Home » BollyPolly
ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਵਲੋਂ ਪ੍ਰਸਿੱਧ ਗਾਇਕ ਅਤੇ ਵਿਦਵਾਨ ਕਲਾਕਾਰ ਡਾ. ਸਤਿੰਦਰ ਸਰਤਾਜ ਦੇ ਸਨਮਾਨ ਵਿੱਚ ਹੁਸ਼ਿਆਰਪੁਰ ਵਿਚ ਗਾਇਕ ਦੇ ਨਾਂ ਉਤੇ ਸੜਕ ਦਾ ਨਾਂ ਰੱਖਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਪਬਲਿਕ ਵਰਕਸ ਵਿਭਾਗ (PWD) ਵੱਲੋਂ ਹੁਣ ਇੱਕ ਸੜਕ ਦਾ ਨਾਮ ਡਾ. ਸਤਿੰਦਰ ਸਰਤਾਜ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ। ਉਦਘਾਟਨ 10 ਨਵੰਬਰ […]
ਖਬਰਿਸਤਾਨ ਨੈੱਟਵਰਕ- ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਕੌਣ ਬਣੇਗਾ ਕਰੋੜਪਤੀ ਸ਼ੋਅ ਵਿਚ ਜਾਣ ਨੂੰ ਲੈ ਕੇ ‘ਸਿੱਖਸ ਫਾਰ ਜਸਟਿਸ’ ਨੇ ਬੁੱਧਵਾਰ, 29 ਅਕਤੂਬਰ ਨੂੰ ਧਮਕੀ ਦਿੱਤੀ ਹੈ। SFJ ਦੇ ਗੁਰਪਤਵੰਤ ਸਿੰਘ ਪੰਨੂ ਨੇ 1 ਨਵੰਬਰ ਨੂੰ ਆਸਟ੍ਰੇਲੀਆ ਵਿੱਚ ਗਾਇਕ ਦੇ ਹੋ ਰਹੇ ਸ਼ੋਅ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਹੈ। ਇਹ ਇਸ ਲਈ ਹੈ ਕਿਉਂਕਿ […]
ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਮਾਮਲੇ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਕੋਰਟ ਨੇ ਕੇਂਦਰ ਸਰਕਾਰ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਜਵਾਬ ਮੰਗੇ ਹਨ। ਗਾਇਕ ਰਾਜਵੀਰ ਦੀ ਗੰਭੀਰ ਸੜਕ ਹਾਦਸੇ ‘ਚ ਮੌਤ ਹੋ ਗਈ ਸੀ। ਇਹ ਪਟੀਸ਼ਨ ਸੀਨੀਅਰ ਵਕੀਲ ਨਵਕਿਰਨ ਸਿੰਘ […]
ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਇੱਕ ਬਿਆਨ ਨੇ ਪਾਕਿਸਤਾਨ ਨੂੰ ਨਾਰਾਜ਼ ਕਰ ਦਿੱਤਾ ਹੈ। ਹਾਲ ਹੀ ਵਿੱਚ, ਸਾਊਦੀ ਅਰਬ ਵਿੱਚ ਇੱਕ ਸਮਾਗਮ ਦੌਰਾਨ, ਸਲਮਾਨ ਖਾਨ ਨੇ ਬਲੋਚਿਸਤਾਨ ਨੂੰ ਇੱਕ ਵੱਖਰਾ ਦੇਸ਼ ਦੱਸਿਆ। ਇਸ ਬਿਆਨ ਨੇ ਪਾਕਿਸਤਾਨੀ ਸਰਕਾਰ ਨੂੰ ਨਾਰਾਜ਼ ਕਰ ਦਿੱਤਾ, ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਸਰਕਾਰ ਨੇ ਹੁਣ ਉਸਨੂੰ ਅੱਤਵਾਦ ਵਿਰੋਧੀ […]
ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਵਿਰੁੱਧ 15 ਲੱਖ ਰੁਪਏ ਦੀ ਫਿਰੌਤੀ ਅਤੇ ਜਾਨੋਂ ਮਾਰਨ ਦੀ ਧਮਕੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੋਣ ਦਾ ਦਾਅਵਾ ਕਰਨ ਵਾਲੇ ਇੱਕ ਵਿਅਕਤੀ ਨੇ ਗਾਇਕ ਅਤੇ ਉਸਦੇ ਪਰਿਵਾਰ ਨੂੰ ਫੋਨ ਅਤੇ ਵਟਸਐਪ ਕਾਲਾਂ ਰਾਹੀਂ ਧਮਕੀਆਂ ਦਿੱਤੀਆਂ। ਗਾਇਕ ਦੇ ਨਿੱਜੀ ਸੁਰੱਖਿਆ […]
ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 25 ਅਕਤੂਬਰ ਨੂੰ ਦੁਪਹਿਰ 2:30 ਵਜੇ ਆਖਰੀ ਸਾਹ ਲਿਆ। 74 ਸਾਲਾ ਸਤੀਸ਼ ਸ਼ਾਹ ਲੰਬੇ ਸਮੇਂ ਤੋਂ ਗੁਰਦੇ ਨਾਲ ਸਬੰਧਤ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨੇ ਫਿਲਮ ਅਤੇ ਟੈਲੀਵਿਜ਼ਨ ਇੰਡਸਟਰੀ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਟੀਵੀ ਸੀਰੀਅਲ […]
ਖ਼ਬਰਿਸਤਾਨ ਨੈੱਟਵਰਕ: ਐਡ (ਇਸ਼ਤਿਹਾਰ ) ਗੁਰੂ ਪਦਮਸ਼੍ਰੀ ਪੀਯੂਸ਼ ਪਾਂਡੇ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 70 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਆਖਰੀ ਸਾਹ ਲਿਆ। ਪੀਯੂਸ਼ ਪਾਂਡੇ ਨੇ “ਅਬਕੀ ਬਾਰ ਮੋਦੀ ਸਰਕਾਰ” ਨਾਅਰਾ ਲਿਖਿਆ ਸੀ ਅਤੇ “ਮਿਲੇ ਸੁਰ ਮੇਰਾ ਤੁਮਹਾਰਾ” ਗੀਤ ਵੀ ਲਿਖਿਆ ਸੀ। ਮੁੰਬਈ ‘ਚ ਹੋਵੇਗਾ ਅੰਤਿਮ ਸਸਕਾਰ ਪੀਯੂਸ਼ ਪਾਂਡੇ ਦੀ ਮੌਤ […]
ਖਬਰਿਸਤਾਨ ਨੈੱਟਵਰਕ– ਬਾਲੀਵੁੱਡ ਦੇ ਮਸ਼ਹੂਰ ਕਾਮੇਡੀਅਨ ਗੋਵਰਧਨ ਅਸਰਾਨੀ ਦਾ ਸੋਮਵਾਰ 20 ਅਕਤੂਬਰ ਨੂੰ ਦੁਪਹਿਰ 1 ਵਜੇ ਦੇਹਾਂਤ ਹੋ ਗਿਆ। ਉਹ 84 ਸਾਲਾ ਦੇ ਸਨ ਤੇ ਪਿਛਲੇ ਚਾਰ ਦਿਨਾਂ ਤੋਂ ਬੀਮਾਰ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਫੇਫੜਿਆਂ ਵਿੱਚ ਤਰਲ ਪਦਾਰਥ ਹੋਣ ਕਾਰਨ ਹਸਪਤਾਲ ਵਿੱਚ ਭਰਤੀ ਸਨ। ਰਿਪੋਰਟਾਂ ਦੇ ਅਨੁਸਾਰ, ਅਸਰਾਨੀ ਦੀ ਆਖਰੀ ਇੱਛਾ […]
ਖਬਰਿਸਤਾਨ ਨੈੱਟਵਰਕ- ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਜਲਦੀ ਹੀ ਮਸ਼ਹੂਰ ਟੈਲੀਵਿਜ਼ਨ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ (KBC 17) ‘ਚ ਅਮਿਤਾਭ ਬੱਚਨ ਦੇ ਨਾਲ ਹੌਟ ਸੀਟ ‘ਤੇ ਨਜ਼ਰ ਆਉਣਗੇ। ਸ਼ੋਅ ਵਿਚ ਜਿੱਤੀ ਹੋਈ ਇਨਾਮੀ ਰਾਸ਼ੀ ਦਿਲਜੀਤ ਦੋਸਾਂਝ ਹੜ੍ਹ ਪੀੜ੍ਹਤਾਂ ਨੂੰ ਦੇਣਗੇ। ਮੀਡੀਆ ਰਿਪੋਰਟ ਮੁਤਾਬਕ ਇਹ ਖੁਲਾਸਾ ਖੁਦ ਦਿਲਜੀਤ ਨੇ ਕੀਤਾ, ਜਦੋਂ ਇੱਕ ਪ੍ਰਸ਼ੰਸਕ ਨੇ ਐਕਸ […]
ਖਬਰਿਸਤਾਨ ਨੈੱਟਵਰਕ- ਪੰਜਾਬੀ ਸੰਗੀਤ ਇੰਡਸਟਰੀ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ। ਪ੍ਰਸਿੱਧ ਪੰਜਾਬੀ ਗਾਇਕ ਖਾਨ ਸਾਬ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਹ ਖ਼ਬਰ ਹੋਰ ਵੀ ਦੁਖਦਾਈ ਹੈ ਕਿਉਂਕਿ ਖਾਨ ਸਾਬ ਦੀ ਮਾਂ ਦਾ ਵੀ ਕੁਝ ਦਿਨ ਪਹਿਲਾਂ ਹੀ ਦੇਹਾਂਤ ਹੋ ਗਿਆ ਸੀ ਅਤੇ ਉਹ ਅਜੇ ਤੱਕ ਇਸ ਡੂੰਘੇ ਸਦਮੇ ਤੋਂ ਉਭਰ […]
ਮੇਖ, ਜਦੋਂ ਤੁਸੀਂ ਕੰਮ ਪੂਰੇ ਕਰੋਗੇ ਤਾਂ ਤੁਹਾਡਾ ਉਤਸ਼ਾਹ ਨਵੇਂ ਵਿਚਾਰਾਂ ਅਤੇ ਸਪੱਸ਼ਟ ਇਕਾਗਰਤਾ ਨਾਲ ਚਮਕੇਗਾ। ਤੁਸੀਂ ਆਪਣੇ ਟੀਚਿਆਂ ਦਾ ਸਮਰਥਨ ਕਰਨ ਵਾਲੇ ਮਦਦਗਾਰ ਲੋਕਾਂ ਨੂੰ ਮਿਲ ਸਕਦੇ ਹੋ। ਆਪਣੇ ਆਲੇ ਦੁਆਲੇ ਦੇ ਮੌਕਿਆਂ ਲਈ ਖੁੱਲ੍ਹੇ ਰਹੋ, ਹਿੰਮਤ ਨਾਲ ਕੰਮ ਕਰੋ, ਅਤੇ ਤੁਹਾਡੇ ਯਤਨ ਦਿਨ ਦੇ ਅੰਤ ਤੱਕ ਸਕਾਰਾਤਮਕ ਨਤੀਜੇ ਲਿਆਉਣਗੇ।