No trending topics found.
No trending topics found.
Home » International » Page 8
ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਦੇ ਡੇਵੋਨ ਹਵਾਈ ਅੱਡੇ ‘ਤੇ ਇੰਜਣ ਫੇਲ੍ਹ ਹੋਣ ਕਾਰਨ ਲੈਂਡਿੰਗ ਦੌਰਾਨ ਇੱਕ ਬੋਇੰਗ ਜਹਾਜ਼ ਨੂੰ ਅੱਗ ਲੱਗ ਗਈ। ਜਹਾਜ਼ ਵਿੱਚ 179 ਯਾਤਰੀ ਸਵਾਰ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਸ ਘਟਨਾ ਵਿੱਚ ਇੱਕ ਯਾਤਰੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਸਮੇਂ ਇਹ ਪਤਾ ਲਗਾਉਣ ਲਈ ਜਾਂਚ ਕੀਤੀ […]
ਭਾਰਤੀ ਦੂਤਾਵਾਸ ਨੇ ਕੰਬੋਡੀਆ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਇੱਕ ਐਡਵਾਇਜਰੀ ਜਾਰੀ ਕੀਤੀ ਹੈ। ਇਸ ਵਿੱਚ ਭਾਰਤੀਆਂ ਨੂੰ ਕੰਬੋਡੀਆ ਵਿੱਚ ਧਾਰਮਿਕ ਅਤੇ ਸੈਰ-ਸਪਾਟਾ ਸਥਾਨਾਂ ‘ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਹ ਵੀ ਕਿਹਾ ਗਿਆ ਹੈ ਕਿ ਕੰਬੋਡੀਆ ਵਿੱਚ ਰਹਿਣ ਵਾਲੇ ਭਾਰਤੀਆਂ ਨੂੰ ਵਿਰੋਧ ਪ੍ਰਦਰਸ਼ਨਾਂ ਅਤੇ ਭੀੜ ਤੋਂ ਦੂਰ ਰਹਿਣਾ ਚਾਹੀਦਾ ਹੈ, ਕਿਉਂਕਿ […]
ਖਬਰਿਸਤਾਨ ਨੈੱਟਵਰਕ– ਥਾਈਲੈਂਡ ਅਤੇ ਕੰਬੋਡੀਆ ਵਿਚਕਾਰ ਜੰਗ ਛਿੜ ਚੁੱਕੀ ਹੈ। ਅੱਜ ਸਵੇਰੇ ਸਰਹੱਦ ‘ਤੇ ਗੋਲੀਬਾਰੀ ਹੋਈ। ਮੀਡੀਆ ਰਿਪੋਰਟਾਂ ਮੁਤਾਬਕ ਕੰਬੋਡੀਅਨ ਸੈਨਿਕਾਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ 12 ਥਾਈ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 14 ਜ਼ਖ਼ਮੀ ਹੋ ਗਏ ਹਨ। ਥਾਈਲੈਂਡ ਨੇ ਕੰਬੋਡੀਆ ਦੇ ਫ਼ੌਜੀ ਠਿਕਾਣਿਆਂ ‘ਤੇ ਹਵਾਈ ਹਮਲੇ ਕਰਕੇ ਜਵਾਬ ਦਿੱਤਾ […]
ਖਬਰਿਸਤਾਨ ਨੈੱਟਵਰਕ- ਰੂਸ ਦਾ ਯਾਤਰੀ ਜਹਾਜ਼ ਏ ਐੱਨ 24 ਕ੍ਰੈਸ਼ ਹੋ ਗਿਆ। ਇਹ ਹਾਦਸਾ ਰੂਸ ਦੇ ਦੂਰ ਪੂਰਬੀ ਅਮੂਰ ਖੇਤਰ ਵਿੱਚ ਚੀਨ ਦੀ ਸਰਹੱਦ ਨੇੜੇ ਵੀਰਵਾਰ ਨੂੰ ਵਾਪਰਿਆ। ਅੰਗਾਰਾ ਏਅਰਲਾਈਨ ਦੇ ਐਂਟੋਨੋਵ AN-24 ਯਾਤਰੀ ਜਹਾਜ਼ ਵਿੱਚ ਲਗਭਗ 49 ਲੋਕ ਚਾਲਕ ਦਲ ਸਮੇਤ ਸਵਾਰ ਸਨ। ਸ਼ੁਰੂਆਤੀ ਜਾਣਕਾਰੀ ਅਨੁਸਾਰ, ਹਾਦਸੇ ਵਿੱਚ ਕੋਈ ਵੀ ਨਹੀਂ ਬਚਿਆ। ਇਸ ਤੋਂ […]
ਖਬਰਿਸਤਾਨ ਨੈੱਟਵਰਕ– ਜਹਾਜ਼ ਹਾਦਸਿਆਂ ਵਿਚ ਲਗਾਤਾਰ ਵਾਧੇ ਹੋ ਰਹੇ ਹਨ।
ਖ਼ਬਰਿਸਤਾਨ ਨੈੱਟਵਰਕ: ਨਿਊਜ਼ੀਲੈਂਡ ‘ਚ ਪ੍ਰਵਾਸੀ ਸਟੂਡੈਂਟਸ ਲਈ ਵੀਜ਼ਾ ਅਤੇ ਕੰਮ ਦੇ ਨਿਯਮਾਂ ‘ਚ ਬਦਲਾਅ ਕੀਤੇ ਹਨ। ਸਰਕਾਰ ਨੇ ‘ਇੰਟਰਨੈਸ਼ਨਲ ਐਜੂਕੇਸ਼ਨ ਗੋਇੰਗ ਫਾਰ ਗ੍ਰੋਥ ਪਲਾਨ’ ਦਾ ਐਲਾਨ ਕੀਤਾ। ਇਸ ਤਹਿਤ ਵਿਦਿਆਰਥੀ ਵੀਜ਼ਾ ਨਿਯਮਾਂ ਵਿੱਚ ਬਦਲਾਅ ਕੀਤੇ ਗਏ ਹਨ। ਜੋ ਕਿ 3 ਨਵੰਬਰ ਤੋਂ ਲਾਗੂ ਹੋਣਗੇ, ਜਿਸ ਤੋਂ ਬਾਅਦ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੌਰਾਨ ਹੁਣ ਹਰ ਹਫ਼ਤੇ […]
ਖ਼ਬਰਿਸਤਾਨ ਨੈੱਟਵਰਕ: ਪਾਕਿਸਤਾਨ ਏਅਰਪੋਰਟ ਅਥਾਰਟੀ ਨੇ ਭਾਰਤੀ ਏਅਰਲਾਈਨਾਂ ਦੁਆਰਾ ਚਲਾਈਆਂ ਜਾਣ ਵਾਲੀਆਂ ਉਡਾਣਾਂ ਲਈ ਆਪਣਾ ਹਵਾਈ ਖੇਤਰ ਬੰਦ ਰੱਖਣ ਦੀ ਮਿਆਦ ਇੱਕ ਮਹੀਨੇ ਤੱਕ ਹੋਰ ਵਧਾ ਦਿੱਤੀ ਹੈ। ਇਹ ਪਾਬੰਦੀ ਭਾਰਤ ਦੀ ਮਲਕੀਅਤ ਵਾਲੀਆਂ ਫੌਜੀ ਅਤੇ ਨਾਗਰਿਕ ਉਡਾਣਾਂ ‘ਤੇ 24 ਅਗਸਤ ਸਵੇਰ ਤੱਕ ਲਾਗੂ ਰਹੇਗੀ। ਤੁਹਾਨੂੰ ਦੱਸ ਦੇਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ […]
ਖਬਰਿਸਤਾਨ ਨੈੱਟਵਰਕ- ਲਹਿੰਦੇ ਪੰਜਾਬ ਵਿਚ ਇਸ ਸਮੇਂ ਭਾਰੀ ਹੜ੍ਹਾਂ ਨੇ
ਖਬਰਿਸਤਾਨ ਨੈੱਟਵਰਕ– ਇਰਾਕ ਵਿਚ ਭਿਆਨਕ ਹਾਦਸਾ ਵਾਪਰ ਗਿਆ, ਜਿਥੇ ਕਿ