View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਅਮਰੀਕਾ ਵਿਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਉਤੇ ਡਿਪੋਰਟ ਕਰਨ ਦਾ ਐਕਸ਼ਨ ਜਾਰੀ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਪ੍ਰਵਾਸੀਆਂ ਕਾਰਨ ਨਜ਼ਰਬੰਦੀ ਕੇਂਦਰ ਭਰੇ ਹੋਏ ਹਨ ਅਤੇ ਹੁਣ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਭਰਿਆ ਜਾ ਰਿਹਾ ਹੈ। ਅਮਰੀਕੀ ਮੀਡੀਆ ਅਨੁਸਾਰ, ਪ੍ਰਵਾਸੀਆਂ ਨੂੰ ਹੁਣ ਖਤਰਨਾਕ ਅਪਰਾਧੀਆਂ ਨਾਲ ਜੇਲ੍ਹ ਵਿੱਚ ਰੱਖਿਆ ਜਾ ਰਿਹਾ ਹੈ।

ਹਿਰਾਸਤ ਕੇਂਦਰ ਵਿੱਚ 41 ਹਜ਼ਾਰ ਲੋਕਾਂ ਨੂੰ ਰੱਖਣ ਦੀ ਸਮਰੱਥਾ 

ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ ਦੇ ਹਿਰਾਸਤ ਕੇਂਦਰ ਵਿੱਚ 41,000 ਪ੍ਰਵਾਸੀਆਂ ਨੂੰ ਰੱਖਣ ਦੀ ਸਮਰੱਥਾ ਹੈ। ਜੋ ਕਿ ਪੂਰੀ ਤਰ੍ਹਾਂ ਭਰਿਆ ਹੋਇਆ ਹੈ। ਇਨ੍ਹਾਂ ਕੇਂਦਰਾਂ ਵਿੱਚ 2 ਹਜ਼ਾਰ ਭਾਰਤੀ ਵੀ ਹਨ। ਇੱਕ ਰਿਪੋਰਟ ਅਨੁਸਾਰ, ਹਰ ਰੋਜ਼ 1200 ਗੈਰ-ਕਾਨੂੰਨੀ ਰਹਿ ਰਹੇ ਪ੍ਰਵਾਸੀ ਫੜੇ ਜਾ ਰਹੇ ਹਨ।

ਠੰਡੇ ਫਰਸ਼ ‘ਤੇ ਸੌਣ ਲਈ ਮਜਬੂਰ

ਅਮੈਰੀਕਨ ਸਿਵਲ ਲਿਬਰਟੀਜ਼ ਯੂਨੀਅਨ ਦੇ ਅਨੁਸਾਰ, ਜੇਲ੍ਹਾਂ ਵਿੱਚ ਹਾਲਾਤ ਭਿਆਨਕ ਹਨ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸਮੇਂ ਸਿਰ ਖਾਣਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਨੂੰ ਵੰਡਿਆ ਗਿਆ ਖਾਣਾ ਬਾਸੀ ਅਤੇ ਬਦਬੂਦਾਰ ਹੈ। ਗੈਰ-ਕਾਨੂੰਨੀ ਪ੍ਰਵਾਸੀ ਸਰਦੀਆਂ ਵਿੱਚ ਠੰਡੇ ਫਰਸ਼ਾਂ ‘ਤੇ ਸੌਣ ਲਈ ਮਜਬੂਰ ਹਨ। ਉਨ੍ਹਾਂ ਨੂੰ ਜੇਲ੍ਹ ਦੇ ਸਭ ਤੋਂ ਖਰਾਬ ਸੈੱਲਾਂ ਵਿੱਚ ਭਰਿਆ ਜਾ ਰਿਹਾ ਹੈ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦਿਨ ਭਰ ਵਿੱਚ ਸਿਰਫ਼ ਅੱਧੇ ਘੰਟੇ ਲਈ ਸੈੱਲ ਵਿੱਚੋਂ ਬਾਹਰ ਕੱਢਿਆ ਜਾਂਦਾ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ