No trending topics found.
No trending topics found.
Home » BollyPolly » Page 6
ਬਾਲੀਵੁੱਡ ਅਭਿਨੇਤਾ ਸੈਫ ਅਲੀ ਖਾਨ ‘ਤੇ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਮੁੰਬਈ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਉਸ ਨੂੰ ਬਾਂਦਰਾ ਰੇਲਵੇ ਸਟੇਸ਼ਨ ਤੋਂ ਕਾਬੂ ਕੀਤਾ। ਉਸ ਨੂੰ 15 ਜਨਵਰੀ ਨੂੰ ਕਰੀਬ 2.30 ਵਜੇ ਸੈਫ ਦੇ ਘਰ ਤੋਂ ਉਤਰਦੇ ਵੀ ਦੇਖਿਆ […]
ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਬੁੱਧਵਾਰ ਰਾਤ ਨੂੰ ਕਰੀਬ 2:30 ਵਜੇ ਮੁੰਬਈ ਦੇ ਖਾਰ ਸਥਿਤ ਉਨ੍ਹਾਂ ਦੇ ਘਰ ‘ਚ ਚਾਕੂ ਨਾਲ ਹਮਲਾ ਕੀਤਾ ਗਿਆ। ਅਦਾਕਾਰ ਸੈਫ ਅਲੀ ਖਾਨ ਨੂੰ ਦੇਰ ਰਾਤ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਗਰਦਨ, ਪਿੱਠ, ਹੱਥ ਅਤੇ ਸਿਰ ‘ਚ ਚਾਕੂ ਲੱਗਿਆ । ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਰਜਰੀ […]
ਪੰਜਾਬ ਦੀ ਬੁਲੰਦ ਆਵਾਜ਼ ਤੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਜਲਦ ਹੀ ਸਰੋਤਿਆਂ ਦੀ ਕਚਹਿਰੀ ਵਿਚ ਨਵੀਂ ਪੰਜਾਬੀ ਫਿਲਮ ਨਾਲ ਰੁਬਰੂ ਹੋਣਗੇ। ‘ਸ਼ੌਂਕੀ ਸਰਦਾਰ’ ਵਿਚ ਨਜ਼ਰ ਆਉਣਗੇ ਬੱਬੂ ਮਾਨ ਦੱਸ ਦੇਈਏ ਕਿ ਹੁਣੇ ਹੀ ਰਿਲੀਜ਼ ਹੋਈ ਪੰਜਾਬੀ ਫਿਲਮ ‘ਸੁੱਚਾ ਸੂਰਮਾ’ ਦੀ ਸਫ਼ਲਤਾ ਤੋਂ ਬਾਅਦ ਬੱਬੂ ਮਾਨ ਪੰਜਾਬੀ ਫਿਲਮ ‘ਸ਼ੌਂਕੀ ਸਰਦਾਰ’ ਵਿਚ ਨਜ਼ਰ ਆਉਣਗੇ। ਇਸ […]
ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ‘ਪੰਜਾਬ-95’ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਗਾਇਕ ਨੇ ਖੁਦ ਸੋਸ਼ਲ ਮੀਡੀਆ ਉਤੇ ਸਟੋਰੀ ਲਾ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਫਰਵਰੀ 2025 ‘ਚ ਰਿਲੀਜ਼ ਹੋਵੇਗੀ ਦੱਸ ਦੇਈਏ ਕਿ ਇਹ ਫਿਲਮ ਫਰਵਰੀ 2025 ‘ਚ ਰਿਲੀਜ਼ ਹੋਵੇਗੀ। ਇਸ ਗੱਲ ਦੀ ਜਾਣਕਾਰੀ ਖੁਦ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ […]
ਮਸ਼ਹੂਰ ਅਦਾਕਾਰ ਟੀਕੂ ਤਲਸਾਨੀਆ ਨੂੰ 70 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਟੀਕੂ ਤਲਸਾਨੀਆ ਦੀ ਹਾਲਤ ਬਹੁਤ ਗੰਭੀਰ ਹੈ। ਡਾਕਟਰ ਉਸਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਇਸ ਬਾਰੇ ਪਰਿਵਾਰ ਵੱਲੋਂ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ […]
ਸਾਊਥ ਫਿਲਮਾਂ ਦੇ ਸੁਪਰਸਟਾਰ ਅਜੀਤ ਕੁਮਾਰ ਦਾ ਦੁਬਈ ‘ਚ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਉਹ ਦੁਬਈ ‘ਚ ਹੋਣ ਵਾਲੀ ਰੇਸ ‘ਚ ਹਿੱਸਾ ਲੈਣ ਗਿਆ ਸੀ। ਰੇਸ ਅਭਿਆਸ ਦੌਰਾਨ, ਉਸਦੀ ਕਾਰ ਦੁਰਘਟਨਾ ਦਾ ਸ਼ਿਕਾਰ ਹੋ ਗਈ ਅਤੇ ਸਿੱਧੀ ਬੈਰੀਅਰ ਵਿੱਚ ਜਾ ਵੱਜੀ। ਜਿਸ ਕਾਰਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਅਜੀਤ ਕੁਮਾਰ ਵਾਲ-ਵਾਲ […]
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਵਿਵਾਦਾਂ ਵਿਚ ਰਹੀ ਫਿਲਮ ਐਮਰਜੈਂਸੀ ਦਾ ਦੂਜਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਹ ਫਿਲਮ 17 ਜਨਵਰੀ 2025 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਸਿਆਸੀ ਡਰਾਮੇ ‘ਚ ਕੰਗਣਾ ਨੇ 1975 ‘ਚ ਲਗਾਈ ਗਈ ਐਮਰਜੈਂਸੀ ਦੇ 50 ਸਾਲ ਪੂਰੇ ਹੋਣ ‘ਤੇ ਇਤਿਹਾਸ ਦੇ ਵਿਵਾਦਤ ਪਹਿਲੂ ਨੂੰ ਦਿਖਾਇਆ ਹੈ, ਜਦੋਂ ਸਾਬਕਾ ਪ੍ਰਧਾਨ ਮੰਤਰੀ […]
ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਅੱਜ ਖਨੌਰੀ ਬਾਰਡਰ ਪੁੱਜੇ, ਜਿਥੇ ਉਨ੍ਹਾਂ ਪਿਛਲੇ 37 ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ ਅਤੇ ਹੋਰ ਕਿਸਾਨਾਂ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਇਸ ਕਈ ਪੰਜਾਬੀ ਗਾਇਕ ਕਿਸਾਨਾਂ ਦੇ ਧਰਨੇ ਵਿਚ ਆ ਚੁੱਕੇ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ […]