No trending topics found.
No trending topics found.
Home » International » Page 18
ਅਮਰੀਕਾ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ, ਡੋਨਾਲਡ ਟਰੰਪ ਲਗਾਤਾਰ ਵੱਡੇ ਫੈਸਲੇ ਲੈ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ, ਟਰੰਪ ਨੇ ਹੁਣ ਪਾਕਿਸਤਾਨ ਸਮੇਤ 43 ਦੇਸ਼ਾਂ ਦੇ ਲੋਕਾਂ ਦੇ ਅਮਰੀਕਾ ਵਿੱਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਵਿੱਚੋਂ 11 ਦੇਸ਼ਾਂ ਨੂੰ ਰੈੱਡ ਲਿਸਟ ਵਿੱਚ, 10 ਨੂੰ ਔਰੇਂਜ ਲਿਸਟ ਵਿੱਚ ਅਤੇ 22 ਨੂੰ ਯੈੱਲੋ ਲਿਸਟ ਵਿੱਚ ਰੱਖਿਆ […]
ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਮਾਰਕ ਕਾਰਨੀ ਨੇ ਸੰਹੁ
ਪਾਕਿਸਤਾਨੀ ਫੌਜ ਨੇ ਰੇਲ ਹਾਈਜੈਕ ਦੇ ਖਤਮ ਹੋਣ ਦਾ ਦਾਅਵਾ ਕੀਤਾ ਹੈ। ਪਾਕਿਸਤਾਨੀ ਫੌਜ ਨੇ ਕਿਹਾ ਕਿ ਬੁੱਧਵਾਰ ਰਾਤ 9:30 ਵਜੇ ਤੱਕ ਕਾਰਵਾਈ ਸਫਲ ਰਹੀ। ਇਸ ਸਮੇਂ ਦੌਰਾਨ, 33 ਬਲੋਚ ਲੜਾਕੇ ਮਾਰੇ ਗਏ ਅਤੇ 190 ਬੰਧਕਾਂ ਨੂੰ ਰਿਹਾਅ ਕਰਵਾਇਆ ਗਿਆ। ਜਦੋਂ ਕਿ ਬਲੋਚ ਫੌਜ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੋ ਦਿਨਾਂ ਵਿੱਚ 100 ਤੋਂ […]
ਅਮਰੀਕਾ ਵਿੱਚ ਸੋਮਵਾਰ ਨੂੰ ਇੱਕ ਮੈਡੀਕਲ ਟ੍ਰਾਂਸਪੋਰਟ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਇੱਕ ਪਾਇਲਟ ਅਤੇ ਦੋ ਹਸਪਤਾਲ ਕਰਮਚਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸੂਬੇ ਦੀ ਰਾਜਧਾਨੀ ਜੈਕਸਨ ਦੇ ਉੱਤਰ ਵਿੱਚ ਇੱਕ ਸੰਘਣੇ ਜੰਗਲੀ ਖੇਤਰ ਵਿੱਚ ਵਾਪਰਿਆ, ਜਿੱਥੇ ਹੈਲੀਕਾਪਟਰ ਅਚਾਨਕ ਕ੍ਰੈਸ਼ ਹੋ ਗਿਆ। ਅਧਿਕਾਰੀਆਂ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਪਣੇ ਨਾਇਕਾਂ […]
ਅਮਰੀਕਾ ਦੇ ਪੈਨਸਿਲਵੇਨੀਆ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਇੱਥੇ ਪੰਜ ਲੋਕਾਂ ਨੂੰ ਲੈ ਕੇ ਜਾ ਰਿਹਾ ਇੱਕ ਛੋਟਾ ਪਲੇਨ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ਨੂੰ ਅੱਗ ਲੱਗ ਗਈ, ਪਰ ਅੱਗ ਲੱਗਣ ਦੇ ਬਾਵਜੂਦ ਸਾਰੇ ਪੰਜ ਯਾਤਰੀਆਂ ਦਾ ਬਚਾਅ ਹੋ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। A small plane crashed […]
ਅਮਰੀਕਾ ਵਿੱਚ ਇੱਕ ਵਾਰ ਫਿਰ ਹਿੰਦੂ ਮੰਦਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਕੈਲੀਫੋਰਨੀਆ ਦੇ ਚਿਨੋ ਹਿਲਜ਼ ਵਿੱਚ ਇੱਕ BAPS ਮੰਦਰ ਵਿੱਚ ਭੰਨਤੋੜ ਕੀਤੀ ਗਈ ਹੈ। ਇਸ ਦੇ ਨਾਲ ਹੀ ਮੰਦਰ ਦੀਆਂ ਕੰਧਾਂ ‘ਤੇ ਹਿੰਦੂ ਵਿਰੋਧੀ ਨਾਅਰੇ ਵੀ ਲਿਖੇ ਗਏ ਹਨ। ਮੰਦਰ ਦੀਆਂ ਕੰਧਾਂ ‘ਤੇ ‘ਹਿੰਦੂ ਵਾਪਸ ਜਾਓ’ ਅਤੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਨਾਅਰੇ ਲਿਖੇ ਗਏ […]
ਕੈਨੇਡਾ ਵਿਚ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਦੱਸ ਦੇਈਏ ਕਿ ਪੂਰਬੀ ਟੋਰਾਂਟੋ ਤੋਂ ਇਹ ਮਾਮਲਾ ਸਾਹਮਣੇ ਆਇਆ, ਜਿਥੇ ਇੱਕ ਪੱਬ ਵਿੱਚ ਹੋਈ ਗੋਲੀਬਾਰੀ ਦੌਰਾਨ ਘੱਟੋ-ਘੱਟ 12 ਲੋਕ ਜ਼ਖਮੀ ਹੋ ਗਏ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਸਕਾਰਬਰੋ ਟਾਊਨ ਸੈਂਟਰ ਮਾਲ ਨੇੜੇ ਹੋਈ ਗੋਲੀਬਾਰੀ ਵਿੱਚ ਬਾਰਾਂ ਲੋਕ ਜ਼ਖਮੀ ਹੋ ਗਏ ਤੇ […]
ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਲੋਕਾਂ ਲਈ ਹੁਣ ਅਮਰੀਕਾ ਵਿੱਚ ਦਾਖਲ ਹੋਣਾ ਆਸਾਨ ਨਹੀਂ ਹੋਵੇਗਾ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਸੁਰੱਖਿਆ ਅਤੇ ਜਾਂਚ ਦੇ ਜੋਖਮਾਂ ਕਾਰਨ ਦੋਵਾਂ ਦੇਸ਼ਾਂ ‘ਤੇ ਯਾਤਰਾ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਹੇ ਹਨ। ਇਸ ਸੂਚੀ ਵਿੱਚ ਹੋਰ ਦੇਸ਼ ਵੀ ਹੋ ਸਕਦੇ ਹਨ। ਰਿਪੋਰਟਾਂ ਅਨੁਸਾਰ ਇਹ ਪਾਬੰਦੀ ਅਗਲੇ ਹਫ਼ਤੇ ਲਾਗੂ ਹੋ ਸਕਦੀ ਹੈ। ਆਪਣੇ […]
ਅਮਰੀਕਾ ਤੋਂ ਬਾਅਦ ਹੁਣ ਯੂਨਾਈਟਿਡ ਕਿੰਗਡਮ (ਯੂਕੇ) ਨੇ ਵੀ ਦੇਸ਼ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ਵਿੱਚ, ਯੂਕੇ ਵਿੱਚ 828 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿੱਥੋਂ 609 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਰਿਪੋਰਟ ਦੇ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਲੋਕ ਪੰਜਾਬੀ ਹਨ, ਜੋ ਪੜ੍ਹਾਈ ਜਾਂ […]