No trending topics found.
No trending topics found.
ਖ਼ਬਰਿਸਤਾਨ ਨੈਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਈ ਦਿਨਾਂ ਤੋਂ ਬਿਮਾਰ ਹਨ। ਉਹਨਾਂ ਦਾ ਇਲਾਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਚੱਲ ਰਿਹਾ ਹੈ। ਹੁਣ ਵੱਡੀ ਖਬਰ ਇਹ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ CM ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ ਤੇ ਉਮੀਦ ਹੈ ਕਿ ਉਨ੍ਹਾਂ ਨੂੰ ਜਲਦ ਛੁੱਟੀ ਮਿਲ […]
ਖਬਰਿਸਤਾਨ ਨੈਟੱਵਰਕ- ਪੰਜਾਬ ਵਿਚ ਇਕ ਹੋਰ ਛੁੱਟੀ ਸ਼ੁੱਕਰਵਾਰ 12 ਸਤੰਬਰ ਨੂੰ ਰਹਿਣ ਵਾਲੀ ਹੈ। ਦੱਸ ਦੇਈਏ ਕਿ ਇਸ ਦਿਨ ਸਾਰਾਗੜ੍ਹੀ ਦਿਵਸ ਮਨਾਇਆ ਜਾ ਰਿਹਾ ਹੈ। ਰਾਖਵੀਂ ਛੁੱਟੀ ਧਿਆਨ ਰਹੇ ਕਿ ਇਹ ਛੁੱਟੀ ਸਿਰਫ ਸਰਕਾਰੀ ਕਰਮਚਾਰੀਆਂ ਲਈ ਹੈ ਕਿਉਂਕਿ ਇਹ ਛੁੱਟੀ ਪੰਜਾਬ ਸਰਕਾਰ ਵੱਲੋਂ ਜਾਰੀ ਕਲੰਡਰ ਨੋਟੀਫਿਕੇਸ਼ਨ ਨੰਬਰ 06/01/2024-2ਪੀ.ਪੀ.3/677 ਤਹਿਤ ਰਾਖਵੀਂ ਰਹਿਣ ਵਾਲੀ ਹੈ। ਇਹ ਵੀ […]