View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

11:11 PM IST

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

News Category: Viral

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਮਸ਼ਹੂਰ ਸ਼੍ਰੀ ਸਿੱਧ ਸ਼ਕਤੀ ਪੀਠ ਦੇਵੀ ਤਾਲਾਬ ਮੰਦਿਰ ਵਿਖੇ ਅੱਜ ਸਰੋਵਰ ਦੀ ਕਾਰ ਸੇਵਾ ਸ਼ੁਰੂ ਹੋ ਗਈ ਹੈ। ਕਾਰ ਸੇਵਾ ਦੀ ਸ਼ੁਰੂਆਤ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤੀ। ਇਸ ਮੌਕੇ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਕਈ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ। ਇਸ […]

ਖਬਰਿਸਤਾਨ ਨੈੱਟਵਰਕ- ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਬਾਰੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਸੁਣਵਾਈ ਦੌਰਾਨ, ਅਦਾਲਤ ਨੇ ਹੁਕਮ ਦਿੱਤਾ ਕਿ ਸਕੂਲਾਂ, ਕਾਲਜਾਂ ਅਤੇ ਹਸਪਤਾਲਾਂ ਨੂੰ ਵਾੜ ਲਗਾਈ ਜਾਵੇ ਤਾਂ ਜੋ ਆਵਾਰਾ ਕੁੱਤਿਆਂ ਨੂੰ ਅੰਦਰ ਜਾਣ ਤੋਂ ਰੋਕਿਆ ਜਾ ਸਕੇ। ਜਲੰਧਰ ਮਾਡਲ ਟਾਊਨ ਮਾਰਕੀਟ ਸ਼ਾਪਕੀਪਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜੀਵ ਦੁੱਗਲ ਨੇ ਇਸ ਫੈਸਲੇ ਦਾ ਸਵਾਗਤ […]

ਖਬਰਿਸਤਾਨ ਨੈੱਟਵਰਕ- ਪੰਜਾਬ ਸਰਕਾਰ ਵਲੋਂ ਪ੍ਰਸਿੱਧ ਗਾਇਕ ਅਤੇ ਵਿਦਵਾਨ ਕਲਾਕਾਰ ਡਾ. ਸਤਿੰਦਰ ਸਰਤਾਜ ਦੇ ਸਨਮਾਨ ਵਿੱਚ ਹੁਸ਼ਿਆਰਪੁਰ ਵਿਚ ਗਾਇਕ ਦੇ ਨਾਂ ਉਤੇ ਸੜਕ ਦਾ ਨਾਂ ਰੱਖਣ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਪਬਲਿਕ ਵਰਕਸ ਵਿਭਾਗ (PWD) ਵੱਲੋਂ ਹੁਣ ਇੱਕ ਸੜਕ ਦਾ ਨਾਮ ਡਾ. ਸਤਿੰਦਰ ਸਰਤਾਜ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ। ਉਦਘਾਟਨ 10 ਨਵੰਬਰ […]

ਖਬਰਿਸਤਾਨ ਨੈੱਟਵਰਕ- ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਰਾਜਾ ਵੜਿੰਗ ਤਰਨਤਾਰਨ ਉਪ ਚੋਣ ਦੌਰਾਨ ਬੂਟਾ ਸਿੰਘ ਬਾਰੇ ਕੀਤੀਆਂ ਟਿੱਪਣੀਆਂ ਨੂੰ ਲੈ ਕੇ ਮੁਸ਼ਕਲਾਂ ਵਿਚ ਘਿਰ ਗਏ ਹਨ। ਅਨੁਸੂਚਿਤ ਜਾਤੀ ਕਮਿਸ਼ਨ ਨੇ ਉਨ੍ਹਾਂ ਦੀਆਂ ਟਿੱਪਣੀਆਂ ਦਾ ਖੁਦ ਨੋਟਿਸ ਲਿਆ ਹੈ ਅਤੇ ਉਨ੍ਹਾਂ ਨੂੰ 6 ਨਵੰਬਰ ਨੂੰ ਤਲਬ ਕੀਤਾ ਹੈ। ਵਿਰੋਧੀ ਪਾਰਟੀਆਂ ਨੇ ਵੀ ਇਸ […]

ਖਬਰਿਸਤਾਨ ਨੈੱਟਵਰਕ– ਪੰਜਾਬ ਵਿੱਚ ਦੀਵਾਲੀ ਬੰਪਰ ਲਾਟਰੀ ਵਿੱਚ 11 ਕਰੋੜ ਰੁਪਏ ਦਾ ਜੇਤੂ ਆਖਰਕਾਰ ਲੱਭ ਹੀ ਗਿਆ ਹੈ। 11 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਅਮਿਤ ਸੇਹਰਾ ਹੈ, ਜੋ ਕਿ ਇੱਕ ਸਬਜ਼ੀ ਵਿਕਰੇਤਾ ਹੈ, ਜਿਸ ਨੇ ਬਠਿੰਡਾ ਦੇ ਰਤਨ ਲਾਟਰੀ ਕਾਊਂਟਰ ਤੋਂ ਟਿਕਟ ਖਰੀਦੀ ਸੀ। ਜੇਤੂ ਜੈਪੁਰ ਦਾ ਰਹਿਣ ਵਾਲਾਜੈਪੁਰ ਦਾ ਰਹਿਣ ਵਾਲਾ ਅਮਿਤ ਸੇਹਰਾ […]

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਇੱਕ ਨੌਜਵਾਨ ਦਾ ਇੱਕ ਖ਼ਤਰਨਾਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਉੱਚੇ ਪੁਲਾਂ ਅਤੇ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹ ਕੇ ਸਟੰਟ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ। ਇਹ ਖ਼ਤਰਨਾਕ ਕਲਿੱਪ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਕਦੇ ਟੈਂਕੀ ‘ਤੇ, ਕਦੇ ਗਾਜ਼ੀਗੁੱਲਾ ਅੰਡਰਬ੍ਰਿਜ ਦੇ ਉੱਪਰ। ਇਹ ਨੌਜਵਾਨ ਵਾਇਰਲ […]

ਖਬਰਿਸਤਾਨ ਨੈੱਟਵਰਕ- ਜਲੰਧਰ ਭਾਰਗੋ ਕੈਂਪ ਡਕੈਤੀ ਮਾਮਲੇ ਦੇ ਸਬੰਧ ਵਿੱਚ ਇਕ ਹੋਰ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਤਿੰਨ ਲੁਟੇਰੇ ਬੈਗ ਲੈ ਕੇ ਪੈਦਲ ਦੁਕਾਨ ਵਿੱਚ ਦਾਖਲ ਹੁੰਦੇ ਦਿਖਾਈ ਦੇ ਰਹੇ ਹਨ। ਉਹ ਆਪਣੇ ਕੱਪੜੇ ਬਦਲਦੇ ਅਤੇ ਘਟਨਾ ਤੋਂ ਬਾਅਦ ਜਾਂਦੇ ਵੀ ਦਿਖਾਈ ਦੇ ਰਹੇ ਹਨ। ਇੱਕ ਦੋਸ਼ੀ ਦੀ ਪਛਾਣ ਹੋਈ ਪੁਲਿਸ ਇਸ ਮਾਮਲੇ […]

ਖਬਰਿਸਤਾਨ ਨੈੱਟਵਰਕ- ਲੁਧਿਆਣਾ ਵਿੱਚ ਇੱਕ ਵਿਆਹ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਪੁੱਤਰ ਨੇ ਹਵਾ ਵਿੱਚ ਫਾਇਰ ਕੱਢ ਦਿੱਤੇ, ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਵਿਧਾਇਕ ਦਾ ਪੁੱਤਰ ਕਿਵੇਂ ਡੀ ਜੇ ਉਤੇ ਨੱਚਦਾ ਹੋਇਆ ਖੌਰੋ ਪਾ ਰਿਹਾ ਹੈ ਤੇ ਨਾਲ ਦੀ […]

ਖਬਰਿਸਤਾਨ ਨੈੱਟਵਰਕ– ਰਾਜ ਸਭਾ ਉਪ ਚੋਣ ਲਈ ਦਸਤਖ਼ਤਾਂ ਦੇ ਜਾਅਲਸਾਜ਼ੀ ਕਰਨ ਦੇ ਦੋਸ਼ੀ ਨਵਨੀਤ ਚਤੁਰਵੇਦੀ ਨੂੰ ਲੈ ਕੇ ਪੰਜਾਬ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਝੜਪ ਹੋ ਗਈ। ਜਦੋਂ ਕਿ ਨਵਨੀਤ ਚੰਡੀਗੜ੍ਹ ਪੁਲਿਸ ਹਿਰਾਸਤ ਵਿੱਚ ਹੈ, ਪੰਜਾਬ ਪੁਲਿਸ ਉਸਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੀ ਹੈ। ਪੰਜਾਬ ਪੁਲਿਸ ਨੇ ਹੁਣ ਉਸ ਦੀ ਗ੍ਰਿਫ਼ਤਾਰੀ ਲਈ ਹਾਈ ਕੋਰਟ ਪਹੁੰਚ ਕੀਤੀ ਹੈ। ਪੰਜਾਬ […]

ਖਬਰਿਸਤਾਨ ਨੈੱਟਵਰਕ- ਤਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਦੌਰਾਨ 20 ਅਕਤੂਬਰ ਨੂੰ ਦੀਵਾਲੀ ਅਤੇ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਦੀ ਛੁੱਟੀ ਰਹੇਗੀ। ਹਾਲਾਂਕਿ ਇਸ ਤੋਂ ਪਹਿਲਾਂ 18-19 ਅਕਤੂਬਰ ਨੂੰ ਸ਼ਨੀਵਾਰ -ਐਤਵਾਰ ਦੀ ਛੁੱਟੀ ਹੈ। ਰਾਖਵੀਆਂ ਛੁੱਟੀਆਂ ਦਾ ਐਲਾਨ ਇਸ ਦੇ ਨਾਲ ਹੀ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ […]

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ