Home » bathinda
ਖਬਰਿਸਤਾਨ ਨੈੱਟਵਰਕ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਦਿਹਾਂਤ ਹੋ ਗਿਆ, ਜਿਸ ਤੋਂ ਬਾਅਦ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਦੱਸ ਦੇਈਏ ਕਿ ਮਸ਼ਹੂਰ ਕਬੱਡੀ ਖਿਡਾਰੀ ਜੀਤ ਕੋਟਲੀ ਕਾਫੀ ਸਮੇਂ ਤੋਂ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਸੀ। ਪਿਛਲੇ ਕਾਫ਼ੀ ਦਿਨਾਂ ਤੋਂ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਸਨ, ਜਿਥੇ ਉਨ੍ਹਾਂ ਦਾ ਇਲਾਜ […]
ਖਬਰਿਸਤਾਨ ਨੈੱਟਵਰਕ- ਬਠਿੰਡਾ ਨਗਰ ਨਿਗਮ ਨੂੰ ਅੱਜ ਨਵਾਂ ਸੀਨੀਅਰ ਡਿਪਟੀ ਮੇਅਰ ਮਿਲ ਗਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਕੌਂਸਲਰ ਸ਼ਾਮ ਲਾਲ ਜੈਨ ਨੇ ਸੀਨੀਅਰ ਡਿਪਟੀ ਮੇਅਰ ਦੀ ਚੋਣ ਜਿੱਤ ਲਈ ਹੈ। ਨਗਰ ਨਿਗਮ ਦਫ਼ਤਰ ਵਿੱਚ ਹੋਈ ਚੋਣ ਦੌਰਾਨ ਕੁੱਲ 42 ਕੌਂਸਲਰਾਂ ਨੇ ਵੋਟਿੰਗ ਵਿੱਚ ਹਿੱਸਾ ਲਿਆ, ਜਦਕਿ 8 ਕੌਂਸਲਰ ਗੈਰਹਾਜ਼ਰ ਰਹੇ। ਕਾਂਗਰਸ […]
ਖ਼ਬਰਿਸਤਾਨ ਨੈੱਟਵਰਕ: ਬਾਲੀਵੁੱਡ ਅਦਾਕਾਰਾ ਤੇ ਸਾਂਸਦ ਕੰਗਨਾ ਰਣੌਤ ਵੱਲੋਂ ਇੱਕ ਬਜ਼ੁਰਗ ਔਰਤ ’ਤੇ ਕੀਤੀ ਟਿੱਪਣੀ ਮਾਮਲੇ ’ਚ ਬਠਿੰਡਾ ਦੀ ਅਦਾਲਤ ‘ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਕੰਗਨਾ ਰਣੌਤ ਅਦਾਲਤ ’ਚ ਪੇਸ਼ ਹੋਈ। ਮਾਮਲੇ ਸਬੰਧੀ ਅਗਲੀ ਸੁਣਵਾਈ 24 ਨਵੰਬਰ ਨੂੰ ਹੋਵੇਗੀ। ਸੁਣਵਾਈ ਮਗਰੋਂ ਕੰਗਨਾ ਰਣੌਤ ਵੱਲੋਂ ਬੇਬੇ ਮਹਿੰਦਰ ਕੌਰ ਕੋਲੋਂ ਮੁਆਫੀ ਵੀ ਮੰਗੀ ਗਈ ਹੈ।ਮੀਡੀਆ ਨਾਲ […]
ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਿਵਲ ਸਕੱਤਰੇਤ ਵਿਖੇ ਦੁਪਹਿਰ 3 ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਉੱਥੇ ਹੀ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੂਬੇ ‘ਚ […]
ਖ਼ਬਰਿਸਤਾਨ ਨੈੱਟਵਰਕ: ਆਮ ਆਦਮੀ ਪਾਰਟੀ (ਆਪ) ਦੇ ਸੁਪਰਿਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਦੌਰੇ ‘ਤੇ ਪੰਜਾਬ ਪਹੁੰਚ ਰਹੇ ਹਨ। ਇਸ ਦੌਰਾਨ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਅਤੇ ਬਠਿੰਡਾ ਦੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਿਰਕਤ ਕਰਨਗੇ ਅਤੇ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ। ਵੱਡੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ ਰਿਪੋਰਟਾਂ ਅਨੁਸਾਰ ਅਰਵਿੰਦ […]
ਮੇਖ, ਜਦੋਂ ਤੁਸੀਂ ਕੰਮ ਪੂਰੇ ਕਰੋਗੇ ਤਾਂ ਤੁਹਾਡਾ ਉਤਸ਼ਾਹ ਨਵੇਂ ਵਿਚਾਰਾਂ ਅਤੇ ਸਪੱਸ਼ਟ ਇਕਾਗਰਤਾ ਨਾਲ ਚਮਕੇਗਾ। ਤੁਸੀਂ ਆਪਣੇ ਟੀਚਿਆਂ ਦਾ ਸਮਰਥਨ ਕਰਨ ਵਾਲੇ ਮਦਦਗਾਰ ਲੋਕਾਂ ਨੂੰ ਮਿਲ ਸਕਦੇ ਹੋ। ਆਪਣੇ ਆਲੇ ਦੁਆਲੇ ਦੇ ਮੌਕਿਆਂ ਲਈ ਖੁੱਲ੍ਹੇ ਰਹੋ, ਹਿੰਮਤ ਨਾਲ ਕੰਮ ਕਰੋ, ਅਤੇ ਤੁਹਾਡੇ ਯਤਨ ਦਿਨ ਦੇ ਅੰਤ ਤੱਕ ਸਕਾਰਾਤਮਕ ਨਤੀਜੇ ਲਿਆਉਣਗੇ।