No trending topics found.
No trending topics found.
ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਅੱਜ ਕਈ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ। ਅੱਜ ਸਵੇਰੇ ਹੀ ਹੁਸ਼ਿਆਰਪੁਰ ‘ਚ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਪੰਜਾਬ ਦੇ ਕੁਝ ਜ਼ਿਲ੍ਹਿਆਂ ਪਠਾਨਕੋਟ, ਰੂਪਨਗਰ ਅਤੇ ਮੋਹਾਲੀ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਵਿਭਾਗ ਨੇ 17 ਅਤੇ 18 ਸਤੰਬਰ ਨੂੰ ਪੰਜਾਬ ਦੇ ਕਈ […]