Home » Zirakpur
ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਵਿਆਹ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ। ਜਿੱਥੇ ਜ਼ੀਰਕਪੁਰ-ਪੰਚਕੂਲਾ ਰੋਡ ‘ਤੇ ਔਰਾ ਗਾਰਡਨ ਪੈਲੇਸ ਵਿੱਚ ਅੱਗ ਲੱਗ ਗਈ। ਅੱਗ ‘ਤੇ ਕਾਬੂ ਪਾਉਣ ਲਈ ਡੇਰਾਬੱਸੀ, ਪੰਚਕੂਲਾ, ਮੋਹਾਲੀ, ਚੰਡੀਗੜ੍ਹ ਅਤੇ ਰਾਜਪੁਰਾ ਤੋਂ ਕੁੱਲ 11 ਫਾਇਰ ਬ੍ਰਿਗੇਡ ਗੱਡੀਆਂ ਮੰਗਵਾਈਆਂ ਗਈਆਂ। ਇਸ ਦੌਰਾਨ ਸਰਵਿਸ ਲੇਨ ‘ਤੇ ਲਗਭਗ ਪੌਣੇ ਘੰਟੇ ਤੱਕ ਆਵਾਜਾਈ ਬੰਦ ਰਹੀ। ਅੱਗ ਇੰਨੀਂ […]
ਮੇਖ, ਜਦੋਂ ਤੁਸੀਂ ਕੰਮ ਪੂਰੇ ਕਰੋਗੇ ਤਾਂ ਤੁਹਾਡਾ ਉਤਸ਼ਾਹ ਨਵੇਂ ਵਿਚਾਰਾਂ ਅਤੇ ਸਪੱਸ਼ਟ ਇਕਾਗਰਤਾ ਨਾਲ ਚਮਕੇਗਾ। ਤੁਸੀਂ ਆਪਣੇ ਟੀਚਿਆਂ ਦਾ ਸਮਰਥਨ ਕਰਨ ਵਾਲੇ ਮਦਦਗਾਰ ਲੋਕਾਂ ਨੂੰ ਮਿਲ ਸਕਦੇ ਹੋ। ਆਪਣੇ ਆਲੇ ਦੁਆਲੇ ਦੇ ਮੌਕਿਆਂ ਲਈ ਖੁੱਲ੍ਹੇ ਰਹੋ, ਹਿੰਮਤ ਨਾਲ ਕੰਮ ਕਰੋ, ਅਤੇ ਤੁਹਾਡੇ ਯਤਨ ਦਿਨ ਦੇ ਅੰਤ ਤੱਕ ਸਕਾਰਾਤਮਕ ਨਤੀਜੇ ਲਿਆਉਣਗੇ।