No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-  18 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਇਕ ਰੋਮਾਂਚਕ ਮੁਕਾਬਲੇ ਵਿਚ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਨੇ ਆਈਪੀਐਲ 2025 ਦਾ ਖਿਤਾਬ ਜਿੱਤ ਲਿਆ ਹੈ। ਆਖਿਰ ਵਿਰਾਟ ਕੋਹਲੀ ਵੀ ਚੈਂਪੀਅਨ ਬਣ ਗਏ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਵਿੱਚ ਆਰਸੀਬੀ ਨੇ ਪੰਜਾਬ ਨੂੰ 6 ਦੌੜਾਂ ਨਾਲ ਹਰਾਇਆ। ਆਰਸੀਬੀ ਨੇ ਪੰਜਾਬ ਨੂੰ 190 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਪੰਜਾਬ 184  ਦੌੜਾਂ ਹੀ ਬਣਾ ਪਾਈ।

RCB ਦੀ ਝੋਲੀ 20 ਕਰੋੜ ਰੁਪਏ ਦਾ ਇਨਾਮ ਅਤੇ ਚਮਕਦਾਰ ਟਰਾਫੀ

ਆਰਸੀਬੀ ਨੇ ਪਹਿਲੀ ਵਾਰ ਆਈਪੀਐਲ ਦਾ ਖਿਤਾਬ ਜਿੱਤਿਆ ਹੈ ਪਰ ਪੰਜਾਬ ਨੂੰ ਟਰਾਫੀ ਲਈ ਅਜੇ ਹੋਰ ਇੰਤਜ਼ਾਰ ਕਰਨਾ ਪਵੇਗਾ। ਖਿਤਾਬ ਜਿੱਤਣ ‘ਤੇ, ਆਰਸੀਬੀ ਨੂੰ 20 ਕਰੋੜ ਰੁਪਏ ਦਾ ਜੇਤੂ ਇਨਾਮ ਅਤੇ ਚਮਕਦਾਰ ਟਰਾਫੀ ਮਿਲੀ। ਜਦੋਂ ਕਿ ਪੰਜਾਬ ਕਿੰਗਜ਼ (ਉਪ-ਜੇਤੂ) ਨੂੰ 12.5 ਕਰੋੜ ਰੁਪਏ ਨਾਲ ਸੰਤੁਸ਼ਟ ਹੋਣਾ ਪਿਆ। ਤੀਜੇ ਸਥਾਨ ‘ਤੇ ਰਹੀ ਮੁੰਬਈ ਇੰਡੀਅਨਜ਼ ਨੂੰ 7 ਕਰੋੜ ਰੁਪਏ ਅਤੇ ਚੌਥੇ ਸਥਾਨ ‘ਤੇ ਰਹੀ ਗੁਜਰਾਤ ਟਾਈਟਨਜ਼ ਨੂੰ 6.50 ਕਰੋੜ ਰੁਪਏ ਮਿਲੇ।

ਸੀਜ਼ਨ ਦੇ ਬੈਸਟ

ਸੀਜ਼ਨ ਵਿੱਚ ਸਭ ਤੋਂ ਵੱਧ 759 ਦੌੜਾਂ ਬਣਾਉਣ ਵਾਲੇ ਗੁਜਰਾਤ ਦੇ ਸਾਈ ਸੁਦਰਸ਼ਨ ਨੂੰ ਆਰੇਂਜ ਕੈਪ ਦਿੱਤੀ ਗਈ, ਜਦੋਂ ਕਿ 25 ਵਿਕਟਾਂ ਲੈਣ ਵਾਲੇ ਪ੍ਰਸਿਧ ਕ੍ਰਿਸ਼ਨਾ ਨੂੰ ਪਰਪਲ ਕੈਪ ਦਿੱਤੀ ਗਈ। 14 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਸੀਜ਼ਨ ਦਾ ਸੁਪਰ ਸਟ੍ਰਾਈਕਰ ਚੁਣਿਆ ਗਿਆ। ਜਿੱਤ ਤੋਂ ਬਾਅਦ, ਬਾਲੀਵੁੱਡ ਤੋਂ ਲੈ ਕੇ ਦੱਖਣ ਤੱਕ ਦੇ ਸਿਤਾਰਿਆਂ ਦੀ ਖੁਸ਼ੀ ਦੀ ਕੋਈ ਹੱਦ ਨਹੀਂ ਸੀ। ਸਾਰੀਆਂ ਮਸ਼ਹੂਰ ਹਸਤੀਆਂ ਨੇ ਵਿਰਾਟ ਕੋਹਲੀ ਦੀ ਟੀਮ ਨੂੰ ਵਧਾਈਆਂ ਦਿੱਤੀਆਂ।

 ਕੋਹਲੀ ਦੀਆਂ ਅੱਖਾਂ ਹੋਈ ਨਮ

ਇਸ ਇਤਿਹਾਸਕ ਜਿੱਤ ਦੇ ਨਾਲ ਹੀ ਵੀਰਾਟ ਕੋਹਲੀ ਦੀਆਂ ਅੱਖਾਂ ਖੁਸ਼ੀ ਦੇ ਨਾਲ ਨਮ ਦੇਖੀਆਂ ਗਈਆਂ। ਕਿਉਂਕਿ ਬੈਂਗਲੌਰ ਪਹਿਲੀ ਵਾਰ ਇਹ ਖਿਤਾਬ ਜਿੱਤਣ ਵਿਚ ਕਾਮਯਾਬ ਹੋਇਆ ਹੈ। ਇਸ ਤੋਂ ਪਹਿਲਾਂ ਆਰ ਸੀ ਬੀ 4 ਵਾਰ ਫਾਈਨਲ ਵਿਚ ਪਹੁੰਚੀ ਸੀ ਪਰ ਖਿਤਾਬ ਤੋਂ ਹਰ ਵਾਰ ਖੁੰਝ ਜਾਂਦੀ ਸੀ ਪਰ ਇਸ ਵਾਰ ਆਰ ਸੀ ਬੀ ਨੇ ਇਤਿਹਾਸਕ ਜਿੱਤ ਹਾਸਲ ਕਰ ਕੇ ਆਈ ਪੀ ਐੱਲ 2025 ਦਾ ਖਿਤਾਬ ਆਪਣੇ ਨਾਂ ਕੀਤਾ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ