No trending topics found.
No trending topics found.
Home » International » Page 20
ਦੱਖਣੀ ਅਮਰੀਕੀ ਦੇਸ਼ ਹੋਂਡੁਰਸ ਦੇ ਉੱਤਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਰਮਨ ਰਿਸਰਚ ਸੈਂਟਰ ਦੇ ਅਨੁਸਾਰ, ਭੂਚਾਲ ਦੀ ਤੀਬਰਤਾ 6.89 ਸੀ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਹੇਠਾਂ ਸੀ। ਇਸ ਭੂਚਾਲ ਤੋਂ ਬਾਅਦ ਅਮਰੀਕੀ ਸੁਨਾਮੀ ਚੇਤਾਵਨੀ ਪ੍ਰਣਾਲੀ ਨੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਹੈ। ਅਮਰੀਕੀ ਏਜੰਸੀ ਦਾ ਕਹਿਣਾ ਹੈ ਕਿ ਯੂ.ਐੱਸ. ਐਟਲਾਂਟਿਕ ਜਾਂ ਖਾੜੀ […]
ਬ੍ਰਾਜ਼ੀਲ ਵਿੱਚ ਇਕ ਜਹਾਜ਼ ਹਾਦਸਾ ਵਾਪਰ ਗਿਆ, ਜਿਥੇ ਐਮਰਜੈਂਸੀ ਲੈਂਡਿੰਗ ਦੌਰਾਨ ਇੱਕ ਬੱਸ ਨਾਲ ਪਲੇਨ ਟਕਰਾ ਗਿਆ, ਜਿਸ ਕਾਰਨ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ 6 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸਵੇਰੇ 7.20 ਵਜੇ ਵਾਪਰਿਆ। […]
ਅਮਰੀਕਾ ਨੇ ਗੈਰ-ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਨ ਤੋਂ ਬਾਅਦ ਹੁਣ ਐੱਚ-1ਬੀ ਵੀਜ਼ਾ ਦੀਆਂ ਫੀਸਾਂ ਵਧਾ ਦਿੱਤੀਆਂ ਹਨ। ਪਹਿਲਾਂ H-1B ਲਈ ਰਜਿਸਟ੍ਰੇਸ਼ਨ ਫੀਸ $10 ਸੀ ਪਰ ਹੁਣ ਇਸ ਨੂੰ ਵਧਾ ਕੇ $125 ਕਰ ਦਿੱਤਾ ਗਿਆ ਹੈ। ਇਹ ਬਦਲਾਅ ਬਾਈਡਨ ਪ੍ਰਸ਼ਾਸਨ ਦੇ ਵੀਜ਼ਾ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ। ਇਸ ਨਵੇਂ […]
ਜਲੰਧਰ ਦੇ ਲੋਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੰਡੀਗੋ ਏਅਰਲਾਈਨਜ਼ ਨੇ ਆਪਣੇ ਨੈੱਟਵਰਕ ਦਾ ਵਿਸਥਾਰ ਕਰਨ ਅਤੇ ਮੁੰਬਈ ਤੋਂ ਜਲੰਧਰ ਲਈ ਇੱਕ ਨਵੀਂ ਉਡਾਣ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਸੇਵਾ ਮਾਰਚ ਵਿੱਚ ਸ਼ੁਰੂ ਹੋਵੇਗੀ ਅਤੇ ਹਫ਼ਤੇ ਦੇ ਸੱਤੇ ਦਿਨ ਚੱਲੇਗੀ। ਆਦਮਪੁਰ ਹਵਾਈ ਅੱਡੇ, ਜਲੰਧਰ ਦੇ ਡਾਇਰੈਕਟਰ ਪੁਸ਼ਪੇਂਦਰ ਕੁਮਾਰ ਨਿਰਾਲਾ […]
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਵਿਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਵੱਡਾ ਐਕਸ਼ਨ ਲਿਆ ਹੈ। ਕਾਰਵਾਈ ਕਰਦੇ ਹੋਏ ਅਮਰੀਕਾ ਤੋਂ ਇੱਕ ਜਹਾਜ਼ ਭਾਰਤ ਭੇਜਿਆ ਗਿਆ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਗੈਰ-ਕਾਨੂੰਨੀ ਭਾਰਤੀਆਂ ਨੂੰ ਲੈ ਕੇ ਜਾਣ ਵਾਲਾ ਜਹਾਜ਼ ਅੰਮ੍ਰਿਤਸਰ ਹਵਾਈ ਅੱਡੇ ਲਈ ਉਡਾਣ ਭਰ ਚੁੱਕਾ ਹੈ। ਜਹਾਜ਼ ਵਿੱਚ 205 ਲੋਕ ਸਵਾਰ ਹਨ ਅਤੇ ਉਨ੍ਹਾਂ ਸਾਰਿਆਂ […]
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 3 ਵੱਡੇ ਦੇਸ਼ਾਂ ‘ਤੇ ਵਾਧੂ ਟੈਰਿਫ ਲਗਾਇਆ ਹੈ। ਟਰੰਪ ਨੇ ਕੈਨੇਡਾ ਅਤੇ ਮੈਕਸੀਕੋ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਇਆ ਹੈ, ਜਦੋਂ ਕਿ ਉਸਨੇ ਚੀਨ ‘ਤੇ 10 ਪ੍ਰਤੀਸ਼ਤ ਟੈਰਿਫ ਲਗਾਇਆ ਹੈ। ਟੈਰਿਫ ਲਗਾਉਣ ਤੋਂ ਬਾਅਦ, ਟਰੰਪ ਨੇ ਕਿਹਾ ਕਿ ਸਾਡਾ ਇਨ੍ਹਾਂ ਤਿੰਨਾਂ ਦੇਸ਼ਾਂ ਨਾਲ ਵਪਾਰਕ ਘਾਟਾ ਹੋਇਆ ਹੈ। ਧਮਕੀਆਂ ਸਿਰਫ਼ ਸੌਦੇਬਾਜ਼ੀ ਲਈ […]
ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ, ਉਦੋਂ ਤੋਂ ਹੀ ਇਹ ਚਰਚਾਵਾਂ ਚੱਲ ਰਹੀਆਂ ਹਨ ਕਿ ਕੈਨੇਡਾ ਦਾ ਅਗਲਾ ਪ੍ਰਧਾਨ ਮੰਤਰੀ ਕੌਣ ਹੋਵੇਗਾ । ਹੁਣ ਇਸ ਸੂਚੀ ਵਿੱਚ ਇੱਕ ਹੋਰ ਭਾਰਤੀ ਦਾ ਨਾਮ ਜੁੜ ਗਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਸਾਬਕਾ ਭਾਰਤੀ ਅਦਾਕਾਰਾ ਰੂਬੀ ਢੱਲਾ ਦਾ ਨਾਮ ਵੀ […]
ਕੈਨੇਡਾ ਨੇ ਸਟੂਡੈਂਟ ਨੂੰ ਇਕ ਹੋਰ ਝਟਕਾ ਦਿੰਦੇ ਹੋਏ ਸਟੱਡੀ ਵੀਜ਼ਾ 40 ਪ੍ਰਤੀਸ਼ਤ ਤੱਕ ਘਟਾ ਦਿੱਤੇ ਹਨ, ਜਿਸ ਦਾ ਕੈਨੇਡਾ ਵਿੱਚ ਪੜ੍ਹ ਰਹੇ ਭਾਰਤੀਆਂ ਅਤੇ ਪੰਜਾਬੀਆਂ ਉਤੇ ਅਸਰ ਹੋਵੇਗਾ। ਸਭ ਤੋਂ ਵੱਧ ਬਦਲਾਅ ਉਨ੍ਹਾਂ ਕਾਲਜਾਂ ਵਿੱਚ ਦੇਖੇ ਜਾ ਰਹੇ ਹਨ ਜੋ ਪੰਜਾਬੀਆਂ ਦੀ ਪਸੰਦ ਸਨ। ਇੱਥੋਂ ਤੱਕ ਕਿ ਬਹੁਤ ਸਾਰੇ ਕਾਲਜਾਂ ਨੇ ਸਟਾਫ ਦੀ ਛਾਂਟੀ […]
ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਵਿੱਚ ਬੁੱਧਵਾਰ ਰਾਤ ਨੂੰ ਯਾਤਰੀਆਂ ਨਾਲ ਭਰਿਆ ਇੱਕ ਜਹਾਜ਼ ਇੱਕ ਆਰਮੀ ਹੈਲੀਕਾਪਟਰ ਨਾਲ ਟਕਰਾ ਗਿਆ। ਜਿਸ ਤੋਂ ਬਾਅਦ ਦੋਵੇਂ ਕ੍ਰੈਸ਼ ਹੋ ਕੇ ਪੋਟੋਮੈਕ ਨਦੀ ਵਿੱਚ ਡਿੱਗ ਗਏ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ 60 ਯਾਤਰੀਆਂ ਸਮੇਤ 64 ਲੋਕਾਂ ਦੀ ਮੌਤ ਹੋ ਗਈ ਹੈ। ਫਿਲਹਾਲ ਬਚਾਅ ਟੀਮਾਂ ਬਚਾਅ ਕਾਰਜਾਂ ਵਿੱਚ ਲੱਗੀਆਂ […]
ਅਮਰੀਕਾ ਦੀ ਤਰ੍ਹਾਂ ਕੈਨੇਡਾ ਵੀ ਵੱਡੀ ਗਿਣਤੀ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਕੱਢਣ ਦੀ ਤਿਆਰੀ ਕਰ ਰਿਹਾ ਹੈ। ਰਿਪੋਰਟ ਮੁਤਾਬਕ ਕੈਨੇਡਾ ਵਿੱਚ ਲਿਬਰਲ ਪਾਰਟੀ ਦੇ ਨੇਤਾ ਦੀ ਚੋਣ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਰਾਜਨੀਤੀ ਗਰਮਾਈ ਹੋਈ ਹੇ। ਇਸ ਦੌਰਾਨ ਭਾਰਤੀ ਮੂਲ ਦੀ ਸਾਬਕਾ ਕੈਨੇਡੀਅਨ ਸੰਸਦ ਮੈਂਬਰ ਅਤੇ ਪ੍ਰਧਾਨ ਮੰਤਰੀ ਅਹੁਦੇ ਦੀ ਉਮੀਦਵਾਰ ਰੂਬੀ ਢੱਲਾ ਨੇ […]