No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending topics found.

View All Topics

ਖ਼ਬਰੀਸਤਾਨ ਨੈੱਟਵਰਕ

12:20 AM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

News Category: International

ਖਬਰਿਸਤਾਨ ਨੈੱਟਵਰਕ- ਬੁੱਧਵਾਰ ਨੂੰ ਅਫਰੀਕੀ ਦੇਸ਼ ਘਾਨਾ ਵਿੱਚ ਇੱਕ ਹੈਲੀਕਾਪਟਰ ਹਾਦਸੇ ਵਿੱਚ ਰੱਖਿਆ ਮੰਤਰੀ ਐਡਵਰਡ ਓਮਾਨ ਬੋਮਾਹ ਅਤੇ ਵਾਤਾਵਰਣ ਮੰਤਰੀ ਇਬਰਾਹਿਮ ਮੁਰਤਲਾ ਮੁਹੰਮਦ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਘਾਨਾ ਸਰਕਾਰ ਨੇ ਇਸ ਹਾਦਸੇ ਨੂੰ “ਰਾਸ਼ਟਰੀ ਦੁਖਾਂਤ” ਦੱਸਿਆ ਹੈ। ਘਾਨਾ ਦੇ ਕਾਰਜਕਾਰੀ ਡਿਪਟੀ ਨੈਸ਼ਨਲ ਸਿਕਿਓਰਿਟੀ ਕੋਆਰਡੀਨੇਟਰ ਅਲਹਾਜੀ ਮੁਹੰਮਦ ਮੁਨੀਰੂ ਲਿਮੂਨਾ, ਨੈਸ਼ਨਲ ਡੈਮੋਕ੍ਰੇਟਿਕ ਕਾਂਗਰਸ ਦੇ […]

ਖਬਰਿਸਤਾਨ ਨੈੱਟਵਰਕ-ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਤ […]

ਖ਼ਬਰਿਸਤਾਨ ਨੈੱਟਵਰਕ: ਯਮਨ ਦੇ ਸਮੁੰਦਰੀ ਕੰਢੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਅਫਰੀਕੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਅਚਾਨਕ ਡੁੱਬ ਗਈ। ਕਿਸ਼ਤੀ ਦੇ ਪਲਟਣ ਕਾਰਨ 68 ਲੋਕਾਂ ਦੀ ਮੌਤ ਹੋ ਗਈ ਹੈ। ਬਾਕੀ 74 ਲੋਕਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਖਰਾਬ ਮੌਸਮ ਦੇ ਬਾਵਜੂਦ, ਖੋਜ […]

ਖ਼ਬਰਿਸਤਾਨ ਨੈੱਟਵਰਕ: ਰੂਸ ਯੁਕਰੇਨ ਦੀ ਜੰਗ ਅਜੇ ਤੱਕ ਜਾਰੀ ਹੈ। ਦੋਵਾਂ ਦੇਸ਼ਾਂ ਵੱਲੋਂ ਲਗਾਤਾਰ ਮਿਜਾਈਲ ਅਤੇ ਡਰੋਨ ਹਮਲੇ ਕੀਤੇ ਜਾ ਰਹੇ ਹਨ। ਯੂਕਰੇਨ ਨੇ ਐਤਵਾਰ ਨੂੰ ਰੂਸ ਦੇ ਸੋਚੀ ਵਿੱਚ ਇੱਕ ਆਇਲ ਡਿਪੂ ‘ਤੇ ਡਰੋਨ ਨਾਲ ਹਮਲਾ ਕੀਤਾ। ਹਮਲੇ ਤੋਂ ਬਾਅਦ ਡਿਪੂ ਵਿੱਚ ਭਾਰੀ ਅੱਗ ਲੱਗ ਗਈ। ਇਸ ਧਮਾਕੇ ਦੀ ਵਿਡੀਉ ਬਣਾਉਣ ਵਾਲੀਆਂ ਦੋ ਰਸ਼ੀਨ […]

ਖਬਰਿਸਤਾਨ ਨੈੱਟਵਰਕ – ਅਮਰੀਕੀ ਨੇਵੀ ਦਾ F-35 ਲੜਾਕੂ ਜਹਾਜ਼ ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ। ਉਡਾਣ ਦੌਰਾਨ, ਜਹਾਜ਼ ਵਿੱਚ ਅਚਾਨਕ ਤਕਨੀਕੀ ਨੁਕਸ ਪੈ ਗਿਆ। ਜਿਸ ਕਾਰਨ ਪਾਇਲਟ ਨੂੰ ਅਚਾਨਕ ਜਹਾਜ਼ ਵਿੱਚੋਂ ਬਾਹਰ ਨਿਕਲਣਾ ਪਿਆ। ਪਾਇਲਟ ਸਮੇਂ ਸਿਰ ਜਹਾਜ਼ ਵਿੱਚੋਂ ਬਾਹਰ ਨਿਕਲਿਆ ਅਤੇ ਪੈਰਾਸ਼ੂਟ ਦੀ ਮਦਦ ਨਾਲ ਸੁਰੱਖਿਅਤ ਉਤਰਿਆ। ਉਸਨੂੰ ਮਾਮੂਲੀ ਸੱਟਾਂ ਲੱਗੀਆਂ […]

ਖ਼ਬਰਿਸਤਾਨ ਨੈੱਟਵਰਕ: ਪੂਰਾ ਲੇਖ ਇੱਥੇ ਪੜ੍ਹੋ। ਵਿਸ਼ੇਸ਼ ਰਿਪੋਰਟਾਂ, ਮਿਲਾਵਟ ਰਹਿਤ ਖ਼ਬਰਾਂ।

 ਖਬਰਿਸਤਾਨ ਨੈੱਟਵਰਕ– ਆਸਟ੍ਰੇਲੀਆਈ ਸਰਕਾਰ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਯੂਟਿਊਬ ‘ਤੇ ਪਾਬੰਦੀ ਲਗਾ ਦਿੱਤੀ ਹੈ। ਪਹਿਲਾਂ ਆਸਟ੍ਰੇਲੀਆ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਫੇਸਬੁੱਕ, ਇੰਸਟਾਗ੍ਰਾਮ, ਟਿੱਕਟੌਕ, ਸਨੈਪਚੈਟ ਅਤੇ ਐਕਸ ਸੋਸ਼ਲ ਨੈੱਟਵਰਕਿੰਗ ਸਾਈਟਾਂ ‘ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਯੂਟਿਊਬ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। 16 […]

ਖਬਰਿਸਤਾਨ ਨੈੱਟਵਰਕ- ਬੁੱਧਵਾਰ, 30 ਜੁਲਾਈ ਨੂੰ ਰੂਸ ਦੇ ਕਾਮਚਟਕਾ ਵਿੱਚ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 8.7 ਮਾਪੀ ਗਈ। ਭੂਚਾਲ ਸਮੁੰਦਰ ਦੇ ਹੇਠਾਂ ਆਇਆ, ਜਿਸ ਤੋਂ ਬਾਅਦ ਸੁਨਾਮੀ ਦਾ ਖ਼ਤਰਾ ਹੈ। ਅਮਰੀਕਾ ਅਤੇ ਜਾਪਾਨ ਵਿੱਚ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਇਸ ਭੂਚਾਲ ਨਾਲ ਅਜੇ […]

ਖ਼ਬਰਿਸਤਾਨ ਨੈੱਟਵਰਕ:ਚੀਨ ‘ਚ ਭਾਰੀ ਮੀਂਹ ਅਤੇ ਭੂਮੀ ਦੇ ਖਿਸਕਣ ਕਾਰਨ ਭਿਆਨਕ ਤਬਾਹੀ ਹੋਈ ਹੈ। ਚੀਨ ਦੀ ਰਾਜਧਾਨੀ ਬੀਜਿੰਗ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਹੜ੍ਹ ਕਾਰਨ 34 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 80 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ।  ਬੁਲਡੋਜ਼ਰ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਬਾਹਰ ਕੱਢਿਆ […]

ਖਬਰਿਸਤਾਨ ਨੈੱਟਵਰਕ- ਅਮਰੀਕਾ ਵਿਚ ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਕਈ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ। ਮਾਮਲਾ ਨਿਊਯਾਰਕ ਤੋਂ ਸਾਹਮਣੇ ਆਇਆ, ਜਿਥੇ ਅੱਜ ਮਿਡਟਾਊਨ ਮੈਨਹਟਨ ਵਿਚ ਇਕ ਦਫ਼ਤਰ ਦੀ ਇਮਾਰਤ ਵਿਚ ਹੋਈ ਗੋਲੀਬਾਰੀ ਦੌਰਾਨ ਇਕ ਪੁਲਿਸ ਅਧਿਕਾਰੀ ਸਮੇਤ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ।  ਹਮਲਾਵਰ ਦੀ ਪਛਾਣ ਮੀਡੀਆ ਰਿਪੋਰਟ ਮੁਤਾਬਕ ਹਮਲਾਵਰ […]

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ