No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending topics found.

View All Topics

ਖ਼ਬਰੀਸਤਾਨ ਨੈੱਟਵਰਕ

3:28 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

News Category: BollyPolly

ਖਬਰਿਸਤਾਨ ਨੈੱਟਵਰਕ-   ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ, ਭਾਰਤ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਵਿਰੁੱਧ ਕਤਲ ਅਤੇ ਜਬਰੀ ਵਸੂਲੀ ਸਮੇਤ ਦੋ ਦਰਜਨ ਅਪਰਾਧਿਕ ਮਾਮਲੇ ਦਰਜ ਹਨ। ਉਸਦਾ ਨੈੱਟਵਰਕ ਪੰਜਾਬ, ਹਰਿਆਣਾ, ਰਾਜਸਥਾਨ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਫੈਲਿਆ ਹੋਇਆ ਹੈ। ਪੰਜਾਬੀ ਗਾਇਕਾਂ ਅਤੇ ਸ਼ਰਾਬ ਮਾਫੀਆ ਤੋਂ ਪੈਸੇ ਵਸੂਲਣ ਤੋਂ ਲੈ ਕੇ ਹਾਈ-ਪ੍ਰੋਫਾਈਲ ਕਤਲ ਕਰਨ […]

ਖ਼ਬਰਿਸਤਾਨ ਨੈੱਟਵਰਕ: ਸੋਨਾ ਕਾਮਸਟਾਰ ਦੇ ਚੇਅਰਮੈਨ ਅਤੇ ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਪਹਿਲੇ ਪਤੀ ਸੰਜੇ ਕਪੂਰ ਦਾ ਬੀਤੀ ਰਾਤ ਲੰਡਨ ਵਿੱਚ ਦੇਹਾਂਤ ਹੋ ਗਿਆ। ਕਾਰੋਬਾਰੀ ਅਤੇ ਸੋਨਾ ਕਾਮਸਟਾਰ ਕੰਪਨੀ ਦੇ ਚੇਅਰਮੈਨ ਸੰਜੇ ਕਪੂਰ ਦਾ ਵੀਰਵਾਰ ਰਾਤ ਇੰਗਲੈਂਡ ਵਿੱਚ ਦੇਹਾਂਤ ਹੋ ਗਿਆ। ਉਹ 53 ਸਾਲ ਦੇ ਸਨ। ਰਿਪੋਰਟਾਂ ਅਨੁਸਾਰ, ਉਹ ਇੱਕ ਪੋਲੋ ਮੈਚ ਖੇਡ ਰਹੇ ਸਨ| […]

ਖਬਰਿਸਤਾਨ ਨੈੱਟਵਰਕ- ਫੈਨਜ਼ ਵੱਲੋਂ ਕਾਫੀ ਦੇਰ ਤੋਂ ਉਡੀਕੀ ਜਾ ਰਹੀ ਸਿੱਧੂ ਮੂਸੇਵਾਲਾ ਦੀ ਨਵੀਂ EP ਅੱਜ ਰਿਲੀਜ਼ ਹੋ ਗਈ ਹੈ। ਦੱਸ ਦੇਈਏ ਕਿ ਨਵੀਂ ਈ ਪੀ MOOSE PRINT ਰਿਲੀਜ਼ ਹੁੰਦੇ ਹੀ ਯੂਟਿਊਬ ਉਤੇ ਟਰੈਂਡ ਕਰਨ ਲੱਗੀ। ਇਸ ਈ ਪੀ ਵਿਚ 3 ਗੀਤ ਹਨ, ਜਿਨ੍ਹਾਂ ਦੇ ਨਾਂ 0008,-Take Notes ਤੇ -Neals ਸ਼ਾਮਲ ਹਨ। ਟਰੈਂਡਿੰਗ ਵਿਚ ਤਿੰਨੇ […]

ਖਬਰਿਸਤਾਨ ਨੈੱਟਵਰਕ–  ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਬਣੀ ਦਸਤਾਵੇਜ਼ੀ ਫ਼ਿਲਮ

ਖ਼ਬਰਿਸਤਾਨ ਨੈੱਟਵਰਕ: ਕਪਿਲ ਸ਼ਰਮਾ ਦਾ ਕਾਮੇਡੀ ਸ਼ੋਅ ‘ਦ ਗ੍ਰੇਟ ਇੰਡੀਅਨ ਕਪਿਲ ਸ਼ੋਅ’ ਇਸ ਵਾਰ ਇੱਕ ਨਵੇਂ ਅੰਦਾਜ ‘ਚ ਵਾਪਸ ਆ ਰਿਹਾ ਹੈ | ਹੁਣ ਇਸ ਸ਼ੋਅ ‘ਚ ਪੰਜਾਬ ਕਾਂਗਰਸ  ਦੇ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ 5 ਸਾਲ ਬਾਅਦ ਵਾਪਸੀ ਹੋ ਰਹੀ ਹੈ| ਇਸ ਸ਼ੋਅ ਦਾ ਤੀਜਾ ਸੀਜ਼ਨ 21 ਜੂਨ, 2025 ਨੂੰ ਨੈੱਟਫਲਿਕਸ […]

ਖਬਰਿਸਤਾਨ ਨੈੱਟਵਰਕ- ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵਿਵਾਦ ਮਾਮਲੇ ਵਿਚ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਐਫਆਈਆਰ ਰੱਦ ਕਰਨ ਦੇ ਹੁਕਮ ਦੇ ਦਿੱਤੇ ਹਨ।  ਹਾਈ ਕੋਰਟ ਨੇ ਦੱਸਿਆ ਕਿ […]

ਖਬਰਿਸਤਾਨ ਨੈੱਟਵਰਕ-  ਫਿਲਮ ‘ਡਾਕੂਆਂ ਦਾ ਮੁੰਡਾ 3’ ਜਲਦ ਹੀ ਸਿਨੇਮਾਘਰਾਂ ਦਾ ਸ਼ਿੰਘਾਰ ਬਣਨ ਜਾ ਰਹੀ ਹੈ, ਜਿਸ ਦਾ ਕਿ ਅੱਜ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਫਿਲਮ 13 ਜੂਨ ਨੂੰ ਦੇਸ਼-ਵਿਦੇਸ਼ ਵਿਚ ਰਿਲੀਜ਼ ਹੋਵੇਗੀ। ਦਰਸ਼ਕਾਂ ਵਿਚ ਇਸ ਫਿਲਮ ਨੂੰ ਲੈ ਕੇ ਇਸ ਲਈ ਵੀ  ਉਤਸ਼ਾਹ ਹੈ ਕਿ ਸਿੱਧੂ ਮੂਸੇਵਾਲਾ ਦਾ ਡਾਲਰ ਗੀਤ ਵੀ ਰਿਕ੍ਰਿਏਟ ਕੀਤਾ […]

ਖ਼ਬਰਿਸਤਾਨ ਨੈੱਟਵਰਕ: ਪੂਰਾ ਲੇਖ ਇੱਥੇ ਪੜ੍ਹੋ। ਵਿਸ਼ੇਸ਼ ਰਿਪੋਰਟਾਂ, ਮਿਲਾਵਟ ਰਹਿਤ ਖ਼ਬਰਾਂ।

ਖਬਰਿਸਤਾਨ ਨੈੱਟਵਰਕ- ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮਾਨਸਾ ਦੇ ਪਿੰਡ ਮੂਸਾ ਵਿਖੇ ਭਲਕੇ 29 ਮਈ 2025 ਨੂੰ ਮਨਾਈ ਜਾ ਰਹੀ ਹੈ। ਇਸ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਜਾਣਗੇ।  ਮਾਂ ਚਰਨ ਕੌਰ ਨੇ ਭਾਵੁਕ ਪੋਸਟ ਸਾਂਝੀ ਕਰ ਦਿੱਤੀ ਸੀ ਜਾਣਕਾਰੀ ਬਰਸੀ ਸਮਾਗਮ ਸਬੰਧੀ ਸਿੱਧੂ ਦੀ ਮਾਤਾ ਚਰਨ ਕੌਰ ਨੇ ਇੱਕ […]

ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਅਦਾਕਾਰ ਮੁਕੁਲ ਦੇਵ ਦਾ ਦੇਹਾਂਤ ਹੋ ਗਿਆ ਹੈ। ਅਦਾਕਾਰ ਨੇ 54 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਆਈਸੀਯੂ ਵਿੱਚ ਦਾਖਲ ਸਨ। ਰਿਪੋਰਟਾਂ ਅਨੁਸਾਰ ਸ਼ੁੱਕਰਵਾਰ ਰਾਤ ਨੂੰ ਅਦਾਕਾਰ ਦੇਹਾਂਤ ਹੋ ਗਿਆ |ਬਾਲੀਵੁੱਡ ਜਗਤ ‘ਚ ਸੋਗ ਦੀ ਲਹਿਰ ਹੈ|  ਮੁਕੁਲ ਦੇਵ ਨੇ ਸਨ ਆਫ਼ ਸਰਦਾਰ, […]

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ