No trending topics found.
No trending topics found.
ਬਾਲੀਵੁੱਡ ਅਦਾਕਾਰ ਅਤੇ MP ਕੰਗਨਾ ਰਣੌਤ ਨੂੰ ਬਠਿੰਡਾ ਸੈਸ਼ਨ ਕੋਰਟ ਨੇ ਇੱਕ ਬਾਰ ਫਿਰ ਸੰਮਨ ਜਾਰੀ ਕੀਤੇ ਹਨ। ਅਗਲੀ ਸੁਣਵਾਈ 29 ਸਤੰਬਰ ਨੂੰ ਹੈ। ਇਸ ਸੁਣਵਾਈ ਵਿੱਚ ਉਨ੍ਹਾਂ ਦਾ ਪੇਸ਼ ਹੋਣਾ ਜ਼ਰੂਰੀ ਹੈ। ਇਹ ਮਾਮਲਾ ਕਿਸਾਨੀ ਅੰਦੋਲਨ ਦੌਰਾਨ ਧਰਨੇ ‘ਚ ਸ਼ਾਮਲ ਬਜੁਰਗਾਂ ‘ਤੇ ਗਲਤ ਟਿੱਪਣੀ ਕੀਤੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਉਨ੍ਹਾਂ ਵੱਲੋਂ […]