No trending topics found.
No trending topics found.
Home » International » Page 10
ਖ਼ਬਰਿਸਤਾਨ ਨੈੱਟਵਰਕ: ਹਵਾਈ ਜਹਾਜ਼ਾਂ ਵਿੱਚ ਨਿਯਮ ਬਹੁਤ ਸਖ਼ਤ ਹਨ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਹੈ। ਹਾਲਾਂਕਿ, ਸਖ਼ਤ ਨਿਯਮਾਂ ਦੇ ਬਾਵਜੂਦ, ਕੁਝ ਲੋਕ ਜਹਾਜ਼ ਵਿੱਚ ਸਰੀਰਕ ਸੰਬੰਧ ਬਣਾਉਂਦੇ ਹਨ। ਇੱਥੋਂ ਤੱਕ ਕਿ ਫਲਾਈਟ ਕਰੂ ਮੈਂਬਰਾਂ ਵੀ ਸਰੀਰਕ ਸੰਬੰਧ ਬਣਾਉਂਦੇ ਹਨ। ਇਹ ਖੁਲਾਸਾ ਇੱਕ ਏਅਰ ਹੋਸਟੇਸ ਨੇ ਕੀਤਾ ਹੈ। ਉਸਨੇ ਦੱਸਿਆ […]
ਖਬਰਿਸਤਾਨ ਨੈੱਟਵਰਕ- ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸੇ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਹਵਾਈ ਯਾਤਰਾ ਕਰਨ ਵਾਲਿਆਂ ਦੀ ਚਿੰਤਾ ਵਧ ਗਈ ਹੈ। ਇੱਕ ਹੋਰ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ੰਘਾਈ ਤੋਂ ਟੋਕੀਓ ਜਾ ਰਹੀ ਇੱਕ ਬੋਇੰਗ 737 ਫਲਾਈਟ, ਜਿਸ ਵਿਚ 191 ਯਾਤਰੀ ਸਵਾਰ ਸਨ, ਅਚਾਨਕ 26 […]
ਖ਼ਬਰਿਸਤਾਨ ਨੈੱਟਵਰਕ: ਥਾਈਲੈਂਡ ਦੀ ਅਦਾਲਤ ਨੇ ਆਪਣੇ ਦੇਸ਼ ਦੇ ਪ੍ਰਧਾਨ ਮੰਤਰੀ ਪੈਟੋਂਗਟਾਰਨ ਸ਼ਿਨਾਵਾਤਰਾ ਨੂੰ ਮੁਅੱਤਲ ਕਰ ਦਿੱਤਾ ਹੈ। ਦੋਸ਼ ਹੈ ਕਿ ਉਨ੍ਹਾਂ ਨੇ ਕੰਬੋਡੀਆ ਦੇ ਨੇਤਾ ਹੁਨ ਸੇਨ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਸੀ ਅਤੇ ਆਪਣੇ ਹੀ ਥਾਈ ਫੌਜ ਦੇ ਕਮਾਂਡਰ ਦੀ ਆਲੋਚਨਾ ਕੀਤੀ ਸੀ। ਜਿਸ ਕਾਰਨ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪ੍ਰਧਾਨ […]
ਖ਼ਬਰਿਸਤਾਨ ਨੈੱਟਵਰਕ– ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਤੋਂ ਇੱਕ ਵੱਡੀ ਖ਼ਬਰ ਆਈ ਹੈ, ਜਿੱਥੇ ਅੱਜ ਉੱਤਰੀ ਵਜ਼ੀਰਿਸਤਾਨ ਦੇ ਖੱਦੀ ਇਲਾਕੇ ਵਿੱਚ ਇੱਕ ਆਤਮਘਾਤੀ ਹਮਲਾਵਰ ਨੇ ਇੱਕ ਫੌਜੀ ਕਾਫਲੇ ਨੂੰ ਨਿਸ਼ਾਨਾ ਬਣਾਇਆ। ਇਸ ਦੌਰਾਨ ਬੰਬ ਨਾਲ ਭਰੀ ਇੱਕ ਗੱਡੀ ਇੱਕ ਫੌਜੀ ਗੱਡੀ ਨਾਲ ਟਕਰਾ ਗਈ। ਇਸ ਹਮਲੇ ਵਿੱਚ ਹੁਣ ਤੱਕ ਲਗਭਗ 13 ਪਾਕਿਸਤਾਨੀ ਸੈਨਿਕਾਂ ਦੀ ਮੌਤ […]
ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਫੁੱਟਬਾਲ ਚੌਕ ਸਥਿਤ ਅਰਮਾਨ ਹਸਪਤਾਲ ਵਿਚ ਇਕ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਭਾਰੀ ਹੰਗਾਮਾ ਕੀਤਾ। ਜਾਣਕਾਰੀ ਅਨੁਸਾਰ ਭਾਜਪਾ ਦੇ ਸਾਬਕਾ ਆਗੂ ਦੀ ਭਤੀਜੀ 30 ਸਾਲਾ ਕੋਮਲ ਨੂੰ ਰੀੜ੍ਹ ਦੀ ਹੱਡੀ ਦੀ ਸਰਜਰੀ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ। […]
ਖਬਰਿਸਤਾਨ ਨੈੱਟਵਰਕ– ਅਮਰੀਕਾ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ ਹਰਿਆਣਾ ਦੇ 2 ਨੌਜਵਾਨ ਜ਼ਿੰਦਾ ਸੜ ਗਏ। ਜਾਣਕਾਰੀ ਅਨੁਸਾਰ ਇਕ ਸੜਕ ਹਾਦਸੇ ਵਿਚ ਹਰਿਆਣਾ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿਚ ਪੁੰਡਰੀ ਹਲਕੇ ਦੇ ਪਿੰਡ ਸਿਰਸਲ ਦਾ ਰੋਮੀ ਅਤੇ ਕਰਨਾਲ ਜ਼ਿਲ੍ਹੇ ਦੇ ਕੋਇਰ ਪਿੰਡ ਦਾ ਵਿਸ਼ਾਲ ਸ਼ਾਮਲ ਹਨ। ਰੋਮੀ, ਜੋ ਕਿ […]
ਖ਼ਬਰਿਸਤਾਨ ਨੈੱਟਵਰਕ: ਈਰਾਨ ਅਤੇ ਇਜ਼ਰਾਇਲ ਦੇ ਤਣਾਅ ਅਜੇ ਵੀ ਜਾਰੀ ਹੈ | ਅਮਰੀਕਾ ਦੇ ਰਾਸ਼ਟਰਪਤੀ ਟ੍ਰੰਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ|ਕਿ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋ ਗਈ ਹੈ | ਜਦਕਿ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਇਜ਼ਰਾਈਲ ਨਾਲ ਜੰਗਬੰਦੀ ਦੀਆਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਜ਼ਰਾਈਲ ਨਾਲ ਅਜੇ ਤੱਕ […]
ਖ਼ਬਰਿਸਤਾਨ ਨੈੱਟਵਰਕ: ਇਜ਼ਰਾਇਲ ਅਤੇ ਈਰਾਨ ਵਿਚਕਾਰ ਚੱਲ ਰਿਹਾ ਤਣਾਅ ਅਜੇ ਵੀ ਜਾਰੀ ਹੈ। ਇਜ਼ਰਾਈਲੀ ਫੌਜ ਨੇ ਈਰਾਨ ਦੇ ਛੇ ਹਵਾਈ ਅੱਡਿਆਂ ‘ਤੇ ਹਵਾਈ ਹਮਲੇ ਕੀਤੇ ਹਨ। ਮਸ਼ਹਦ, ਤਹਿਰਾਨ, ਹਮਦਾਨ, ਦੇਜ਼ਫੁਲ, ਸ਼ਾਹਿਦ ਬਖਤਿਆਰੀ ਅਤੇ ਤਬਰੀਜ਼ ਦੇ ਹਵਾਈ ਅੱਡਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਫੌਜ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉਸਨੇ ਡਰੋਨ ਹਮਲਿਆਂ ਰਾਹੀਂ […]
ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਨੇ ਈਰਾਨ ‘ਤੇ ਹਮਲਾ ਕੀਤਾ ਹੈ। ਇੱਕ ਪਾਸੇ ਈਰਾਨ ਅਤੇ ਇਜ਼ਰਾਈਲ ਵਿਚਕਾਰ ਜੰਗ ਛਿੜੀ ਹੋਈ ਸੀ। ਹੁਣ ਅਮਰੀਕਾ ਨੇ ਈਰਾਨ ਦੀ ਪ੍ਰਮਾਣੂ ਸ਼ਕਤੀ ਨੂੰ ਤਬਾਹ ਕਰਨ ਲਈ ਵੀ ਹਮਲਾ ਕੀਤਾ ਹੈ। ਇਸ ਹਮਲੇ ਤੋਂ ਬਾਅਦ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਨੇਤਨਯਾਹੂ ਨੇ ਇਸ ਹਮਲੇ ਲਈ ਅਮਰੀਕਾ […]
ਖਬਰਿਸਤਾਨ ਨੈੱਟਵਰਕ- ਇਜ਼ਰਾਈਲ ਅਤੇ ਈਰਾਨ ਵਿਚਕਾਰ ਨੌਂ ਦਿਨਾਂ ਤੋਂ ਜੰਗ ਚੱਲ ਰਹੀ ਹੈ। ਦੋਵੇਂ ਧਿਰਾਂ ਇੱਕ ਦੂਜੇ ‘ਤੇ ਹਵਾਈ ਹਮਲੇ ਕਰ ਰਹੀਆਂ ਹਨ। ਸ਼ਹਿਰ ਇੱਕ ਤੋਂ ਬਾਅਦ ਇੱਕ ਤਬਾਹ ਹੋ ਰਹੇ ਹਨ। ਇਜ਼ਰਾਈਲ ਦਾ ਨਿਸ਼ਾਨਾ ਈਰਾਨ ਦਾ ਪ੍ਰਮਾਣੂ ਪਲਾਂਟ ਹੈ, ਜਿਸ ਲਈ ਉਸਨੇ ਇਸਨੂੰ ਤਬਾਹ ਕਰਨ ਲਈ ਅਮਰੀਕਾ ਤੋਂ ਮਦਦ ਵੀ ਮੰਗੀ ਹੈ, ਪਰ ਹੁਣ […]