No trending topics found.
No trending topics found.
ਐਤਵਾਰ, ੨੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ਰਹਾਉ ॥ ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ […]
ਸ਼ਨਿਚਰਵਾਰ, ੨੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ […]
ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ […]
ਵੀਰਵਾਰ, ੨੬ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ […]
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ […]
ਮੰਗਲਵਾਰ, ੨੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ […]
ਸੋਮਵਾਰ, ੨੩ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥ ਤਿਨਿ ਸਗਲਾ […]
ਐਤਵਾਰ, ੨੨ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ […]
ਸ਼ਨਿਚਰਵਾਰ, ੨੧ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ […]