No trending topics found.
No trending topics found.
Home » International » Page 17
ਗੈਰ-ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਅਮਰੀਕਾ ਨੇ ਹੁਣ ਐਕਸ਼ਨ ਲੈਂਦੇ ਹੋਏ ਵੀਜ਼ਾ ਅਪਾਇੰਟਮੈਂਟਜ਼ ਰੱਦ ਕਰ ਦਿੱਤੀਆਂ ਹਨ। ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣਨ ਸਾਰ ਹੀ ਲਗਾਤਾਰ ਅਜਿਹੀਆਂ ਕਾਰਵਾਈਆਂ ਕਰ ਰਹੇ ਹਨ। ਇਸ ਸਬੰਧ ਵਿੱਚ, ਅਮਰੀਕੀ ਦੂਤਾਵਾਸ ਨੇ ਭਾਰਤ ਵਿੱਚ 2 ਹਜ਼ਾਰ ਤੋਂ ਵੱਧ ਵੀਜ਼ਾ ਅਪਾਇੰਟਮੈਂਟਜ਼ ਰੱਦ ਕਰ ਦਿੱਤੀਆਂ ਹਨ। ਦੱਸਿਆ ਜਾ ਰਿਹਾ ਹੈ […]
ਖ਼ਬਰਿਸਤਾਨ ਨੈੱਟਵਰਕ: ਮਲੇਸ਼ੀਆ ਤੋਂ ਚੀਨ ਜਾ ਰਹੇ ਏਅਰ ਏਸ਼ੀਆ ਦੇ ਜਹਾਜ਼ ਨੂੰ ਉਡਾਣ ਭਰਨ ਤੋਂ ਕੁਝ ਸਕਿੰਟਾਂ ਬਾਅਦ ਹੀ ਅੱਗ ਲੱਗ ਗਈ। ਇਸ ਦੌਰਾਨ ਜਹਾਜ਼ ਵਾਪਸ ਕੁਆਲਾਲੰਪੁਰ ਵਾਪਸ ਆ ਗਿਆ ਅਤੇ ਸੁਰੱਖਿਅਤ ਉਤਾਰ ਲਿਆ ਗਿਆ। ਜਾਣਕਾਰੀ ਅਨੁਸਾਰ ਜਹਾਜ਼ ਵਿੱਚ 171 ਯਾਤਰੀ ਅਤੇ ਚਾਲਕ ਦਲ ਸਵਾਰ ਸਨ। ਇੰਜਣ ਵਿਚ ਲੱਗੀ ਅੱਗ ਜਹਾਜ਼ ਦੇ ਇੰਜਣ ਨੂੰ ਅਚਾਨਕ […]
ਵਿਦੇਸ਼ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਥੇ 2 ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪਛਾਣ ਮ੍ਰਿਤਕਾਂ ਦੀ ਪਛਾਣ ਪਵਨਜੀਤ ਸਿੰਘ ਅਤੇ ਪੁਨੀਤ ਕੁਮਾਰ (ਦੋਵੇਂ 27 ਸਾਲ) ਵਜੋਂ ਹੋਈ ਹੈ, ਜੋ ਕਿ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ। ਇਹ ਹਾਦਸਾ ਹਾਲੈਂਡ ਦੇ […]
ਕੈਨੇਡਾ ਵਿਚ ਵਿਦਿਆਰਥੀਆਂ ਤੇ ਦੱਖਣੀ ਏਸ਼ਿਆਈ ਲੋਕਾਂ ਨੂੰ ਲੁਟੇਰਿਆਂ ਵਲੋਂ ਨਿਸ਼ਾਨਾ ਬਣਾਉਣ ਵਾਲੇ ਮਾਮਲੇ ਕਾਫੀ ਵਦ ਗਏ ਹਨ। ਅਜਿਹਾ ਹੀ ਇਕ ਮਾਮਲਾ ਪਿਛਲੇ ਦਿਨੀਂ ਕੈਨੇਡਾ ਦੇ ਕੈਲਗਰੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੇ ਬੋ ਵੈਲੀ ਕਾਲਜ ਟਰੇਨ ਸਟੇਸ਼ਨ ਦੇ ਪਲੇਟਫ਼ਾਰਮ ’ਤੇ ਲੜਕੀ ਦਾ ਗਲ਼ਾ ਘੁੱਟਣ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦਾ ਵੀਡੀਓ ਸੋਸ਼ਲ […]
ਨਿਊਜ਼ੀਲੈਂਡ ਦੇ ਰਿਵਰਟਨ ਤੱਟ ‘ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7 ਮਾਪੀ ਗਈ। ਭੂਚਾਲ ਰਿਵਰਟਨ ਤੋਂ 159 ਕਿਲੋਮੀਟਰ ਪੱਛਮ-ਦੱਖਣ-ਪੱਛਮ (WSW) ਵਿੱਚ ਮਹਿਸੂਸ ਕੀਤਾ ਗਿਆ। ਇਸ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ (6.21 ਮੀਲ) ਦੀ ਡੂੰਘਾਈ ‘ਤੇ ਸੀ। ਸੁਨਾਮੀ ਦਾ ਖ਼ਤਰਾ ਭੂਚਾਲ ਤੋਂ ਬਾਅਦ, ਜ਼ਿਆਦਾਤਰ ਪ੍ਰਭਾਵਿਤ ਖੇਤਰਾਂ […]
ਕੈਨੇਡਾ ਤੋਂ ਪੰਜਾਬੀਆਂ ਲਈ ਖੁਸ਼ਖਬਰੀ ਹੈ। ਦੱਸ ਦੇਈਏ ਕਿ ਕੈਨੇਡਾ 31 ਮਾਰਚ, 2025 ਨੂੰ ਦੋ ਹੋਮ ਕੇਅਰ ਵਰਕਰ ਇਮੀਗ੍ਰੇਸ਼ਨ ਪਾਇਲਟ ਪ੍ਰੋਗਰਾਮ ਲਾਂਚ ਕਰ ਰਿਹਾ ਹੈ। ਰਿਪੋਰਟ ਮੁਤਾਬਕ ਘਰੇਲੂ ਦੇਖਭਾਲ ਕਰਨ ਵਾਲੇ ਕਰਮਚਾਰੀ, ਜਿਨ੍ਹਾਂ ਵਿਚ ਅਪਾਹਜ ਲੋਕ ਵੀ ਸ਼ਾਮਲ ਹਨ, ਸਥਾਈ ਨਿਵਾਸ ਲਈ ਅਰਜ਼ੀ ਦੇ ਸਕਣਗੇ। 2 ਲੱਖ ਤੋਂ ਵੱਧ ਨੌਜਵਾਨਾਂ ਉੱਤੇ ਦੇਸ਼ ਨਿਕਾਲੇ ਦਾ ਖਤਰਾ […]
ਖ਼ਬਰਿਸਤਾਨ ਨੈੱਟਵਰਕ: ਟਰੰਪ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਕਦਮ ਚੁੱਕ ਰਹੇ ਹਨ। ਟਰੰਪ ਉਨ੍ਹਾਂ ਪ੍ਰਵਾਸੀਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ ਜੋ ਗ੍ਰੀਨ ਕਾਰਡ ਪ੍ਰਾਪਤ ਕਰਨ ਲਈ ਧੋਖਾਧੜੀ ਨਾਲ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਦੇ ਹਨ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਨੇ ਇਸਨੂੰ ਸੰਘੀ ਅਪਰਾਧ ਘੋਸ਼ਿਤ ਕੀਤਾ ਹੈ ਅਤੇ ਅਪਰਾਧੀ ਨੂੰ ਗੰਭੀਰ ਨਤੀਜਿਆਂ […]
ਜਲੰਧਰ ‘ਚ ਅੱਜ ਬਿਜਲੀ ਕੱਟ ਲੱਗੇਗਾ, ਜਿਸ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਾਣਕਾਰੀ ਅਨੁਸਾਰ ਅੱਜ 6 ਘੰਟੇ ਬਿਜਲੀ ਬੰਦ ਰਹੇਗੀ। ਜਿਸ ਤਹਿਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਕੱਟ ਰਹੇਗਾ। ਸ਼ਹਿਰ ਦੇ ਵੱਖ-ਵੱਖ ਸਬ-ਸਟੇਸ਼ਨਾਂ ਤੋਂ ਚੱਲ ਰਹੇ 11 ਕੇ.ਵੀ. […]
ਖ਼ਬਰਿਸਤਾਨ ਨੈੱਟਵਰਕ: ਦੁਨੀਆ ਦਾ ਸਭ ਤੋਂ ਵਿਅਸਤ ਹਵਾਈ ਅੱਡਾ ਹੀਥਰੋ ਇੱਕ ਦਿਨ ਲਈ ਬੰਦ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਫੈਸਲਾ ਹਵਾਈ ਅੱਡੇ ਦੇ ਨੇੜੇ ਲੱਗੀ ਭਿਆਨਕ ਅੱਗ ਕਾਰਨ ਲਿਆ ਗਿਆ ਹੈ। ਪੱਛਮੀ ਹਿੱਸੇ ਵਿੱਚ ਇੱਕ ਸਬਸਟੇਸ਼ਨ ਵਿੱਚ ਅੱਗ ਲੱਗਣ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ। ਇਸ ਨਾਲ 16,000 ਤੋਂ ਵੱਧ […]
ਲੈਸਟਰ ਵਿੱਚ ਇੱਕ ਜੀਵੰਤ ਅਤੇ ਇਤਿਹਾਸਕ ਜਸ਼ਨ ਮਨਾਇਆ ਗਿਆ ਜਦੋਂ ਬ੍ਰਿਟਸ ਦੇਸੀ ਸੋਸਾਇਟੀ ਨੇ ਆਪਣਾ ਪਹਿਲਾ ਵਿਸ਼ਾਲ ਹੋਲੀ ਮੇਲਾ ਆਯੋਜਿਤ ਕੀਤਾ, ਜਿਸ ਵਿੱਚ ਰਵਾਇਤੀ ਰੰਗਾਂ ਦੀ ਬਜਾਏ ਫੁੱਲਾਂ ਨਾਲ ਇੱਕ ਵਿਲੱਖਣ ਤਰੀਕੇ ਨਾਲ ਤਿਉਹਾਰ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਇੱਕ ਲਾਈਵ ਮਿਊਜਿਕ ਬੈਂਡ ਨੇ ਹੋਲੀ-ਥੀਮ ਵਾਲੇ ਅਤੇ ਭਾਰਤੀ ਸੱਭਿਆਚਾਰਕ ਗੀਤ ਪੇਸ਼ ਕੀਤੇ, ਜਿਸ ਨਾਲ ਮਾਹੌਲ […]