No trending topics found.
No trending topics found.
ਖ਼ਬਰਿਸਤਾਨ ਨੈਟਵਰਕ: ਅਦਾਲਤ ਨੇ ਜਲੰਧਰ ਕੇਂਦਰੀ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਰਾਮਾ ਮੰਡੀ ਪੁਲਿਸ ਸਟੇਸ਼ਨ ਵਿੱਚ ਦਰਜ ਜਬਰਨ ਵਸੂਲੀ ਦੇ ਮਾਮਲੇ ਵਿੱਚ ਵਿਧਾਇਕ ਰਮਨ ਅਰੋੜਾ ਨੂੰ ਅੱਜ ਤਿੰਨ ਦਿਨਾਂ ਦੀ ਰਿਮਾਂਡ ਪੂਰੀ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਰਮਨ ਅਰੋੜਾ […]
ਖ਼ਬਰਿਸਤਾਨ ਨੈਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਵਾਪਸ ਆਉਂਦੇ ਹੀ ਵੱਡੇ ਐਕਸ਼ਨ ਵਿੱਚ ਆ ਚੁੱਕੇ ਹਨ। ਦੱਸ ਦਈਏ ਕਿ CM ਮਾਨ 5 ਸਤੰਬਰ ਤੋਂ ਫੋਰਟਿਸ ਹਸਪਤਾਲ ਦਾਖਲ ਸਨ। ਕੱਲ੍ਹ ਦੁਪਿਹਰ ਉਨ੍ਹਾਂ ਨੂੰ 4.35 ਵਜੇ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲੀ। ਇਸ ਦੌਰਾਨ ਉਨ੍ਹਾਂ ਨੇ ਬਾਹਰ ਖੜ੍ਹੇ ਲੋਕਾਂ ਦਾ ਹੱਥ ਹਿਲਾ […]