No trending topics found.
No trending topics found.
ਖ਼ਬਰਿਸਤਾਨ ਨੈੱਟਵਰਕ: ਅਕਤੂਬਰ ਮਹੀਨਾ ਸ਼ੁਰੂ ਹੁੰਦੇ ਹੀ ਦੇਸ਼ ਭਰ ਵਿਚ ਤਿਓਹਾਰਾਂ ਦਾ ਸੀਜ਼ਨ ਵੀ ਸ਼ੁਰੂ ਹੋ ਜਾਂਦਾ ਹੈ। ਅਤੇ ਇਹ ਸੀਜ਼ਨ ਆਪਣੇ ਨਾਲ ਛੁੱਟੀਆਂ ਵੀ ਲੈਕੇ ਆਉਂਦਾ ਹੈ। ਇਸ ਮਹੀਨੇ ਗਾਂਧੀ ਜਯੰਤੀ, ਦੁਸਹਿਰਾ, ਦੀਵਾਲੀ ਅਤੇ ਵਿਸ਼ਕਰਮਾ ਡੇਅ ਤੇ ਤਾਂ ਜਨਤਕ ਛੁੱਟੀਆਂ ਰਹਿਣ ਹੀ ਵਾਲੀਆਂ ਹਨ। ਪੰਜਾਬ ਸਰਕਾਰ ਨੇ 7 ਅਕਤੂਬਰ ਦਿਨ ਮੰਗਲਵਾਰ ਨੂੰ ਜਨਮ ਦਿਹਾੜਾ […]
ਭਾਰਤੀ ਚੋਣ ਕਮਿਸ਼ਨ (ECI) ਨੇ ਦੋ ਰਾਜਾਂ ਵਿੱਚ ਪੰਜ ਰਾਜ ਸਭਾ ਸੀਟਾਂ ਲਈ ਉਪ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕੀਤੇ ਹਨ। ਵਰਤਮਾਨ ਵਿੱਚ, ਪੰਜਾਬ ਵਿੱਚ ਇੱਕ ਅਤੇ ਜੰਮੂ ਅਤੇ ਕਸ਼ਮੀਰ ‘ਚ ਚਾਰ ਰਾਜ ਸਭਾ ਸੀਟ ‘ਤੇ ਉਪ ਚੋਣਾਂ ਕਰਵਾਈਆਂ ਜਾਣਗੀਆਂ। ਦੱਸ ਦਈਏ ਕਿ ਭਾਰਤ ਚੋਣ ਕਮਿਸ਼ਨ (ECI) ਨੇ 1 ਜੁਲਾਈ 2025 ਨੂੰ ਸੰਜੀਵ ਅਰੋੜਾ ਦੇ ਅਸਤੀਫ਼ੇ […]
ਖ਼ਬਰਿਸਤਾਨ ਨੈੱਟਵਰਕ: ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮੋਹਾਲੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 18 ਅਕਤੂਬਰ ਤੱਕ ਵਧਾ ਦਿੱਤੀ ਹੈ। ਮਜੀਠੀਆ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੋਹਾਲੀ ਅਦਾਲਤ ਵਿੱਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। […]
ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਕੱਲ੍ਹ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਦੋਂ ਕਿ ਕੁਝ ਵਿੱਚ ਬੱਦਲਵਾਈ ਰਹੀ। ਉੱਤਰ-ਪੱਛਮੀ ਭਾਰਤ ਵਿੱਚ ਇੱਕ ਪੱਛਮੀ ਗੜਬੜ ਸਰਗਰਮ ਹੋ ਗਈ ਹੈ, ਜਿਸ ਕਾਰਨ ਕੁਝ ਇਲਾਕਿਆਂ ‘ਚ ਹਲਕੇ ਬੱਦਲ ਛਾਏ ਹੋਏ ਹਨ। ਇਸ ਕਾਰਨ ਦਿਨ ਦੇ ਤਾਪਮਾਨ ਵਿੱਚ 1.1 ਡਿਗਰੀ ਦੀ ਗਿਰਾਵਟ ਆਈ […]
ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਬੀਤੇ ਦਿਨ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਅੱਜ ਵੀ ਸੂਬੇ ‘ਚ ਮੀਂਹ ਪੈਣ ਈਦ ਸੰਭਾਵਨਾ ਹੈ। ਇੱਕ ਨਵਾਂ ਪੱਛਮੀ ਗੜਬੜ ਐਕਟਿਵ ਹੋ ਗਿਆ ਹੈ। ਜਿਸ ਕਾਰਨ ਆਉਣ ਵਾਲੇ ਕਈ ਦਿਨਾਂ ਤਕ ਮੀਂਹ ਦੀ ਚੇਤਵਾਨੀ ਜਾਰੀ ਕੀਤੀ ਗਈ ਹੈ। ਹਾਲਾਂਕਿ ਰਾਤ ਦੇ ਸਮੇਂ ਤਾਪਮਾਨ ਆਮ ਨਾਲੋਂ ਵੱਧ ਹੈ, ਜਿਸ […]
ਖਬਰਿਸਤਾਨ ਨੈੱਟਵਰਕ– ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ, ਪੰਜਾਬ ਤੋਂ ਹੁਣ ਮਾਨਸੂਨ ਵਾਪਸੀ ਦੀ ਤਿਆਰੀ ’ਚ ਹੈ। ਅਗਲੇ 24 ਘੰਟਿਆਂ ਵਿੱਚ ਮਾਨਸੂਨ ਦੀ ਰੁਖ਼ਸਤੀ ਲਈ ਅਨੁਕੂਲ ਹਾਲਾਤ ਬਣ ਚੁੱਕੇ ਹਨ। ਇਸ ਦੌਰਾਨ ਪੰਜਾਬ ਦੇ ਨਾਲ-ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰ ਨੇੜਲੇ ਰਾਜਾਂ ਤੋਂ ਵੀ ਮਾਨਸੂਨ ਵਾਪਸ ਜਾਵੇਗਾ। ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ 29 ਸਤੰਬਰ ਤੱਕ ਪੰਜਾਬ ਵਿੱਚ […]