No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਫਤਿਹਗੜ੍ਹ ਸਾਹਿਬ ‘ਚ 12ਵੀਂ ਜਮਾਤ ਦੇ ਸਟੂਡੈਂਟ ਦਾ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਖਮਾਣ ਬਾਜ਼ਾਰ ‘ਚ ਮਾਮੂਲੀ ਝਗੜੇ ਤੋਂ ਬਾਅਦ ਉਸਦੇ ਦੋਸਤਾਂ ਨੇ ਹੀ ਵਿਦਿਆਰਥੀ ਦਾ ਬੇਰਿਹਮੀ ਨਾਲ ਤੇਜਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ‘ਚ ਦੋ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਪੁਲਿਸ ਵੱਲੋਂ ਅੱਗੇ ਦੀ ਕਾਰਵਾਈ ਜਾਰੀ ਹੈ।

ਮ੍ਰਿਤਕ ਦੀ ਪਛਾਣ ਮਨਵਿੰਦਰ ਸਿੰਘ ਉਰਫ਼ ਮਾਨ ਵਜੋਂ ਹੋਈ ਹੈ। ਉਹ ਇੱਕ ਨਿੱਜੀ ਸਕੂਲ ਵਿੱਚ 12ਵੀਂ ਜਮਾਤ ਦਾ ਵਿਦਿਆਰਥੀ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੇ ਤਾਇਆ ਸੁਰਿੰਦਰ ਸਿੰਘ ਸ਼ਿੰਦਾ ਨੇ ਦੱਸਿਆ ਉਨ੍ਹਾਂ ਦੇ ਪਰਿਵਾਰ ‘ਚ ਵਿਆਹ ਸੀ ਤੇ ਉਹ ਖੰਨਾ ਰੋਡ ‘ਤੇ ਖਰੀਦਦਾਰੀ ਕਰਨ ਲਈ ਖੜ੍ਹੇ ਸਨ। ਉਨ੍ਹਾਂ ਨੇ ਜਦ ਰੌਲਾ ਸੁਣਿਆ ਅਤੇ ਮੌਕੇ ਕੇ ਪਹੁੰਚ ਕੇ ਉਸਨੂੰ ਤੁਰੰਤ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਤੇ ਅੱਜ ਪੋਸਟਮਾਰਟਮ ਕੀਤਾ ਜਾ ਰਿਹਾ ਹੈ।

ਹਾਲਾਂਕਿ ਪੁਲਿਸ ਅਗਲੇਰੀ ਕਾਰਵਾਈ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਦੇ ਸਬੰਧ ਵਿੱਚ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਉਨ੍ਹਾਂ ਤੋਂ ਪੁੱਛ-ਗਿੱਛ ਤੋਂ ਬਾਅਦ ਹੀ ਕੋਈ ਜਾਣਕਾਰੀ ਸਾਹਮਣੇ ਆ ਸਕਦੀ ਹੈ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਖਰੜ ਦੀ ਵੈਸਟਰਨ ਟਾਵਰਜ਼ ਸੁਸਾਇਟੀ ਵਿੱਚ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਇੱਕ ਵਾਰ ਫਿਰ ਸਕੂਲਾਂ ‘ਚ ਦਹਿਸ਼ਤ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਤੇ ਤੇਜ਼

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ