No trending topics found.
No trending topics found.
Home » International » Page 13
ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ। ਕੈਨੇਡਾ ਬਾਰਡਰ ਸਰਵਿਸ ਏਜੰਸੀ (CBSA) ਨੇ ਦੇਸ਼ ਭਰ ਵਿੱਚ ਰਹਿ ਰਹੇ ਉਨ੍ਹਾਂ ਲੋਕਾਂ ਵਿਰੁੱਧ ਇੱਕ ਵੱਡਾ ਦੇਸ਼ ਨਿਕਾਲੇ ਦਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਗਈ ਹੈ ਜਾਂ ਜਿਨ੍ਹਾਂ ਦੀਆਂ ਸ਼ਰਣ ਪਟੀਸ਼ਨਾਂ ਰੱਦ […]
ਖ਼ਬਰਿਸਤਾਨ ਨੈੱਟਵਰਕ: ਹਾਰਵਰਡ ਯੂਨੀਵਰਸਿਟੀ ‘ਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਦੇ ਫੈਸਲੇ ‘ਤੇ ਫੈਡਰਲ ਕੋਰਟ ਨੇ 30 ਦਿਨਾਂ ਲਈ ਰੋਕ ਲਗਾ ਦਿੱਤੀ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲ ਕਰਨ ਲਈ ਹਾਰਵਰਡ ਦੀ ਯੋਗਤਾ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਸੀ | ਇਸ ਮੁੱਦੇ ‘ਤੇ ਵੀਰਵਾਰ ਸੁਣਵਾਈ ਹੋਈ ਸੀ| ਅਦਾਲਤ ਨੇ ਆਪਣਾ […]
ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਵੱਡੇ ਪੱਧਰ ‘ਤੇ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕਰਨ ਜਾ ਰਿਹਾ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਚੀਨੀ ਵਿਦਿਆਰਥੀਆਂ ਦੇ ਵੀਜ਼ੇ ਰੱਦ ਕੀਤੇ ਜਾਣਗੇ ਜੋ ਚੀਨੀ ਕਮਿਊਨਿਸਟ ਪਾਰਟੀ ਨਾਲ ਜੁੜੇ ਹੋਏ ਹਨ ਜਾਂ ਜੋ ਤਕਨੀਕੀ ਖੇਤਰ ਵਿੱਚ ਪੜ੍ਹਾਈ ਕਰ ਰਹੇ ਹਨ। ਇਹ ਫੈਸਲਾ […]
ਖਬਰਿਸਤਾਨ ਨੈੱਟਵਰਕ– ਵਿਦੇਸ਼ ਤੋਂ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੀਆਂ ਮੌਤ ਦੀਆਂ ਖਬਰਾਂ ਨਿਤ ਦਿਨ ਆਉਂਦੀਆਂ ਰਹਿੰਦੀਆਂ ਹਨ। ਇਸੇ ਤਰ੍ਹਾਂ ਇਕ ਮੰਦਭਾਗੀ ਖਬਰ ਫਿਰ ਸੁਣਨ ਮਿਲੀ ਹੈ, ਜਿਥੇ ਕਿ ਯੂ ਕੇ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਨੌਜਵਾਨ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਨਾਂ ਗਗਨਦੀਪ ਸਿੰਘ ਪੁੱਤਰ ਸਾਬਕਾ ਸਰਪੰਚ ਸ਼ਮਸ਼ੇਰ […]
ਖਬਰਿਸਤਾਨ ਨੈੱਟਵਰਕ- ਕੈਨੇਡਾ ਦੇ ਪੱਛਮੀ ਮੈਨੀਟੋਬਾ ਵਿੱਚ ਜੰਗਲ ਵਿਚ ਭਿਆਨਕ
ਖ਼ਬਰਿਸਤਾਨ ਨੈੱਟਵਰਕ: ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ ਨਵਾਂ ਖੁਲਾਸਾ ਹੋਇਆ ਹੈ। ਹੁਣ ਇੱਕ ਨੋਟਿਸ ਆਇਆ ਹੈ। ਇਸ ਨੋਟਿਸ ਵਿੱਚ ਲਿਖਿਆ ਹੈ ਕਿ ਉਕਤ ਇਮਾਰਤ ਗੈਰ-ਕਾਨੂੰਨੀ ਢੰਗ ਨਾਲ ਬਣਾਈ ਗਈ ਹੈ। ਪੱਤਰ ਮਿਲਣ ਤੋਂ ਬਾਅਦ ਦਫ਼ਤਰ ‘ਚ ਲਿਖਤੀ ਸਪੱਸ਼ਟੀਕਰਨ ਵੀ ਮੰਗਿਆ ਗਿਆ ਸੀ। ਨੋਟਿਸ ‘ਚ ਸਪੱਸ਼ਟੀਕਰਨ ਨਾ ਦੇਣ ਦੀ […]
ਖ਼ਬਰਿਸਤਾਨ ਨੈੱਟਵਰਕ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਧਮਕੀਆਂ ਦੇ ਬਾਵਜੂਦ, ਐਪਲ ਭਾਰਤ ਵਿੱਚ ਹੀ ਆਈਫੋਨ ਬਣਾਏਗਾ। ਮੀਡੀਆ ਰਿਪੋਰਟਾਂ ਅਨੁਸਾਰ, ਕੰਪਨੀ ਨੂੰ ਭਾਰਤ ਵਿੱਚ ਆਈਫੋਨ ਉਤਪਾਦਾਂ ਤੋਂ ਭਾਰੀ ਮੁਨਾਫ਼ਾ ਹੋ ਰਿਹਾ ਹੈ। ਇਸ ਲਈ ਕੰਪਨੀ ਦੇ ਸੀਈਓ ਟਿਮ ਕੁੱਕ ਕਿਸੇ ਵੀ ਰਾਜਨੀਤਿਕ ਦਬਾਅ ਕਾਰਨ ਕੋਈ ਫੈਸਲਾ ਨਹੀਂ ਲੈਣਗੇ। ਟਰੰਪ ਦੇ ਦਬਾਅ ਅੱਗੇ ਨਹੀਂ ਝੁਕੇਗਾ AAPLE ਮੀਡੀਆ […]
ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਸਰੀ ਵਿੱਚ ਪਿਛਲੇ ਸਾਲ ਜਨਵਰੀ ‘ਚ ਵਾਪਰੇ ਹਿੱਟ ਐਂਡ ਰਨ ਮਾਮਲੇ ਵਿੱਚ ਅਦਾਲਤ ਨੇ ਦੋ ਪੰਜਾਬੀ ਨੌਜਵਾਨਾਂ ਨੂੰ ਦੋਸ਼ੀ ਠਹਿਰਾਇਆ ਹੈ। ਗਗਨਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਨੇ 45 ਸਾਲਾ ਜੇਸਨ ਐਲਬਰਟ ਗ੍ਰੇ ਨੂੰ ਆਪਣੀ ਕਾਰ ਨਾਲ ਟੱਕਰ ਮਾਰੀ ਅਤੇ ਫਿਰ ਉਸਨੂੰ ਡੇਢ ਕਿਲੋਮੀਟਰ ਤੱਕ ਘਸੀਟਦੇ ਹੋਏ ਲੈ ਗਏ। ਕੋਰਟ ਨੇ ਗਗਨਪ੍ਰੀਤ […]
ਖ਼ਬਰਿਸਤਾਨ ਨੈੱਟਵਰਕ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਐਪਲ ਨੂੰ ਚੇਤਾਵਨੀ ਦਿੱਤੀ ਹੈ| ਉਨ੍ਹਾਂ ਨੇ ਕਿਹਾ ਕਿ ਅਮਰੀਕਾ ਵਿੱਚ ਵੇਚੇ ਜਾਣ ਵਾਲੇ ਆਈਫੋਨ ਅਮਰੀਕਾ ਵਿੱਚ ਹੀ ਬਣਾਏ ਜਾਣੇ ਚਾਹੀਦੇ ਹਨ ਨਾ ਕਿ ਭਾਰਤ ਜਾਂ ਕਿਸੇ ਹੋਰ ਦੇਸ਼ ਵਿੱਚ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਹੀਂ ਹੁੰਦਾ, ਤਾਂ ਐਪਲ ਨੂੰ ਅਮਰੀਕਾ ਵਿੱਚ ਹਰੇਕ ਆਈਫੋਨ […]
ਖਬਰਿਸਤਾਨ ਨੈੱਟਵਰਕ- ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਬੀਤੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ। ਰਮਨ ਅਰੋੜਾ ਨੂੰ ਲਗਭਗ ਸਾਢੇ 7 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਤੋਂ ਬਾਅਦ ਦੇਰ ਰਾਤ ਰਮਨ ਅਰੋੜਾ ਨੂੰ ਡਾਕਟਰੀ ਜਾਂਚ ਲਈ ਸਿਵਲ ਹਸਪਤਾਲ ਲਿਜਾਇਆ […]