No trending topics found.
No trending topics found.
Home » International » Page 9
ਖਬਰਿਸਤਾਨ ਨੈਟਵਰਕ:ਭਾਰਤੀ ਦੂਤਾਵਾਸ ਨੇ ਮੰਗਲਵਾਰ ਦੇਰ ਰਾਤ ਈਰਾਨ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੂੰ ਈਰਾਨ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਪਿਛਲੇ ਕਈ ਹਫ਼ਤਿਆਂ ਵਿੱਚ ਸੁਰੱਖਿਆ ਵਿਕਾਸ ਦੇ ਮੱਦੇਨਜ਼ਰ, ਭਾਰਤੀ ਨਾਗਰਿਕਾਂ ਨੂੰ ਈਰਾਨ ਦੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ […]
ਖਬਰਿਸਤਾਨ ਨੈੱਟਵਰਕ– ਗੁਜਰਾਤ ਦੇ ਅਹਿਮਦਾਬਾਦ ਵਰਗਾ ਇੱਕ ਹੋਰ ਜਹਾਜ਼ ਹਾਦਸਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਕ ਛੋਟਾ ਜਹਾਜ਼ ਐਤਵਾਰ ਨੂੰ ਲੰਡਨ ਦੇ ਦੱਖਣ-ਪੂਰਬੀ ਤੱਟ ‘ਤੇ ਸਾਊਥਐਂਡ ਹਵਾਈ ਅੱਡੇ ‘ਤੇ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਰਨਵੇਅ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਇਸ ਤੋਂ ਬਾਅਦ, ਮੌਕੇ ਤੋਂ […]
ਖ਼ਬਰਿਸਤਾਨ ਨੈੱਟਵਰਕ: ਬਲੋਚ ਲਿਬਰੇਸ਼ਨ ਆਰਮੀ ਨੇ ਇੱਕ ਵਾਰ ਫਿਰ ਪਾਕਿਸਤਾਨੀ ਫੌਜ ‘ਤੇ ਘਾਤਕ ਹਮਲਾ ਕੀਤਾ। ਬਲੋਚ ਆਰਮੀ ਨੇ ਪਾਕਿਸਤਾਨੀ ਫੌਜ ‘ਤੇ ਹਮਲਾ ਕਰਕੇ ਉਨ੍ਹਾਂ ਦੇ 50 ਸੈਨਿਕਾਂ ਨੂੰ ਮਾਰ ਦਿੱਤਾ। ਇਸ ਦੇ ਨਾਲ ਹੀ ਇਸ ਵਿੱਚ ਖੁਫੀਆ ਏਜੰਸੀ ਦੇ 9 ਏਜੰਟ ਵੀ ਮਾਰੇ ਗਏ। ਕਿਹਾ ਜਾ ਰਿਹਾ ਹੈ ਕਿ ਇਸ ਹਮਲੇ ਵਿੱਚ 51 ਤੋਂ ਵੱਧ […]
ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਵਿੱਚ ਕੈਲੀਫੋਰਨੀਆ ਪੁਲਿਸ ਨੇ ਕਿਡਨੈਪਿੰਗ ਅਤੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ 8 ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਰਾਈਫਲਾਂ, ਪਿਸਤੌਲ ਅਤੇ ਹੋਰ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਦੀ ਪਛਾਣ ਦਿਲਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਵਿਸ਼ਾਲ, ਪਵਿੱਤਰ ਸਿੰਘ, ਗੁਰਤਾਜ ਸਿੰਘ, ਮਨਪ੍ਰੀਤ ਰੰਧਾਵਾ ਅਤੇ ਸਰਬਜੀਤ ਸਿੰਘ ਵਜੋਂ […]
ਖਬਰਿਸਤਾਨ ਨੈੱਟਵਰਕ- ਰੇਲ ਹਾਈਜੈਕ ਤੋਂ ਬਾਅਦ ਹੁਣ ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਇੱਕ ਬੱਸ ‘ਤੇ ਹਮਲਾ ਹੋਇਆ ਹੈ, ਜਿਸ ਵਿੱਚ ਲਗਭਗ 9 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਇਸ ਵਾਰ ਹਮਲਾਵਰਾਂ ਨੇ 9 ਲੋਕਾਂ ਦੀ ਪਛਾਣ ਪੁੱਛ ਕੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਮੀਡੀਆ ਰਿਪੋਰਟਾਂ ਅਨੁਸਾਰ, ਬੱਸ ਹਮਲੇ ਵਿੱਚ ਮਾਰੇ ਗਏ ਸਾਰੇ ਯਾਤਰੀ ਪਾਕਿਸਤਾਨ […]
ਖ਼ਬਰਿਸਤਾਨ ਨੈੱਟਵਰਕ: ਮਲੇਸ਼ੀਆ ਦੇ ਜੋਹੋਰ ਵਿੱਚ ਇੱਕ ਪੁਲਿਸ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਐਮਰਜੈਂਸੀ ਲੈਂਡਿੰਗ ਦੌਰਾਨ ਹੈਲੀਕਾਪਟਰ ਸਿੱਧਾ ਨਦੀ ਵਿੱਚ ਡਿੱਗ ਗਿਆ। ਇਸ ਹਾਦਸੇ ਵਿੱਚ 5 ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਟੇਕਆਫ ਤੋਂ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ […]
ਖਬਰਿਸਤਾਨ ਨੈੱਟਵਰਕ– ਇਟਲੀ ਦੇ ਮਿਲਾਨ ਬਰਗਾਮੋ ਹਵਾਈ ਅੱਡੇ ‘ਤੇ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਜਹਾਜ਼ ਦੇ ਇੰਜਣ ਵਿਚ ਫਸਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਉਹ ਵਿਅਕਤੀ ਜ਼ਮੀਨੀ ਸਟਾਫ ਸੀ, ਜੋ ਰਨਵੇਅ ‘ਤੇ ਆਇਆ ਅਤੇ ਸਪੇਨ ਦੇ ਅਸਤੂਰੀਆਸ ਜਾ […]
ਖਬਰਿਸਤਾਨ ਨੈੱਟਵਰਕ- ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਨੇ ਅੱਜ ਹੜਤਾਲ ਦਾ ਐਲਾਨ ਕੀਤਾ ਹੈ। ਇਸ ਦੌਰਾਨ ਵੱਖ-ਵੱਖ ਖੇਤਰਾਂ ਦੇ 25 ਕਰੋੜ ਤੋਂ ਵੱਧ ਕਰਮਚਾਰੀ ਇੱਕੋ ਸਮੇਂ ਇਸ ਵਿੱਚ ਹਿੱਸਾ ਲੈਣਗੇ। ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੈਂਕਿੰਗ, ਬੀਮਾ, ਡਾਕ, ਕੋਲਾ ਖਨਨ, ਰਾਸ਼ਟਰੀ ਰਾਜਮਾਰਗ ਵਿੱਚ ਕੰਮ ਕਰਨ ਵਾਲੇ 25 ਕਰੋੜ ਅਧਿਕਾਰੀ […]
ਖਬਰਿਸਤਾਨ ਨੈੱਟਵਰਕ- ਇਟਲੀ ਦੀ ਰਾਜਧਾਨੀ ਰੋਮ ਵਿੱਚ ਇੱਕ ਪੈਟਰੋਲ ਸਟੇਸ਼ਨ
ਖਬਰਿਸਤਾਨ ਨੈੱਟਵਰਕ– ਆਸਟ੍ਰੇਲੀਆ ਵਿਚ ਇਕ ਫਲਾਈਟ ਅੰਦਰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਜਹਾਜ਼ ਅੰਦਰ ਸੱਪ ਵੜ ਆਇਆ। ਇਹ ਖਬਰ ਮੈਲਬੌਰਨ ਤੋਂ ਸਾਹਮਣੇ ਆਈ ਹੈ। ਜਹਾਜ਼ ਵਿਚ ਸੱਪ ਨੂੰ ਦੇਖ ਕੇ ਫਲਾਈਟ ਵਿੱਚ ਸਵਾਰ ਯਾਤਰੀ ਡਰ ਗਏ ਅਤੇ ਹਫੜਾ-ਦਫੜੀ ਵਾਲਾ ਮਹੌਲ ਬਣ ਗਿਆ। ਇਸ ਤੋਂ ਬਾਅਦ ਫਲਾਈਟ ਨੂੰ ਉਡਾਣ ਭਰਨ ਤੋਂ ਰੋਕ ਦਿੱਤਾ ਗਿਆ। ਜਿਸ […]