• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦਾਜ ਦੇ ਲਾਲਚ 'ਚ ਪਤੀ ਨੇ ਕੈਨੇਡਾ ਜਾ ਕੇ ਕੀਤਾ ਪਤਨੀ ਦਾ ਕਤਲ, ਵੀਡੀਓ ਬਣਾ ਕੇ ਪਰਿਵਾਰ ਨੂੰ ਭੇਜੀ

दहेज की लालच में पति ने कनाडा जाकर की पत्नी की ह'त्या,
3/18/2024 3:48:14 PM Raj     dowry, Canada , murdered , wife,     ਦਾਜ ਦੇ ਲਾਲਚ 'ਚ ਪਤੀ ਨੇ ਕੈਨੇਡਾ ਜਾ ਕੇ ਕੀਤਾ ਪਤਨੀ ਦਾ ਕਤਲ, ਵੀਡੀਓ ਬਣਾ ਕੇ ਪਰਿਵਾਰ ਨੂੰ ਭੇਜੀ  दहेज की लालच में पति ने कनाडा जाकर की पत्नी की ह'त्या,

ਦਾਜ ਦੇ ਲਾਲਚ ਵਿਚ ਭਾਰਤ ਤੋਂ ਕੈਨੇਡਾ ਗਏ ਪਤੀ ਨੇ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਬਲਵਿੰਦਰ ਕੌਰ ਵਾਸੀ ਪਿੰਡ ਮੱਲਾ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਪਰਿਵਾਰ ਨੂੰ ਭੇਜ ਦਿੱਤੀ। ਕੈਨੇਡੀਅਨ ਪੁਲਸ ਨੇ ਦੋਸ਼ੀ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਦਾਜ ਲਈ ਪਾਉਂਦਾ ਸੀ ਦਬਾਅ 

ਮ੍ਰਿਤਕਾ ਦੇ ਪਿਤਾ ਹਿੰਮਤ ਸਿੰਘ ਨੇ ਦੱਸਿਆ ਕਿ ਸੰਲ 2000 ਵਿੱਚ ਉਸ ਦੀ ਲੜਕੀ ਦਾ ਵਿਆਹ ਜਗਪ੍ਰੀਤ ਉਰਫ਼ ਰਾਜੂ ਵਾਸੀ ਪੱਖੋਵਾਲ, ਲੁਧਿਆਣਾ ਨਾਲ ਹੋਇਆ ਸੀ। ਦੋਵਾਂ ਦੇ ਦੋ ਬੱਚੇ ਹਰਨੂਰਪ੍ਰੀਤ ਕੌਰ ਅਤੇ ਗੁਰਨੂਰ ਸਿੰਘ ਹਨ। ਵਿਆਹ ਦੇ ਬਾਅਦ ਤੋਂ ਹੀ ਉਹ ਉਸ ਦੀ ਲੜਕੀ ਨੂੰ ਦਾਜ ਲਈ ਤੰਗ ਕਰਦਾ ਸੀ ਪਰ 4 ਧੀਆਂ ਦਾ ਪਿਤਾ ਹੋਣ ਕਾਰਨ ਮੈਂ ਧੀ ਦੇ ਸਹੁਰਿਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਸਕਿਆ।

ਹਰਨੂਰ ਨੇ ਆਪਣੇ ਪਿਤਾ ਨੂੰ ਕੈਨੇਡਾ ਬੁਲਾਇਆ

ਸਾਲ 2020 ਵਿੱਚ ਬਲਵਿੰਦਰ ਕੌਰ ਨੇ ਆਪਣੀ ਬੇਟੀ ਹਰਨੂਰ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ। ਇਸ ਤੋਂ ਬਾਅਦ ਬਲਵਿੰਦਰ ਕੌਰ ਸਾਲ 2022 ਵਿੱਚ ਉਸ ਨੂੰ ਮਿਲਣ ਲਈ ਕੈਨੇਡਾ ਗਈ ਸੀ। ਇਸ ਦੌਰਾਨ ਜਗਪ੍ਰੀਤ ਨੇ ਬਲਵਿੰਦਰ ਨੂੰ ਵਾਰ-ਵਾਰ ਫੋਨ ਕਰ ਕੇ ਕੈਨੇਡਾ ਬੁਲਾਉਣ ਦੀ ਜ਼ਿੱਦ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਹਰਨੂਰ ਨੇ ਇਸੇ ਸਾਲ ਆਪਣੇ ਪਿਤਾ ਨੂੰ ਕੈਨੇਡਾ ਬੁਲਾਇਆ।

ਕੈਨੇਡਾ ਪਹੁੰਚਣ ਦੇ 5 ਦਿਨਾਂ ਬਾਅਦ ਪਤਨੀ ਦਾ ਕਤਲ

ਹਿੰਮਤ ਸਿੰਘ ਨੇ ਅੱਗੇ ਦੱਸਿਆ ਕਿ ਕੈਨੇਡਾ ਜਾਣ ਦੇ 5 ਦਿਨ ਬਾਅਦ ਹੀ ਜਗਪ੍ਰੀਤ ਨੇ ਆਪਣੀ ਪਤਨੀ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਉਸ ਨੇ ਇਸ ਦੀ ਵੀਡੀਓ ਵੀ ਬਣਾਈ, ਜੋ ਉਸ ਨੇ ਪਰਿਵਾਰ ਨੂੰ ਭੇਜ ਦਿੱਤੀ। ਵੀਡੀਓ ਦੇਖਣ ਤੋਂ ਬਾਅਦ ਉਸ ਦੇ ਪੁੱਤਰ ਗੁਰਨੂਰ ਨੇ ਪਰਿਵਾਰ ਨੂੰ ਸੂਚਿਤ ਕੀਤਾ।




 

'dowry','Canada','murdered','wife',''

Please Comment Here

Similar Post You May Like

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY