Home » crime news
ਖਬਰਿਸਤਾਨ ਨੈੱਟਵਰਕ– ਜਲੰਧਰ ਤੋਂ ਚੰਡੀਗੜ੍ਹ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਦੇ ਡਰਾਈਵਰ ਨੂੰ ਲੋਹੇ ਦੀ ਰਾਡ ਨਾਲ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਵੇਂ ਹੋਈ ਤਕਰਾਰ ਦੱਸਿਆ ਜਾ ਰਿਹਾ […]
ਖਬਰਿਸਤਾਨ ਨੈੱਟਵਰਕ- ਬੀਤੇ ਦਿਨੀਂ ਜਲੰਧਰ ਦੇ ਭਾਰਗੋ ਕੈਂਪ ਵਿਚ ਗੰਨ ਪੁਆਇੰਟ ਉਤੇ ਵਿਜੇ ਜਿਊਲਰ ਵਿਖੇ ਹੋਈ ਡਕੈਤੀ ਨੂੰ ਲੈ ਕੇ 3 ਮੁਲਜ਼ਮ ਪੁਲਸ ਨੇ ਅਜਮੇਰ ਤੋਂ ਗ੍ਰਿਫਤਾਰ ਕਰ ਲਏ ਹਨ, ਜਿਸ ਨੂੰ ਲੈ ਕੇ ਹੁਣ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਨਪੁਟਸ ਦੇ ਆਧਾਰ […]
ਖਬਰਿਸਤਾਨ ਨੈੱਟਵਰਕ– ਬਟਾਲਾ ਦੇ ਡੇਰਾ ਬਾਬਾ ਨਾਨਕ ਰੋਡ ‘ਤੇ ਬੀਤੀ ਰਾਤ ਗੋਲੀਆਂ ਮਾਰ ਕੇ ਦੀਪ ਚੀਮਾ ਨਾਂਅ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਵਿਚ ਨਵਾਂ ਮੋੜ ਉਸ ਵੇਲੇ ਆਇਆ ਜਦੋਂ ਇਸ ਕਤਲ ਦੀ ਜ਼ਿੰਮੇਵਾਰੀ ਹੈਰੀ ਚੱਠਾ, ਕੇਸ਼ਵ ਸ਼ਿਵਾਲਾ ਅਤੇ ਅੰਮ੍ਰਿਤ ਦਾਲਮ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕੇ ਲਈ। […]
ਖਬਰਿਸਤਾਨ ਨੈੱਟਵਰਕ- ਲੁਧਿਆਣਾ ਦੇ ਜਗਰਾਉਂ ਵਿੱਚ ਬੀਤੇ ਦਿਨੀਂ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੀ ਉਸਦੇ ਪਿਤਾ ਦੇ ਸਾਹਮਣੇ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰਾਂ ਨੇ ਪਹਿਲਾਂ ਉਸਨੂੰ ਕੁੱਟਿਆ ਅਤੇ ਫਿਰ ਮੌਤ ਦੇ ਘਾਟ ਉਤਾਰ ਦਿੱਤਾ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ, ਪੁਲਿਸ ਨੇ 12 ਦੋਸ਼ੀਆਂ ਵਿਰੁੱਧ ਮਾਮਲਾ […]
ਖਬਰਿਸਤਾਨ ਨੈੱਟਵਰਕ- ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਜਲੰਧਰ ਭਾਰਗੋ ਕੈਂਪ ਪੁੱਜੇ, ਜਿਥੇ ਉਨ੍ਹਾਂ ਬੀਤੇ ਦਿਨੀਂ ਲੁੱਟ ਦਾ ਸ਼ਿਕਾਰ ਹੋਏ ਵਿਜੇ ਜਵੈਲਰ ਦੇ ਪਰਿਵਾਰ ਨਾਲ ਘਟਨਾ ਬਾਰੇ ਗੱਲਬਾਤ ਕੀਤੀ। ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਹਰ ਰੋਜ਼ ਦਿਨ-ਦਿਹਾੜੇ ਅਪਰਾਧ ਹੋ ਰਹੇ ਹਨ। ਪੰਜਾਬ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਹੀ ਹੈ। […]
ਖਬਰਿਸਤਾਨ ਨੈੱਟਵਰਕ- ਲੁਧਿਆਣਾ ਦੇ ਜਗਰਾਉਂ ਵਿੱਚ ਇੱਕ ਇਕ ਵੱਡੀ ਵਾਰਦਾਤ ਹੋ ਗਈ ਹੈ, ਜਿਥੇ ਕਿ ਦਿਨ-ਦਿਹਾੜੇ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 26 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਜੋ ਗਿੱਦੜਵਿੰਡੀ ਪਿੰਡ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਖਿਡਾਰੀ […]
ਖਬਰਿਸਤਾਨ ਨੈੱਟਵਰਕ– ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਹੱਥ ਉਸ ਵੇਲੇ ਸਪਲਤਾ ਲੱਗੀ ਜਦੋਂ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ। ਪੁਲਸ ਨੇ ਗਿਰੋਹ ਦੇ ਸੱਤ ਮੈਂਬਰਾਂ ਨੂੰ 15 ਗੈਰ-ਕਾਨੂੰਨੀ ਹਥਿਆਰਾਂ ਸਣੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸੀਮਾ, ਅਮਨਦੀਪ ਸਿੰਘ ਉਰਫ ਬੌਬੀ, […]
ਖਬਰਿਸਤਾਨ ਨੈੱਟਵਰਕ- ਜਲੰਧਰ ਦੇ ਭਾਰਗੋ ਕੈਂਪ ਵਿੱਚ ਬੀਤੇ ਕੱਲ ਵਿਜੇ ਜਿਊਲਰਜ਼ ਵਿੱਚ ਗੰਨ ਦੀ ਨੋਕ ‘ਤੇ ਹੋਈ ਵੱਡੀ ਡਕੈਤੀ ਦਾ ਭੇਤ ਖੁੱਲ੍ਹਣਾ ਸ਼ੁਰੂ ਹੋ ਗਿਆ ਹੈ। ਤਿੰਨ ਲੁਟੇਰੇ 850 ਗ੍ਰਾਮ ਸੋਨੇ ਦੇ ਗਹਿਣੇ ਅਤੇ 2.25 ਲੱਖ ਰੁਪਏ ਦੀ ਨਕਦੀ ਲੈ ਕੇ ਭੱਜ ਗਏ ਸਨ। ਕੁਝ ਘੰਟਿਆਂ ਦੇ ਅੰਦਰ ਹੀ ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਕੁਸ਼ਲ, […]
ਖ਼ਬਰਿਸਤਾਨ ਨੈੱਟਵਰਕ: ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਰਹੀ ਹੈ। ਉਨ੍ਹਾਂ ਨੂੰ ਅੱਜ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਸੀਬੀਆਈ ਅੱਜ ਮੰਡੀ ਗੋਬਿੰਦਗੜ੍ਹ ਦੇ ਇੱਕ ਕਾਰੋਬਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਉਨ੍ਹਾਂ ਦੀ ਆਮਦਨ ਤੋਂ ਵੱਧ ਜਾਇਦਾਦ […]
ਖਬਰਿਸਤਾਨ ਨੈੱਟਵਰਕ– ਮੁਹਾਲੀ ਪੁਲਿਸ ਦੇ ਹੱਥ ਉਸ ਸਮੇਂ ਸਫਲਤਾ ਲੱਗੀ, ਜਦੋਂ ਅਸਲੇ ਦੀ ਸਪਲਾਈ ਨੈੱਟਵਰਕ ਨੂੰ ਤੋੜਦਿਆਂ ਵੱਡੀ ਕਾਰਵਾਈ ਕੀਤੀ। ਇਸ ਦੌਰਾਨ 4 ਮੁਲਜ਼ਮਾਂ ਨੂੰ 4 ਮਹਿੰਗੇ ਮੁੱਲ ਦੀਆਂ ਪਿਸਤੌਲਾਂ ਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਜਾਣਕਾਰੀ ਦਿੰਦਿਆ ਐੱਸ. ਐੱਸ. ਪੀ. ਮੁਹਾਲੀ ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਸੀ. ਆਈ. […]
ਮੇਖ, ਜਦੋਂ ਤੁਸੀਂ ਕੰਮ ਪੂਰੇ ਕਰੋਗੇ ਤਾਂ ਤੁਹਾਡਾ ਉਤਸ਼ਾਹ ਨਵੇਂ ਵਿਚਾਰਾਂ ਅਤੇ ਸਪੱਸ਼ਟ ਇਕਾਗਰਤਾ ਨਾਲ ਚਮਕੇਗਾ। ਤੁਸੀਂ ਆਪਣੇ ਟੀਚਿਆਂ ਦਾ ਸਮਰਥਨ ਕਰਨ ਵਾਲੇ ਮਦਦਗਾਰ ਲੋਕਾਂ ਨੂੰ ਮਿਲ ਸਕਦੇ ਹੋ। ਆਪਣੇ ਆਲੇ ਦੁਆਲੇ ਦੇ ਮੌਕਿਆਂ ਲਈ ਖੁੱਲ੍ਹੇ ਰਹੋ, ਹਿੰਮਤ ਨਾਲ ਕੰਮ ਕਰੋ, ਅਤੇ ਤੁਹਾਡੇ ਯਤਨ ਦਿਨ ਦੇ ਅੰਤ ਤੱਕ ਸਕਾਰਾਤਮਕ ਨਤੀਜੇ ਲਿਆਉਣਗੇ।