No trending topics found.
No trending topics found.
Home » BollyPolly » Page 4
ਖਬਰਿਸਤਾਨ ਨੈੱਟਵਰਕ- ਪੰਜਾਬੀ ਫਿਲਮ ‘ਸੌਂਕਣ ਸੌਂਕਣੇ 2’ ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ ਹੈ, ਇਹ ਫਿਲਮ ਸਾਲ 2022 ਵਿੱਚ ਆਈ ਸੌਂਕਣ ਸੌਂਕਣੇ ਦਾ ਸਿਕੁਅਲ ਹੈ, ਜੋ ਕਿ 30 ਮਈ ਨੂੰ ਵਰਲਡਵਾਈਡ ਰਿਲੀਜ਼ ਹੋਵੇਗੀ, ਜਿਸ ਦੇ ਟੀਜ਼ਰ ਨੂੰ ਦਰਸ਼ਕਾਂ ਵਲੋਂ ਚੰਗਾ ਹੁੰਗਾਰਾ ਮਿਲਿਆ। ਫ਼ਿਲਮ ਦਾ ਲੇਖਨ ਅੰਬਰਦੀਪ ਸਿੰਘ ਵੱਲੋਂ ਕੀਤਾ ਗਿਆ ‘ਨਾਦ ਸਟੂਡਿਓਜ਼ ਪ੍ਰਾਈਵੇਟ ਲਿਮਟਿਡ’ ਅਤੇ ‘ਡਰਾਮੀਯਾਤਾ […]
ਖਬਰਿਸਤਾਨ ਨੈੱਟਵਰਕ- ਕਪਿਲ ਸ਼ਰਮਾ ਦੀ ਟੀਮ ਦਾ ਹਿੱਸਾ ਰਹੇ ਦਾਸ ਦਾਦਾ ਦਾ ਦਿਹਾਂਤ ਹੋ ਗਿਆ। ਦਾਸ ਦਾਦਾ ਪ੍ਰਸਿੱਧ ਕਾਮੇਡੀ ਸ਼ੋਅ ਵਿੱਚ ਫੋਟੋਗ੍ਰਾਫੀ ਕਰਦੇ ਸਨ, ਦਾਸ ਦਾਦਾ (ਕ੍ਰਿਸ਼ਨ ਦਾਸ) ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਉਹ ਕਪਿਲ ਸ਼ਰਮਾ ਦੀ ਟੀਮ ਦੇ ਇੱਕ ਮਹੱਤਵਪੂਰਨ ਮੈਂਬਰ ਸਨ ਅਤੇ ਸ਼ੋਅ ਦੀ ਸ਼ੁਰੂਆਤ ਤੋਂ ਹੀ ਇਸ ਨਾਲ ਜੁੜੇ ਹੋਏ ਸਨ। […]
ਖ਼ਬਰਿਸਤਾਨ ਨੈੱਟਵਰਕ– ਦਰਸ਼ਕਾਂ ਵਲੋਂ ਬੇਸਬਰੀ ਨਾਲ ਉਡੀਕੀ ਜਾ ਰਹੀ ਪੰਜਾਬੀ ਫਿਲਮ ਸ਼ੌਂਕੀ ਸਰਦਾਰ ਲਈ ਇੰਤਜ਼ਾਰ ਦੀਆਂ ਘੜੀਆਂ ਖਤਮ ਹੋ ਰਹੀਆਂ ਹਨ। ਦੱਸ ਦੇਈਏ ਕਿ ਭਲਕੇ 16 ਮਈ ਨੂੰ ਫਿਲਮ ਸਿਨੇਮਾਘਰਾਂ ਵਿਚ ਰਿਲੀਜ਼ ਹੋ ਰਹੀ ਹੈ। ਫਿਲਮ ਲਈ ਦਰਸ਼ਕਾਂ ਵਿਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਵੱਡੇ ਪੱਧਰ ਉਤੇ ਹੋਈ ਫਿਲਮ ਦੀ ਪਰਮੋਸ਼ਨ ਫਿਲਮ ਸ਼ੌਂਕੀ ਸਰਦਾਰ […]
ਖਬਰਿਸਤਾਨ ਨੈੱਟਵਰਕ– ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਮੈਟ
ਖਬਰਿਸਤਾਨ ਨੈੱਟਵਰਕ– ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦੀ ਪੰਜਾਬੀ ਫਿਲਮ ਸ਼ੌਂਕੀ ਸਰਦਾਰ ਸਿਨੇਮਾਘਰਾਂ ਵਿਚ ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬੀ ਫਿਲਮ ‘ਸ਼ੌਂਕੀ ਸਰਦਾਰ’ 16 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਬੱਬੂ ਮਾਨ, ਗੁਰੂ ਰੰਧਾਵਾ, ਅਤੇ ਗੁੱਗੂ ਗਿੱਲ ਫਿਲਮ ‘ਸ਼ੌਂਕੀ ਸਰਦਾਰ’ ਵਿੱਚ ਇਕੱਠੇ ਨਜ਼ਰ ਆਉਣਗੇ। ਪਹਿਲੀ ਵਾਰ ਇਕੱਠੇ ਨਜ਼ਰ ਆਉਣਗੇ ਬੱਬੂ ਮਾਨ ਤੇ […]
ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਅਤੇ ਪੰਜਾਬੀ ਰੈਪਰ ਬਾਦਸ਼ਾਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਰੈਪਰ ਖਿਲਾਫ ਐਫਆਈਆਰ ਦਰਜ ਕਰ ਲਈ ਗਈ ਹੈ। ਇਹ ਐਫਆਈਆਰ ਈਸਾਈ ਭਾਈਚਾਰੇ ਵੱਲੋਂ ਦਰਜ ਕਰਵਾਈ ਗਈ ਹੈ। ਈਸਾਈ ਭਾਈਚਾਰੇ ਦੇ ਲੋਕਾਂ ਨੇ ਬਾਦਸ਼ਾਹ ਦੇ ਨਵੇਂ ਗੀਤ ਵਾਲਵੇਟ ਫਲੋ ‘ਤੇ ਇਤਰਾਜ਼ ਜਤਾਇਆ ਹੈ। ਈਸਾਈ ਧਰਮ ਦੇ ਲੋਕਾਂ ਦਾ ਕਹਿਣਾ ਹੈ ਕਿ ਬਾਦਸ਼ਾਹ ਦੇ […]
ਖ਼ਬਰਿਸਤਾਨ ਨੈੱਟਵਰਕ: ਪਹਿਲਗਾਮ ਅੱਤਵਾਦੀ ਹਮਲੇ ਕਾਰਨ ਪੂਰਾ ਭਾਰਤ ਦੁੱਖ ਵਿੱਚ ਹੈ। ਭਾਰਤ ਦੇ ਲੋਕਾਂ ਵਿੱਚ ਪਾਕਿਸਤਾਨ ਪ੍ਰਤੀ ਗੁੱਸਾ ਹੈ। ਇਸ ਦੇ ਨਾਲ ਹੀ ਇਸ ਹਮਲੇ ਨੂੰ ਲੈ ਕੇ ਪਾਕਿਸਤਾਨੀ ਕਲਾਕਾਰਾਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਭਾਰਤ ਵਿੱਚ ਮਸ਼ਹੂਰ ਹੋ ਚੁੱਕੀ ਮਸ਼ਹੂਰ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੇ ਵੀ ਇਸ ਹਮਲੇ ‘ਤੇ ਆਪਣਾ ਗੁੱਸਾ ਜ਼ਾਹਰ […]
ਖਬਰਿਸਤਾਨ ਨੈੱਟਵਰਕ- ਇਕ ਵਾਰ ਫਿਰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਵਟਸਐਪ ਰਾਹੀਂ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਨੂੰ ਇੱਕ ਵਟਸਐਪ ਉਤੇ ਧਮਕੀ ਭਰਿਆ ਸੰਦੇਸ਼ ਭੇਜਿਆ, ਜਿਸ ਵਿੱਚ ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ […]
ਖਬਰਿਸਤਾਨ ਨੈੱਟਵਰਕ- ਅਦਾਕਾਰ ਗਿੱਪੀ ਗਰੇਵਾਲ ਦੀ ਫਿਲਮ ਅੱਜ Akaal The Unconquered ਰਿਲੀਜ਼ ਹੋਈ। ਫਿਲਮ ਦੇ ਰਿਲੀਜ਼ ਹੋਣ ਦੇ ਨਾਲ ਹੀ ਇਸ ਦਾ ਵਿਰੋਧ ਸ਼ੁਰੂ ਹੋ ਗਿਆ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਫਿਲਮ ਵਿੱਚ ਅਦਾਕਾਰੀ ਕਰਨ ਵਾਲੇ ਕਲਾਕਾਰਾਂ ਨੇ ਨਕਲੀ ਦਾਹੜ੍ਹੀ ਅਤੇ ਕੇਸ ਲਗਾ ਕੇ ਖੁਦ ਨੂੰ ਸਿੱਖਾਂ ਵਾਂਗ ਦਿਖਾਉਣ ਦੀ ਕੋਸ਼ਿਸ ਕੀਤੀ […]