No trending topics found.
No trending topics found.
ਐਤਵਾਰ, ੧੨ ਸਾਵਣ (ਸੰਮਤ ੫੫੭ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ […]
ਸ਼ਨਿੱਚਰਵਾਰ, ੧੧ ਸਾਵਣ (ਸੰਮਤ ੫੫੭ ਨਾਨਕਸ਼ਾਹੀ) ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ […]
ਸ਼ੁੱਕਰਵਾਰ, ੧੦ ਸਾਵਣ (ਸੰਮਤ ੫੫੭ ਨਾਨਕਸ਼ਾਹੀ) ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ […]
ਵੀਰਵਾਰ, ੯ ਸਾਵਣ (ਸੰਮਤ ੫੫੭ ਨਾਨਕਸ਼ਾਹੀ) ਸੋਰਠਿ ਮਹਲਾ ੧ ॥ ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ […]
ਬੁੱਧਵਾਰ, ੮ ਸਾਵਣ (ਸੰਮਤ ੫੫੭ ਨਾਨਕਸ਼ਾਹੀ) ੨੩ ਜੁਲਾਈ, ੨੦੨੫ (ਅੰਗ: ੬੪੧) ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ […]
ਮੰਗਲਵਾਰ, ੭ ਸਾਵਣ (ਸੰਮਤ ੫੫੭ ਨਾਨਕਸ਼ਾਹੀ) ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ […]
ਸੋਮਵਾਰ, ੬ ਸਾਵਣ (ਸੰਮਤ ੫੫੭ ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ […]
ਐਤਵਾਰ, ੫ ਸਾਵਣ (ਸੰਮਤ ੫੫੭ ਨਾਨਕਸ਼ਾਹੀ) ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ […]
ਸ਼ਨਿਚਰਵਾਰ, ੪ ਸਾਵਣ (ਸੰਮਤ ੫੫੭ ਨਾਨਕਸ਼ਾਹੀ) ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ […]
ਸ਼ੁੱਕਰਵਾਰ, ੩ ਸਾਵਣ (ਸੰਮਤ ੫੫੭ ਨਾਨਕਸ਼ਾਹੀ) ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ […]