No trending topics found.
No trending topics found.
Home » International » Page 2
ਖ਼ਬਰਿਸਤਾਨ ਨੈੱਟਵਰਕ: ਰੂਸ ‘ਚ ਕਾਮਚਟਕਾ ਦੇ ਤੱਟ ‘ਤੇ ਭੂਚਾਲ ਦੇ ਜਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.4 ਮਾਪੀ ਗਈ। ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਨੇ ਇਹ ਜਾਣਕਾਰੀ ਦਿੱਤੀ। ਇੱਥੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਭੂਚਾਲ ਕਾਮਚਟਕਾ ਦੇ ਪ੍ਰਸ਼ਾਸਕੀ ਕੇਂਦਰ, ਪੈਟ੍ਰੋਪਾਵਲੋਵਸਕ-ਕਾਮਚਟਸਕੀ ਤੋਂ 111 ਕਿਲੋਮੀਟਰ (69 ਮੀਲ) ਪੂਰਬ ਵਿੱਚ 39.5 ਕਿਲੋਮੀਟਰ […]
ਖ਼ਬਰਿਸਤਾਨ ਨੈਟਵਰਕ: ਨੇਪਾਲ ਵਿੱਚ Gen Z ਵੱਲੋਂ ਚਲਾਏ ਜਾ ਰਹੇ ਵਿਰੋਧ ਵਿਚਕਾਰ ਭਾਰਤ ਦੀ ਏਅਰਲਾਈਨ ਇੰਡੀਗੋ ਨੇ ਯਾਤਰੀਆਂ ਨੂੰ ਇੱਕ ਰਾਹਤ ਭਰੀ ਜਾਣਕਾਰੀ ਦਿੱਤੀ ਹੈ। ਏਅਰਲਾਈਨ ਇੰਡੀਗੋ ਦੀ ਕੰਪਨੀ ਨੇ ਕਿਹਾ ਕਿ ਭਾਰਤੀ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ 11 ਸਤੰਬਰ ਤੋਂ ਕਾਠਮੰਡੂ ਲਈ ਹਰ ਰੋਜ਼ ਚਾਰ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ, ਰੈਗੂਲੇਟਰੀ […]

ਖ਼ਬਰਿਸਤਾਨ ਨੈਟਵਰਕ: ਨੇਪਾਲ ਵਿੱਚ ‘ਜਨਰਲ ਜ਼ੈੱਡ’ ਪ੍ਰਦਰਸ਼ਨਕਾਰੀਆਂ ਦੇ ਕਾਰਨ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ। ਪਿਛਲੇ ਦਿਨੀ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੇ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੇ ਵੀ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ, ਜਿਸ ਤੋਂ ਬਾਅਦ ਨੇਪਾਲ ਦੀ ਸਰਕਾਰ ਡਿੱਗਦੀ ਹੋਈ ਦਿਖਾਈ ਦੇ ਰਹੀ ਹੈ। ਵਿਰੋਧ ਪ੍ਰਦਰਸ਼ਨ […]
ਖ਼ਬਰਿਸਤਾਨ ਨੈਟਵਰਕ: ਨੌਜਵਾਨਾਂ ਦੇ ਹਿੰਸਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਨੇਪਾਲ ਸਰਕਾਰ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਗਾਈ ਗਈ ਪਾਬੰਦੀ ਨੂੰ ਵਾਪਸ ਹਟਾ ਲਿਆ ਹੈ। ਇਸ ਵਿੱਚ ਹੁਣ ਤੱਕ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ ਅਤੇ 300 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਨੇਪਾਲ ਦੇ ਸੰਚਾਰ, ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਿਥਵੀ […]