No trending topics found.
No trending topics found.
Home » International » Page 12
ਖਬਰਿਸਤਾਨ ਨੈੱਟਵਰਕ- ਆਸਟ੍ਰੀਆ ਦੇ ਗ੍ਰਾਜ਼ ਸ਼ਹਿਰ ਤੋਂ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ, ਜਿਥੇ ਸਕੂਲ ਵਿੱਚ ਇਕ ਵਿਦਿਆਰਥੀ ਨੇ ਗੋਲੀਬਾਰੀ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਵਿੱਚ ਵਿਦਿਆਰਥੀ ਵੀ ਸ਼ਾਮਲ ਹਨ। ਜਦੋਂ ਕਿ 28 ਤੋਂ ਵੱਧ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 4 ਦੀ […]
ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਚੋਰੀ , ਲੁੱਟ-ਖੋਹਾਂ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ | ਸ਼ਹਿਰ ‘ਚ ਲੁਟੇਰੇ ਬੇਖੌਫ਼ ਹੋ ਕੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ| ਆਦਮਪੁਰ ਨੇੜੇ ਦਿਨ-ਦਿਹਾੜੇ ਲੁਟੇਰਿਆਂ ਨੇ ਫਲਿੱਪਕਾਰਟ ਕੰਪਨੀ ਦੇ ਇੱਕ ਕਰਮਚਾਰੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ | ਲਗਭਗ 1.5 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। […]
ਖਬਰਿਸਤਾਨ ਨੈੱਟਵਰਕ- ਕੈਨੇਡਾ ਦੇ ਸਰੀ ਵਿੱਚ ਰਿਫਲੈਕਸ਼ਨ ਬੈਂਕੁਏਟ ਹਾਲ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਜਾਇਦਾਦ ਦੇ ਮਾਲਕ ਸਤੀਸ਼ ਕੁਮਾਰ, ਲਕਸ਼ਮੀ ਨਾਰਾਇਣ ਮੰਦਰ ਦੇ ਪ੍ਰਧਾਨ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ 20 ਲੱਖ ਡਾਲਰ ਦੀ ਫਿਰੌਤੀ ਦੀ ਮੰਗ ਕਰਨ ਵਾਲਾ ਇੱਕ ਫੋਨ ਆਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਲੋਕਾਂ ਨੂੰ ਸਪੱਸ਼ਟ ਤੌਰ ‘ਤੇ […]
ਖਬਰਿਸਤਾਨ ਨੈੱਟਵਰਕ- ਹੁਣ ਸੜਕਾਂ ‘ਤੇ ਕੁੱਤਿਆਂ ਨੂੰ ਘੁੰਮਾਉਣ ‘ਤੇ ਪਾਬੰਦੀ ਲਗਾਈ ਗਈ ਹੈ, ਇਸ ਦੌਰਾਨ ਲੋਕ ਕੁੱਤੇ ਨੂੰ ਪਾਰਕ ਜਾਂ ਸੜਕਾਂ ‘ਤੇ ਸੈਰ ਲਈ ਨਹੀਂ ਲਿਜਾ ਸਕਦੇ। ਦੱਸ ਦੇਈਏ ਕਿ ਇਹ ਪਾਬੰਦੀ ਈਰਾਨ ਦੇ 20 ਸ਼ਹਿਰਾਂ ਵਿੱਚ ਲਗਾਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਸਰਕਾਰ ਨੇ ਲੋਕਾਂ ਦੀ ਸਿਹਤ, ਸਮਾਜ ਵਿੱਚ ਸ਼ਾਂਤੀ ਅਤੇ ਸੁਰੱਖਿਆ ਲਈ ਇਹ […]
ਖਬਰਿਸਤਾਨ ਨੈੱਟਵਰਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 12 ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ‘ਤੇ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ ਸੱਤ ਹੋਰ ਦੇਸ਼ਾਂ ‘ਤੇ ਵੀ ਸਖ਼ਤ ਯਾਤਰਾ ਪਾਬੰਦੀਆਂ ਲਗਾਈਆਂ ਗਈਆਂ ਹਨ। ਡੋਨਾਲਡ ਟਰੰਪ ਨੇ ਰਾਸ਼ਟਰੀ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ। ਨਾਲ ਹੀ, ਉਨ੍ਹਾਂ ਦਾ ਹੁਕਮ ਅੱਜ […]
ਖਬਰਿਸਤਾਨ ਨੈੱਟਵਰਕ– ਲੁਧਿਆਣਾ ਦੇ ਇਕ ਨੌਜਵਾਨ ਦਾ ਕੈਨੇਡਾ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਕੈਨੇਡਾ ਦੇ ਐਡਮਿੰਟਨ ਤੋਂ ਸਾਹਮਣੇ ਆਈ, ਜਿਥੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ।ਮ੍ਰਿਤਕ ਨੌਜਵਾਨ ਦਾ ਨਾਂ ਇੰਦਰਪਾਲ ਸਿੰਘ ਹੈ। ਟੈਕਸੀ ਚਲਾਉਂਦਾ ਸੀ ਇੰਦਰਪਾਲ ਸਿੰਘ ਮ੍ਰਿਤਕ ਨੌਜਵਾਨ ਟੈਕਸੀ ਚਲਾਉਂਦਾ ਸੀ। ਪੁਲਸ ਨੇ ਦੱਸਿਆ ਕਿ ਇਹ ਵਾਰਦਾਤ ਐਡਮਿੰਟਨ […]
ਖਬਰਿਸਤਾਨ ਨੈੱਟਵਰਕ– ਅਮਰੀਕਾ ਵਿਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਭਾਰਤੀ ਮੂਲ ਦੀਆਂ ਮਾਵਾਂ-ਧੀਆਂ ਦਾ ਮੌਤ ਹੋ ਗਈ। ਇਸ ਹਾਦਸੇ ਵਿਚ ਔਰਤ ਦਾ ਪਤੀ ਅਤੇ ਪੁੱਤਰ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ, ਭਾਰਤੀ ਮੂਲ ਦਾ ਅਤੁਲ ਆਪਣੇ ਪਰਿਵਾਰ ਨਾਲ ਮੈਸੇਚਿਉਸੇਟਸ ਵਿੱਚ ਰਹਿੰਦਾ ਹੈ, ਜੋ ਕਿ ਆਪਣੇ ਪਰਿਵਾਰ ਸਮੇਤ ਪੁੱਤਰ ਦਾ ਜਨਮ ਦਿਨ ਮਨਾਉਣ ਲਈ ਜਾ […]
ਖ਼ਬਰਿਸਤਾਨ ਨੈੱਟਵਰਕ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਵਾਂ ਆਦੇਸ਼ ਜਾਰੀ ਕਰ ਈਰਾਨ ਅਤੇ ਅਫਗਾਨਿਸਤਾਨ ਸਮੇਤ 12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ‘ਚ ਐਂਟਰੀ ‘ਤੇ ਰੋਕ ਲੱਗਾ ਦਿੱਤੀ ਹੈ| ਇਹ ਪਾਬੰਦੀ 9 ਜੂਨ ਤੋਂ ਲਾਗੂ ਹੋ ਰਹੀ ਹੈ। ਇਨ੍ਹਾਂ ਤੋਂ ਇਲਾਵਾ, 7 ਦੇਸ਼ਾਂ ਦੇ ਨਾਗਰਿਕਾਂ ‘ਤੇ ਵੀ ਅੰਸ਼ਕ ਪਾਬੰਦੀ ਲਗਾਈ ਗਈ ਹੈ। ਇਹ ਇਮੀਗ੍ਰੇਸ਼ਨ ਅਤੇ ਗੈਰ-ਇਮੀਗ੍ਰੇਸ਼ਨ […]
ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ ਦੇ ਕਰਾਚੀ ਆਏ ਭੁਚਾਲ ਕਾਰਨ ਸਥਿਤ ਮਾਲੀਰ ਜੇਲ੍ਹ ਤੋਂ 216 ਕੈਦੀ ਫਰਾਰ ਹੋ ਗਏ। ਜੇਲ੍ਹ ਪ੍ਰਸ਼ਾਸਨ ਦੇ ਅਨੁਸਾਰ ਸਾਵਧਾਨੀ ਵਜੋਂ ਕੈਦੀਆਂ ਨੂੰ ਬੈਰਕਾਂ ਤੋਂ ਬਾਹਰ ਕੱਢਿਆ ਗਿਆ ਸੀ। ਉਨ੍ਹਾਂ ਨੇ ਜੇਲ੍ਹ ਸਟਾਫ ‘ਤੇ ਵੀ ਹਮਲਾ ਕੀਤਾ। ਕਈ ਰਿਪੋਰਟਾਂ ਅਨੁਸਾਰ, ਕੈਦੀਆਂ ਨੇ ਜੇਲ੍ਹ ਅਧਿਕਾਰੀਆਂ ਤੋਂ ਹਥਿਆਰ ਵੀ ਖੋਹ ਲਏ। ਇਸ ਤੋਂ ਬਾਅਦ, ਪੁਲਿਸ […]
ਖਬਰਿਸਤਾਨ ਨੈੱਟਵਰਕ– ਰੂਸ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਵੱਡਾ ਹਾਦਸਾ ਵਾਪਰਿਆ, ਜਿਥੇ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ ਅਤੇ ਇੱਕ ਪੁਲ ਡਿੱਗਣ ਕਾਰਨ ਇਸਦੇ ਕੁਝ ਡੱਬੇ ਪਲਟ ਗਏ। ਇਸ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 30 ਲੋਕ ਜ਼ਖਮੀ ਹੋ ਗਏ। ਹਾਦਸੇ ਦਾ ਕਾਰਣ 💥 Russia: Bridge collapsed onto a train […]