No trending topics found.
No trending topics found.
ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਪਟਾਕਾ ਬਾਜ਼ਾਰ ਲਈ ਅੱਜ ਇੱਕ ਲੱਕੀ ਡਰਾਅ ਕੱਢਿਆ ਗਿਆ। 317 ਵਪਾਰੀਆਂ ਵਿੱਚੋਂ ਸਿਰਫ਼ 20 ਹੀ ਖੁਸ਼ਕਿਸਮਤ ਸਨ। ਇਨ੍ਹਾਂ ਵਪਾਰੀਆਂ ਨੂੰ ਜਲਦੀ ਹੀ ਪਟਾਕੇ ਵੇਚਣ ਲਈ ਲਾਇਸੈਂਸ ਜਾਰੀ ਕੀਤੇ ਜਾਣਗੇ। ਮੀਟਿੰਗ ਦੌਰਾਨ ਡੀਸੀਪੀ ਨਰੇਸ਼ ਡੋਗਰਾ ਨੇ ਕਿਹਾ ਕਿ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਹੈ, ਤਾਂ ਉਨ੍ਹਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇਗੀ। […]
ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਸੰਗੀਤ ਜਗਤ ਤੋਂ ਅੱਜ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ 35 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਅੱਜ ਸਵੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਸਨ। ਉਹ […]
ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਕਾਫ਼ੀ ਬਦਲਾਅ ਆਇਆ ਹੈ। 24 ਘੰਟਿਆਂ ਵਿੱਚ ਤਾਪਮਾਨ 0.6 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 9.6 ਡਿਗਰੀ ਘੱਟ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 30.5 ਡਿਗਰੀ ਦਰਜ ਕੀਤਾ ਗਿਆ। ਪੰਜਾਬ ਵਿੱਚ ਮੀਂਹ ਪੈਣ ਦੀ ਉਮੀਦ ਨਹੀਂ ਜਲੰਧਰ ਦੀ ਗੱਲ ਕਰੀਏ ਤਾਂ ਜਲੰਧਰ ਵਿੱਚ […]
ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਕੇਜਰੀਵਾਲ ਅੱਜ ਲਵਲੀ ਯੂਨੀਵਰਸਿਟੀ ਜਲੰਧਰ ਵਿਖੇ ਪਹੁੰਚੇ। ਉਹ ਲਵਲੀ ਯੂਨੀਵਰਸਿਟੀ ਵਿਖੇ ‘ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ’ ਦਾ ਉਦਘਾਟਨ ਕੀਤਾ । ਜਿੱਥੇ ਉਨ੍ਹਾਂ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਪਾਵਰਕਾਮ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਇਸ ਤੋਂ ਬਾਅਦ, ਜਲੰਧਰ ਅਤੇ ਬਠਿੰਡਾ ਲਈ […]
ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ (ਆਪ) ਦੇ ਸੁਪਰਿਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਦੌਰੇ ‘ਤੇ ਪੰਜਾਬ ਪਹੁੰਚ ਰਹੇ ਹਨ। ਇਸ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਅਤੇ ਬਠਿੰਡਾ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ ਅਤੇ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ। ਵੱਡੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ ਰਿਪੋਰਟਾਂ ਅਨੁਸਾਰ ਅਰਵਿੰਦ […]
ਖ਼ਬਰਿਸਤਾਨ ਨੈੱਟਵਰਕ: ਇਟਲੀ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ ਕੰਮ ’ਤੇ ਜਾ ਰਹੇ ਚਾਰ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਜਦਕਿ ਇਸ ਹਾਦਸੇ ’ਚ 5 ਨੌਜਵਾਨ ਜ਼ਖਮੀ ਵੀ ਹੋਏ ਹਨ। ਕਾਰ ਸਵਾਰ ਪੰਜਾਬੀ ਨੌਜਵਾਨਾਂ ਨੂੰ ਟਰੱਕ ਵੱਲੋਂ ਜ਼ੋਰਦਾਰ ਟੱਕਰ ਮਾਰੀ ਗਈ ਜਿਸ ਕਾਰਨ ਮੌਕੇ ’ਤੇ ਹੀ ਪੰਜਾਬੀ ਨੌਜਵਾਨਾਂ […]
ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਿਹਤ ਵਿਭਾਗ ਵੱਲੋਂ Coldrif Cough Syrup ‘ਤੇ ਬੈਨ ਲਗਾਇਆ ਹੈ। ਇਹ ਫ਼ੈਸਲਾ ਇਸ ਖੰਘ ਦੇ ਸੀਰਪ ਵਿੱਚ ਇੱਕ ਜ਼ਹਿਰੀਲੇ ਰਸਾਇਣ, ਡਾਈਥਾਈਲੀਨ ਗਲਾਈਕੋਲ, ਦੀ ਖਤਰਨਾਕ ਤੌਰ ‘ਤੇ ਉੱਚ ਮਾਤਰਾ ਪਾਏ ਜਾਣ ਤੋਂ ਬਾਅਦ ਲਿਆ ਗਿਆ ਹੈ । MP ‘ਚ ਕਫ਼ ਸਿਰਪ ਕਾਰਣ 11 ਮਾਸੂਮ ਬੱਚਿਆ ਦੀ ਮੌਤ ਤੋਂ ਬਾਅਦ ਇਹ ਫੈਸਲਾ ਲਿਆ ਗਿਆ […]
ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਲੁਬਾਣਾ ਪਿੰਡ ਦਾ 29 ਸਾਲਾ ਅਰਵਿੰਦਰ ਸਿੰਘ ਇੰਗਲੈਂਡ ਜਾਣ ਦੀ ਕੋਸ਼ਿਸ਼ ਕਰਦੇ ਹੋਏ ਲਾਪਤਾ ਹੋ ਗਿਆ। ਅਰਵਿੰਦਰ 1 ਅਕਤੂਬਰ ਨੂੰ ਫਰਾਂਸ ਤੋਂ ਕਿਸ਼ਤੀ ਰਾਹੀਂ ਇੰਗਲੈਂਡ ਪਹੁੰਚਣ ਦੀ ਕੋਸ਼ਿਸ਼ ਕਰ ਰਹੇ 80 ਲੋਕਾਂ ਵਿੱਚ ਸ਼ਾਮਲ ਸੀ। ਰਸਤੇ ਵਿੱਚ ਕਿਸ਼ਤੀ ਪਲਟ ਗਈ, ਜਿਸ ਕਾਰਨ ਹਫੜਾ-ਦਫ਼ੜੀ ਮੱਚ ਗਈ, ਅਤੇ ਉਦੋਂ ਤੋਂ ਉਸਦਾ ਕੋਈ ਸੁਰਾਗ […]
ਖ਼ਬਰਿਸਤਾਨ ਨੈੱਟਵਰਕ: ਅਕਤੂਬਰ ਮਹੀਨਾ ਸ਼ੁਰੂ ਹੁੰਦੇ ਹੀ ਦੇਸ਼ ਭਰ ਵਿਚ ਤਿਓਹਾਰਾਂ ਦਾ ਸੀਜ਼ਨ ਵੀ ਸ਼ੁਰੂ ਹੋ ਜਾਂਦਾ ਹੈ। ਅਤੇ ਇਹ ਸੀਜ਼ਨ ਆਪਣੇ ਨਾਲ ਛੁੱਟੀਆਂ ਵੀ ਲੈਕੇ ਆਉਂਦਾ ਹੈ। ਇਸ ਮਹੀਨੇ ਗਾਂਧੀ ਜਯੰਤੀ, ਦੁਸਹਿਰਾ, ਦੀਵਾਲੀ ਅਤੇ ਵਿਸ਼ਕਰਮਾ ਡੇਅ ਤੇ ਤਾਂ ਜਨਤਕ ਛੁੱਟੀਆਂ ਰਹਿਣ ਹੀ ਵਾਲੀਆਂ ਹਨ। ਪੰਜਾਬ ਸਰਕਾਰ ਨੇ 7 ਅਕਤੂਬਰ ਦਿਨ ਮੰਗਲਵਾਰ ਨੂੰ ਜਨਮ ਦਿਹਾੜਾ […]
ਭਾਰਤੀ ਚੋਣ ਕਮਿਸ਼ਨ (ECI) ਨੇ ਦੋ ਰਾਜਾਂ ਵਿੱਚ ਪੰਜ ਰਾਜ ਸਭਾ ਸੀਟਾਂ ਲਈ ਉਪ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਵਰਤਮਾਨ ਵਿੱਚ, ਪੰਜਾਬ ਵਿੱਚ ਇੱਕ ਅਤੇ ਜੰਮੂ ਅਤੇ ਕਸ਼ਮੀਰ ‘ਚ ਚਾਰ ਰਾਜ ਸਭਾ ਸੀਟ ‘ਤੇ ਉਪ ਚੋਣਾਂ ਕਰਵਾਈਆਂ ਜਾਣਗੀਆਂ। ਦੱਸ ਦਈਏ ਕਿ ਭਾਰਤ ਚੋਣ ਕਮਿਸ਼ਨ (ECI) ਨੇ 1 ਜੁਲਾਈ 2025 ਨੂੰ ਸੰਜੀਵ ਅਰੋੜਾ ਦੇ ਅਸਤੀਫ਼ੇ […]