦੇ ਕੂਚ ਨੂੰ ਲੈ ਕੇ ਹਾਲਾਤ ਵਿਗੜਦੇ ਜਾ ਰਹੇ ਹਨ। ਕਰੀਬ ਅੱਧਾ ਘੰਟਾ ਪੁਲਸ ਨਾਲ ਬਹਿਸ ਕਰਨ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। 15 ਕਿਸਾਨ ਜ਼ਖਮੀ ਹੋਏ ਹਨ।

ਤੀਜੀ ਵਾਰ ਦਿੱਲੀ ਕੂਚ ਕਰਨ ਦੀ ਕੀਤੀ ਕੋਸ਼ਸ਼ 

ਕਿਸਾਨ ਪਿਛਲੇ 10 ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ । ਸ਼ੰਭੂ ਸਰਹੱਦ ਤੋਂ 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਅੱਜ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ।  ਘੱਗਰ ਦਰਿਆ ’ਤੇ ਬਣੇ ਪੁਲ ’ਤੇ ਪੁਲਸ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਪੁਲਸ ਰਾਕੇਟ ਲਾਂਚਰਾਂ ਤੋਂ ਬੰਬ ਅਤੇ ਗੋਲੀਆਂ ਚਲਾ ਰਹੀ ਹੈ। ਘੱਗਰ ਦਰਿਆ ਦਾ ਗੰਦਾ ਪਾਣੀ ਵਰਤਿਆ ਜਾ ਰਿਹਾ ਹੈ।

ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ 

ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਹੁਕਮ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਰਾ ਮਿਸ਼ਰਾ ਨੇ ਜਾਰੀ ਕੀਤਾ ਹੈ।

ਡਾਂਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਮਾੜੀ ਘੱਲ, ਛੋਟੀ ਘੱਲ, ਲਹਿਰਾਸਾ, ਕਾਲੂ ਮਾਜਰਾ, ਦੇਵੀ ਨਗਰ (ਹੀਰਾ ਨਗਰ, ਨਰੇਸ਼ ਵਿਹਾਰ), ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਪਿੰਡਾਂ ਵਿੱਚ ਇੰਟਰਨੈੱਟ ਬੰਦ ਰਹੇਗਾ।

ਸੁਰਿੰਦਰ ਸਿੰਘ ਲੌਂਗੋਵਾਲ, ਮਲਕੀਤ ਸਿੰਘ ਅਤੇ ਓਂਕਾਰ ਸਿੰਘ ਜੱਥੇ ਦੀ ਅਗਵਾਈ ਕਰਨਗੇ। ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ। ਪੰਧੇਰ ਨੇ ਦੱਸਿਆ ਕਿ ਪੰਜਾਬੀ ਗਾਇਕ ਬੱਬੂ ਮਾਨ ਦੇਰ ਰਾਤ ਸਰਹੱਦ 'ਤੇ ਪਹੁੰਚੇ ਸਨ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਗਾਇਕ ਅਤੇ ਅਦਾਕਾਰ ਕਿਸਾਨ ਅੰਦੋਲਨ ਦਾ ਸਮਰਥਨ ਕਰਨ।

ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਡੱਲੇਵਾਲ ਲਗਾਤਾਰ 19ਵੇਂ ਦਿਨ ਵੀ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਹਨ। ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ, ਪਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਹੀਂ।


 

'Shambhu Border','Farmer Protest','Tears Gas','Haryana Police','Shambhu Border Protest','Latest News'

Please Comment Here

Similar Post You May Like

  • DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

    DC ਵਿਸ਼ੇਸ਼ ਸਾਰੰਗਲ ਨੇ ਸ਼ਾਹਕੋਟ ਦੇ 50 ਹੜ੍ਹ ਸੰਭਾਵਤ ਪਿੰਡਾਂ ਨੂੰ ਖਾਲੀ ਕਰਵਾਉਣ ਦੇ ਦਿੱਤੇ ਹੁਕਮ

  • अमृतसर में भी रेलवे ट्रैक से किसानों ने हटाया धरना,

    अमृतसर में भी रेलवे ट्रैक से किसानों ने हटाया धरना, CM से मीटिंग का मिला भरोसा

  • किसानों ने जालंधर पठानकोट नेशनल हाईवे पर लगाया जाम,

    किसानों ने जालंधर पठानकोट नेशनल हाईवे पर लगाया जाम, कहा- सरकार ने भद्दा मजाक किया

Recent Post

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

  • ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾ ਹੋਣਗੀਆਂ ਸਸਤੀਆਂ? ਆਮ ਲੋਕਾਂ ਨੂੰ ਮਿਲੇਗੀ ਰਾਹਤ...

  • ਬਿਕਰਮ ਮਜੀਠੀਆ ਮਾਮਲੇ 'ਚ ਵੱਡੇ ਖੁਲਾਸੇ, ਕੋਰਟ ਨੇ ਸੁਣਾਇਆ ਫੈਸਲਾ, ਸੁਖਬੀਰ ਬਾਦਲ ਰਿਹਾਅ...

  • ਤਕਨੀਕੀ ਖਰਾਬੀ ਤੋਂ ਬਾਅਦ 26 ਹਜ਼ਾਰ ਫੁੱਟ ਹੇਠਾਂ ਆਇਆ ਜਹਾਜ਼, 191 ਪੈਸੰਜਰਾਂ ਦੇ ਸੁੱਕੇ ਸਾਹ, VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY